• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ’ ਦੀ ਜਲਦ ਹੋਵੇਗੀ ਵਾਪਸੀ, ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

Asli Punjabi by Asli Punjabi
September 23, 2021
in Top Stories
0
ਕੈਪਟਨ’ ਦੀ ਜਲਦ ਹੋਵੇਗੀ ਵਾਪਸੀ, ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ
586
SHARES
3.3k
VIEWS
Share on FacebookShare on TwitterShare on Whatsapp

ਮਾਨਸਾ, 23 ਸਤੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਰਹੇ ਨਰਿੰਦਰ ਭਾਂਬਰੀ ਨੇ ‘ਕੈਪਟਨ 2022’ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਕੇ ਸਿਆਸੀ ਚਰਚਿਆਂ ਨੂੰ ਫਿਰ ਵਧਾ ਦਿੱਤਾ ਹੈ। ਭਾਂਬਰੀ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਉਹ ਬਹੁਤ ਛੇਤੀ ਹੀ ਤੇਜ਼ੀ ਨਾਲ ਵਾਪਸੀ ਕਰਨਗੇ। ਹਾਲਾਂਕਿ ਕੈਪਟਨ ਨੇ ਅਜੇ ਤੱਕ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਖੁੱਲ੍ਹ ਕੇ ਕੁੱਝ ਵੀ ਨਹੀਂ ਕਿਹਾ ਹੈ ਪਰ ਪੋਸਟਰ ਨੇ ਨਵੀਂਆਂ ਚਰਚਾਵਾਂ ਨੂੰ ਫਿਰ ਤੋਂ ਜਨਮ ਦੇ ਦਿੱਤਾ ਹੈ।

ਕੈਪਟਨ ਨੇ ਅਜੇ ਤੱਕ ਇਹ ਵੀ ਨਹੀਂ ਦੱਸਿਆ ਕਿ ਉਹ ਕਾਂਗਰਸ ’ਚ ਰਹਿਣਗੇ ਜਾਂ ਫਿਰ ਕਿਸੇ ਹੋਰ ਸਿਆਸੀ ਪਾਰਟੀ ’ਚ ਜਾਣਗੇ। ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਅਜੇ ਉਹ ਸਿਆਸਤ ਤੋਂ ਸੰਨਿਆਸ ਨਹੀਂ ਲੈ ਰਹੇ ਹਨ। ਉਸ ਤੋਂ ਬਾਅਦ ਭਾਜਪਾ ਆਗੂਆਂ ਨੇ ਕੈਪਟਨ ਨੂੰ ਭਾਜਪਾ ’ਚ ਸ਼ਾਮਲ ਹੋਣ ਦੀ ਆਫ਼ਰ ਦਿੱਤੀ ਸੀ। ਹਾਲਾਂਕਿ ਇਸ ਦਾ ਜਵਾਬ ਵੀ ਕੈਪਟਨ ਨੇ ਨਹੀਂ ਦਿੱਤਾ ਸੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਹੁਣ ਉਨ੍ਹਾਂ ਦੀ ਭਵਿੱਖ ਦੀ ਸਿਆਸਤ ਕੀ ਹੋਵੇਗੀ, ਇਹ ਤਾਂ ਉਹੀ ਜਾਣਦੇ ਹਨ ਪਰ ਨਵੀਂਆਂ ਚਰਚਾਵਾਂ ਨੂੰ ਸਮੇਂ-ਸਮੇਂ ’ਤੇ ਜ਼ਰੂਰ ਜਨਮ ਦਿੱਤਾ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਦਾ ਨਵਜੋਤ ਸਿੱਧੂ ਨਾਲ ਟਕਰਾਅ ਅਜੇ ਵੀ ਜਾਰੀ ਹੈ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਤੀ ਕੈਪਟਨ ਨੇ ਹਾਂ-ਪੱਖੀ ਰੁਖ ਅਪਣਾਇਆ ਹੋਇਆ ਹੈ, ਜੋ ਭਵਿੱਖ ਦੀ ਸਿਆਸਤ ਨੂੰ ਲੈ ਕੇ ਵੱਖ-ਵੱਖ ਚਰਚਾਵਾਂ ਨੂੰ ਜ਼ਰੂਰ ਜਨਮ ਦੇ ਰਿਹਾ ਹੈ।

Previous Post

ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਚੰਨੀ ਨਾਲ ਆਢੇ ਦਾ ਐਲਾਨ

Next Post

ਅਕਾਲੀ ਦਲ ਮੋਹਾਲੀ ਤੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ, ਪੜ੍ਹੋ ਕਦੋਂ ?

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਅਕਾਲੀ ਦਲ ਮੋਹਾਲੀ ਤੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ, ਪੜ੍ਹੋ ਕਦੋਂ ?

ਅਕਾਲੀ ਦਲ ਮੋਹਾਲੀ ਤੋਂ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ, ਪੜ੍ਹੋ ਕਦੋਂ ?

Recommended

ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਦਾ ਸਿਆਲਕੋਟ ‘ਚ ਗੋਲੀਆਂ ਮਾਰ ਕੇ ਕਤਲ

ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਦਾ ਸਿਆਲਕੋਟ ‘ਚ ਗੋਲੀਆਂ ਮਾਰ ਕੇ ਕਤਲ

October 11, 2023
ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

June 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In