• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਚੰਨੀ ਨਾਲ ਆਢੇ ਦਾ ਐਲਾਨ

Asli Punjabi by Asli Punjabi
September 23, 2021
in Punjab
0
ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਚੰਨੀ ਨਾਲ ਆਢੇ ਦਾ ਐਲਾਨ
587
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 23 ਸਤੰਬਰ 2021- ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਆਪਦੀਆਂ ਮੰਗਾਂ ਅਤੇ ਮਸਲਿਆਂ ਦੇ ਨਾਲ ਨਾਲ ਪੰਜਾਬ ਸਰਕਾਰ ਨਾਲ ਲੰਘੀ 14 ਸਤੰਬਰ ਨੂੰ ਬਣੀ ਸਹਿਮਤੀ ਨੂੰ ਲਾਗੂ ਕਰਵਾਉਣ ਲਈ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨਾਲ ਸੰਘਰਸ਼ੀ ਪੇਚ ਫਸਾਉਣ ਦਾ ਐਲਾਨ ਕਰ ਦਿੱਤਾ ਹੈ। ਜੱਥੇਬੰਦੀ ਦੀ ਸੂਬਾ ਕਮੇਟੀ ਦੇ ਸਰਪ੍ਰਸਤ ਕਮਲ ਕੁਮਾਰ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ ਤੇ ਹਰਕੇਸ਼ ਵਿੱਕੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨਾਲ 14 ਸਤੰਬਰ ਨੂੰ ਕੀਤੇ ਫੈਸਲੇ ਲਾਗੂ ਕਰਨ ਵਿੱਚ ਟਾਲਾ ਵੱਟ ਰਹੀ ਜੋ ਨਵੇਂ ਟਕਰਾਅ ਦਾ ਕਾਰਨ ਬਣਦਾ ਦਿਖਾਈ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਹੈ ਤਾਂ ਜੋ ਰਹਿੰਦੀਆਂ ਮੰਗਾਂ ਮਨਵਾਈਆਂ ਤੇ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਕਾਰਨ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਚਿਤਾਵਨੀ ਦੇ ਤੌਰ ਤੇ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ ਯੂਨੀਅਨ ਵੱਲੋਂ ਸਾਰੇ ਸ਼ਹਿਰਾਂ ’ਚ ਲਾਏ ਜਾਣ ਵਾਲੇ ਧਰਨਿਆਂ ’ਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ 28 ਸਤੰਬਰ ਨੂੰ ਜਿਲ੍ਹਾ ਪੱਧਰ ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾਏਗਾ। ਆਗੂਆਂ ਨੇ ਦੱਸਿਆ ਕਿ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆ ਕੀਤੀਆਂ ਜਾਣਗੀਆਂ ।
ਉਨ੍ਹਾਂ ਦੱਸਿਆ ਕਿ 11 ਤੋਂ13 ਅਕਤੂਬਰ ਨੂੰ ਤਿੰਨ ਦਿਨ ਹੜਤਾਲ ਕਰਨ ਤੋਂ ਬਾਅਦ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਫੇਰ ਵੀ ਸਰਕਾਰ ਨੇ ਮਸਲੇ ਨੂੰ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਏਗੀ ਜਿਸ ਨੂੰ ਮੰਗਾਂ ਮੰਨਣ ਉਪਰੰਤ ਹੀ ਖਤਮ ਕੀਤਾ ਜਾਏਗਾ। ਇਸ ਮੀਟਿੰਗ ਵਿੱਚ ਕੈਸ਼ੀਅਰ ਬਲਜਿੰਦਰ ਸਿੰਘ,ਸਹਾਇਕ ਸੈਕਟਰੀ ਜਲੌਰ ਸਿੰਘ, ਮੀਤ ਪ੍ਰਧਾਨ ਜੋਧ ਸਿੰਘ,ਪ੍ਰਦੀਪ ਕੁਮਾਰ, ਸਤਨਾਮ ਸਿੰਘ,ਰਾਜਵੰਤ ਸਿੰਘ , ਪ੍ਰੈਸ ਸਕੱਤਰ ਸ਼ਿਵ ਕੁਮਾਰ, ਸੁਖਦੇਵ ਸਿੰਘ,ਰਾਜ ਕੁਮਾਰ, ਰਾਜਵੰਤ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਬਾਜ ਸਿੰਘ ਸਮੇਤ ਪੀ ਆਰ ਟੀ ਸੀ ਅਤੇ ਪਨਬੱਸ ਦੇ ਸਾਰੇ ਡਿਪੂਆਂ ਦੇ ਪ੍ਰਧਾਨ ਅਤੇ ਸੈਕਟਰੀ ਹਾਜਰ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਸੀਨੀਅਰ ਕਾਂਗਰਸੀ ਆਗੂ ਬੀਬੀ ਪ੍ਰਿਤਪਾਲ ਕੌਰ ਬਡਲਾ ਨੇ ਨਵੇਂ ਉਪ ਮੁੱਖ ਮੰਤਰੀ ਰੰਧਾਵਾ ਨੂੰ ਵਧਾਈ ਦਿੱਤੀ

Next Post

ਕੈਪਟਨ’ ਦੀ ਜਲਦ ਹੋਵੇਗੀ ਵਾਪਸੀ, ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕੈਪਟਨ’ ਦੀ ਜਲਦ ਹੋਵੇਗੀ ਵਾਪਸੀ, ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਕੈਪਟਨ' ਦੀ ਜਲਦ ਹੋਵੇਗੀ ਵਾਪਸੀ, ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਪੋਸਟਰ

Recommended

ਕੈਨੇਡਾ ਦੀ ਡਿਪਟੀ ਪ੍ਰਾਈਮ ਮਨਿਸਟਰ ਖਿਲਾਫ ਗੱਡੀ ਤੇਜ਼ ਰਫਤਾਰ ਨਾਲ ਚਲਾਉਣ ’ਤੇ ਹੋਇਆ ਕੇਸ ਦਰਜ

ਕੈਨੇਡਾ ਦੀ ਡਿਪਟੀ ਪ੍ਰਾਈਮ ਮਨਿਸਟਰ ਖਿਲਾਫ ਗੱਡੀ ਤੇਜ਼ ਰਫਤਾਰ ਨਾਲ ਚਲਾਉਣ ’ਤੇ ਹੋਇਆ ਕੇਸ ਦਰਜ

August 24, 2023
ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕੀਤਾ ਜਾਵੇ : ਕੈਂਥ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕੀਤਾ ਜਾਵੇ : ਕੈਂਥ

October 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In