• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗਿਆਨੀ ਫੂਲਾ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਲਾਏ ਗਏ

Asli Punjabi by Asli Punjabi
September 23, 2021
in Top Stories
0
ਗਿਆਨੀ ਫੂਲਾ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਲਾਏ ਗਏ
586
SHARES
3.3k
VIEWS
Share on FacebookShare on TwitterShare on Whatsapp

ਪਟਿਆਲਾ 23 ਸਤੰਬਰ 2021 – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਹੈਡ ਗ੍ਰੰਥੀ ਨਿਯੁਕਤ ਕੀਤਾ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਗਿਆਨੀ ਫੂਲਾ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗਿਆਨੀ ਫੂਲਾ ਸਿੰਘ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਭਾਈ ਅਜਮੇਰ ਸਿੰਘ ਵੱਲੋਂ ਅਰਦਾਸ ਕੀਤੇ ਜਾਣ ਉਪਰੰਤ ਗਿਆਨੀ ਫੂਲਾ ਸਿੰਘ ਜੀ ਨੇ ਆਪਣਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਰਣਧੀਰ ਸਿੰਘ ਧੀਰਾ, ਭਾਈ ਦਰਸ਼ਨ ਸਿੰਘ, ਭਾਈ ਹਰਕਿਰਤ ਸਿੰਘ, ਆਤਮ ਪ੍ਰਕਾਸ਼ ਸਿੰਘ, ਗੁਰਤੇਜ ਸਿੰਘ ਅਤੇ ਸਮੂਹ ਸਟਾਫ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਅਕਾਲੀ ਦਲ ਮੋਹਾਲੀ ਤੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ, ਪੜ੍ਹੋ ਕਦੋਂ ?

Next Post

ਮਹਿਲ ਕਲਾਂ ਵਿੱਚ ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮਹਿਲ ਕਲਾਂ ਵਿੱਚ ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

ਮਹਿਲ ਕਲਾਂ ਵਿੱਚ ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

Recommended

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

November 18, 2020
ਝੜਪ ਤੋਂ ਬਾਅਦ ਭਾਰਤ-ਚੀਨ ‘ਚ ਵਧਿਆ ਤਣਾਅ

ਝੜਪ ਤੋਂ ਬਾਅਦ ਭਾਰਤ-ਚੀਨ ‘ਚ ਵਧਿਆ ਤਣਾਅ

June 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In