• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

Asli Punjabi by Asli Punjabi
October 1, 2021
in Punjab
0
ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਮੁਹਾਲੀ, 1 ਅਕਤੂਬਰ 2021- ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ।
ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਐਲਾਨ ਉਸ ਵੇਲੇ ਕੀਤਾ ਜਦੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਆਂਗਣਵਾੜੀ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਈ। ਸ੍ਰੀਮਤੀ ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹਨਾਂ ਨੁੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਸੀ ਅਤੇ ਹੁਣ ਵੀ ਕਾਂਗਰਸ ਸਰਕਾਰ ਉਹਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਕੁਝ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਤਾਂ ਧਰਨੇ ਵਾਲੀ ਥਾਂ ’ਤੇ ਟੈਂਟ ਵੀ ਨਹੀਂ ਲਗਾਉਣ ਦੇ ਰਹੀ ਜਿਸ ਕਾਰਨ ਸਾਨੂੰ ਵਰ੍ਹਦੀ ਗਰਮੀ ਵਿਚ ਹੀ ਸੰਘਰਸ਼ ਕਰਨਾ ਪੈ ਰਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ, ਜੋ ਦੁਪਹਿਰ ਵੇਲੇ ਧਰਨੇ ਵਾਲੀ ਥਾਂ ਪਹੁੰਚੇ, ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰ ਬਾਦਲ ਨੇ ਉਹਨਾਂ ਨਾਲ ਅਤੇ ਹੋਰ ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ ਵਾਸਤੇ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਣਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਤੇ ਉਹਨਾਂ ਦੇ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਗਏ।

ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਘੋਖੀਆਂ ਜਾਣਗੀਆਂ ਤੇ ਇਹਨਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੁੰ ਦਿੱਤਾ ਜਾ ਰਿਹਾ ਮਾਣ ਭੱਤਾ ਬਹੁਤ ਘੱਟ ਹੈ ਅਤੇ ਇਸ ਵਿਚ ਵਾਧਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਵੇਲੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਨੇ ਕੋਰੋਨਾ ਵਾਰੀਅਰਜ ਵਾਂਗ ਕੰਮ ਕੀਤਾ ਪਰ ਇਹਨਾਂ ਨੁੰ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ।
ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇਤਰਾਜ ਜਤਾਇਆ

Next Post

ਗੁਰਦਾਸਪੁਰ ਚੋਂ ਸਾਢੇ 8 ਕਿੱਲੋ ਹੈਰੋਇਨ ਬਰਾਮਦ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਗੁਰਦਾਸਪੁਰ ਚੋਂ ਸਾਢੇ 8 ਕਿੱਲੋ ਹੈਰੋਇਨ ਬਰਾਮਦ

ਗੁਰਦਾਸਪੁਰ ਚੋਂ ਸਾਢੇ 8 ਕਿੱਲੋ ਹੈਰੋਇਨ ਬਰਾਮਦ

Recommended

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

July 5, 2021
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ NRI’s ਕੋਲੋਂ 5 ਡਾਲਰ ਫੀਸ ਲੈਣਾ, ਪਾਕਿਸਤਾਨ ਸਰਕਾਰ ਵਲੋਂ ਜਜੀਆ ਟੈਕਸ ਲਾਉਣ ਬਰਾਬਰ: ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ NRI’s ਕੋਲੋਂ 5 ਡਾਲਰ ਫੀਸ ਲੈਣਾ, ਪਾਕਿਸਤਾਨ ਸਰਕਾਰ ਵਲੋਂ ਜਜੀਆ ਟੈਕਸ ਲਾਉਣ ਬਰਾਬਰ: ਗਿਆਨੀ ਹਰਪ੍ਰੀਤ ਸਿੰਘ

November 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In