• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪਟੜੀ ਤੋਂ ਉਤਰੀ ਕਾਲਕਾ ਤੋਂ ਸ਼ਿਮਲਾ ਜਾ ਰਹੀ ਰੇਲ, ਜਾਨੀ ਨੁਕਸਾਨ ਤੋਂ ਬਚਾਅ

Asli Punjabi by Asli Punjabi
September 23, 2021
in National
0
ਪਟੜੀ ਤੋਂ ਉਤਰੀ ਕਾਲਕਾ ਤੋਂ ਸ਼ਿਮਲਾ ਜਾ ਰਹੀ ਰੇਲ, ਜਾਨੀ ਨੁਕਸਾਨ ਤੋਂ ਬਚਾਅ
587
SHARES
3.3k
VIEWS
Share on FacebookShare on TwitterShare on Whatsapp

ਸੋਲਨ, 23 ਸਤੰਬਰ – ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਵਿਰਾਸਤ ਕਾਲਕਾ-ਸ਼ਿਮਲਾ ਰੇਲਵੇ ਲਾਈਨ ਤੇ ਸਵੇਰ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਕਾਲਕਾ-ਸ਼ਿਮਲਾ ਡਵੀਜ਼ਨ ਤੇ ਬੜੋਗ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਇਕ ਰੇਲ ਕਾਰ ਪਟੜੀ ਤੋਂ ਉੱਤਰ ਗਈ, ਜਿਸ ਤੋਂ ਬਾਅਦ ਇਸ ਰੇਲ ਮਾਰਗ ਤੇ ਰੇਲਗੱਡੀਆਂ ਦੀ ਆਵਾਜਾਈ ਫ਼ਿਲਹਾਲ ਰੋਕ ਦਿੱਤੀ ਗਈ ਹੈ। ਘਟਨਾ ਲੱਗਭਗ 7.45 ਵਜੇ ਹੋਈ, ਜਦੋਂ ਰੇਲ ਕਾਰ ਕੁਮਾਰਹੱਟੀ ਤੋਂ ਸ਼ਿਮਲਾ ਲਈ ਰਵਾਨਾ ਹੋਈ ਅਤੇ ਇਹ ਵਿਚਾਲੇ ਹੀ ਪਟੜੀ ਤੋਂ ਉੱਤਰ ਗਈ।

15 ਸੀਟਾਂ ਵਾਲੀ ਰੇਲ ਕਾਰ ਵਿੱਚ ਉਸ ਸਮੇਂ 9 ਯਾਤਰੀ ਸਵਾਰ ਸਨ। ਸਥਾਨਕ ਅਧਿਕਾਰੀਆਂ ਨੇ ਘਟਨਾ ਦੀ ਸੂਚਨਾ ਮਿਲਣ ਮਗਰੋਂ ਰੇਲ ਕਾਰ ਵਿੱਚ ਸਵਾਰ ਯਾਤਰੀਆਂ ਨੂੰ ਸ਼ਿਮਲਾ ਪਹੁੰਚਾਉਣ ਲਈ ਬਦਲਵੇਂ ਮਾਰਗ ਦੀ ਵਿਵਸਥਾ ਕੀਤੀ। ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਫ਼ਿਲਹਾਲ ਯਾਤਰੀਆਂ ਨੂੰ ਬੜੋਗ ਰੇਲਵੇ ਸਟੇਸ਼ਨ ਤੇ ਪਹੁੰਚਾ ਕੇ ਸ਼ਿਮਲਾ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼ਿਮਲਾ ਅਤੇ ਅੰਬਾਲਾ ਵਿੱਚ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਮੌਕੇ ਤੇ ਪਹੁੰਚਣ ਤੇ ਹਾਦਸੇ ਦੀ ਜਾਂਚ ਕੀਤੀ ਜਾਵੇਗੀ। ਇਹ ਰੇਲ ਕਾਰ ਕਾਫੀ ਸਮੇਂ ਤੋਂ ਇਸ ਰੇਲ ਮਾਰਗ ਤੇ ਚੱਲ ਰਹੀ ਸੀ, ਜੋ ਹਰ ਰੋਜ਼ ਸਵੇੇਰੇ 5 ਵਜੇ ਕਾਲਕਾ ਤੋਂ ਸ਼ਿਮਲਾ ਲਈ ਰਵਾਨਾ ਹੁੰਦੀ ਹੈ। ਇਸ ਰੇਲ ਨੂੰ ਸੈਲਾਨੀਆਂ ਅਤੇ ਸਥਾਨਕ ਲੋਕ ਸ਼ਿਮਲਾ ਅਤੇ ਵਿਚਾਲੇ ਹੋਰ ਸਟੇਸ਼ਨਾਂ ਤੱਕ ਪਹੁੰਚਣ ਲਈ ਇਸਤੇਮਾਲ ਕਰਦੇ ਹਨ

Previous Post

ਬੰਗਾਲ ਵਿੱਚ ਨਹਿਰ ਵਿੱਚ ਡਿੱਗੀ ਬੱਸ, 6 ਵਿਅਕਤੀਆਂ ਦੀ ਮੌਤ

Next Post

ਬਰੈਂਪਟਨ ਵਿੱਚ ਚੱਲੀ ਗੋਲੀ ਵਿੱਚ ਇੱਕ ਦੀ ਮੌਤ, ਇੱਕ ਜ਼ਖ਼ਮੀ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਬਰੈਂਪਟਨ ਵਿੱਚ ਚੱਲੀ ਗੋਲੀ ਵਿੱਚ ਇੱਕ ਦੀ ਮੌਤ, ਇੱਕ ਜ਼ਖ਼ਮੀ

ਬਰੈਂਪਟਨ ਵਿੱਚ ਚੱਲੀ ਗੋਲੀ ਵਿੱਚ ਇੱਕ ਦੀ ਮੌਤ, ਇੱਕ ਜ਼ਖ਼ਮੀ

Recommended

ਮਨੀਪੁਰ ਵਿੱਚ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਜੋਂ ਕਾਲੇ ਕੱਪੜਿਆਂ ਵਿੱਚ ਸੰਸਦ ਪਹੁੰਚੇ ਇੰਡੀਆ ਗੱਠਜੋੜ ਦੇ ਮੈਂਬਰ: ਰਾਘਵ ਚੱਢਾ

ਮਨੀਪੁਰ ਵਿੱਚ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਜੋਂ ਕਾਲੇ ਕੱਪੜਿਆਂ ਵਿੱਚ ਸੰਸਦ ਪਹੁੰਚੇ ਇੰਡੀਆ ਗੱਠਜੋੜ ਦੇ ਮੈਂਬਰ: ਰਾਘਵ ਚੱਢਾ

July 27, 2023
ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

May 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In