• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬਠਿੰਡਾ ਦਾ ਨੌਜਵਾਨ ਬਣਿਆ ਕੇਰਲਾ ’ਚ ਅਸਿਸਟੈਂਟ ਕੁਲੈਕਟਰ

Asli Punjabi by Asli Punjabi
June 16, 2020
in Top Stories
0
ਬਠਿੰਡਾ ਦਾ ਨੌਜਵਾਨ ਬਣਿਆ ਕੇਰਲਾ ’ਚ ਅਸਿਸਟੈਂਟ ਕੁਲੈਕਟਰ
587
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 16 ਜੂਨ 2020 – ਬਠਿੰਡਾ ਦੀ ਲੜਕੀ ਨਵਜੋਤ ਕੌਰ ਵੱਲੋਂ ਕੇਰਲਾ ’ਚ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਕੁੱਝ ਦਿਨ ਬਾਅਦ ਹੀ ਇੱਥੋਂ ਦੇ ਲੜਕੇ ਨੂੰ ਕੇਰਲਾ ’ਚ ਅਸਿਸਟੈਂਟ ਕੁਲੈਕਟਰ ਨਿਯੁਕਤ ਕੀਤਾ ਗਿਆ ਹੈ। ਜਿਸ ਨੇ ਸ਼ਹਿਰ ਦੇ ਲੋਕਾਂ ਦੇ ਚਿਹਰੇ ‘ਤੇ ਖੁਸ਼ੀਆਂ ਝਲਕਾ ਦਿੱਤੀਆਂ ਹਨ। ਬਠਿੰਡਾ ਵਿਕਾਸ ਅਥਾਰਟੀ ’ਚ ਐਸਡੀਓ ਇੰਜਨੀਅਰ ਬਲਵਿੰਦਰ ਸਿੰਘ ਦੇ ਲੜਕੇ ਡਾ. ਬਲਪ੍ਰੀਤ ਸਿੰਘ ਨੇ ਕੇਰਲਾ ਦੇ ਵਾਇਨਾਡ ਵਿਖੇ ਅਸਿਸਟੈਂਟ ਕਲੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਬਲਪ੍ਰੀਤ ਸਿੰਘ ਸਾਲ 2019 ਵਿੱਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਕੇ ਆਈਏਐਸ ਬਣਿਆ ਸੀ ਜਿਸ ਨੂੰ ਕੇਰਲ ਕੇਡਰ ਅਲਾਟ ਕੀਤਾ ਗਿਆ ਹੈ। ਪਰਿਵਾਰ ਹਲਕਿਆਂ ਨੇ ਦੱਸਿਆ ਕਿ ਉਤਰਾਖੰਡ ਦੇ ਮੰਸੂਰੀ ਵਿਖੇ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਨਿਸਟਰੇਸ਼ਨ ’ਚ ਆਪਣੀ ਸਿਖਲਾਈ ਪੂਰੀ ਕਰਨ ਉਪਰੰਤ ਆਈਏਐੱਸ ਬਲਪ੍ਰੀਤ ਸਿੰਘ ਆਪਣੇ ਕੇਡਰ ਰਾਜ ’ਚ ਪ੍ਰਸ਼ਾਸਨਿਕ ਅਫਸਰ ਵਜੋਂ ਸੇਵਾ ਨਿਭਾਉਣ ਲਈ ਜੂਨ ਦੇ ਸ਼ੁਰੂ ’ਚ ਹੀ ਪੁੱਜ ਗਿਆ ਸੀ ਪਰ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਧਿਆਨ ’ਚ ਰੱਖਦਿਆਂ ਉਨਾਂ ਨੂੰ ਸਰਕਾਰੀ ਨਿਰਦੇਸ਼ਾਂ ਤਹਿਤ 14 ਦਿਨ ਦਾ ਇਕਾਂਤਵਾਸ ਕੀਤਾ ਗਿਆ ਸੀ ਜਿਸ ਦੇ ਪੂਰਾ ਹੋਣ ਤੇ ਉਨਾਂ ਨੂੰ ਨਿਯੁਕਤੀ ਦਿੱਤੀ ਗਈ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜ਼ਿਲ੍ਹਾ ਅਸਿਸਟੈਂਟ ਕਲੈਕਟਰ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਜ਼ਿਲ੍ਹੇ ਦੀ ਕਲੈਕਟਰ ਡਾ. ਅਦੀਲਾ ਅਬਦੁੱਲਾ, ਨੇ ਡਾ.ਬਲਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕੀਤਾ ਅਤੇ ਉਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ। ਇਸ ਅਹਿਮ ਨਿਯੁਕਤੀ ਤੇ ਉਨਾਂ ਦੇ ਪਿੰਤਾ ਐਸਡੀਓ ਬਲਵਿੰਦਰ ਸਿੰਘ ਨੂੰ ਉਨਾਂ ਦੇ ਸਾਕ ਸਨੇਹੀਆਂ ਅਤੇ ਦੋਸਤਾਂ ਮਿੱਤਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਐਸਡੀਓ ਦੇ ਪਰਿਵਾਰ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਨੂੰ ਸਾਂਝੀ ਕੀਤੀ ਹੈ। ਡਾ ਬਲਪੀਤ ਸਿੰਘ ਦੀ ਮਾਤਾ ਜਸਵਿੰਦਰ ਕੌਰ ਇੱਕ ਹਾਊਸ ਵਾਈਫ ਹਨ ਜਿੰਨਾਂ ਨੇ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਲਈ ਹਰ ਤਾਣ ਲਾਇਆ ਹੈ। ਡਾ. ਬਲਪ੍ਰੀਤ ਸਿੰਘ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਪੜਿਆ ਹੈ ਜਦੋਂਕਿ ਬਾਅਦ ’ਚ ਮੈਡੀਕਲ ਖੇਤਰ ਵਿੱਚ ਐਮਬੀਬੀਐੱਸ ਦੀ ਡਿਗਰੀ ਵੀ ਹਾਸਿਲ ਕੀਤੀ ਹੈ। ਐਸਡੀਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਲਪ੍ਰੀਤ ਹਮੇਸ਼ਾ ਪਹਿਲੇ ਦਰਜੇ ’ਚ ਪਾਸ ਹੁੰਦਾ ਰਿਹਾ ਹੈ। ਉਨਾਂ ਦੱਸਿਆ ਕਿ ਉਸ ਨੇ ਪੜਾਈ ਦੌਰਾਨ ਖੁਦ ਨੂੰ ਸੋਸ਼ਲ ਮੀਡੀਆ ਖਾਸ ਤੌਰ ਤੇ ਫੇਸਬੁੱਕ ਅਤੇ ਵਟਸਐਪ ਤੋਂ ਦੂਰ ਰੱਖਿਆ ਤਾਂ ਜੋ ਪੜਾਈ ’ਚ ਵਿਘਨ ਨਾਂ ਪਵੇ।

ਸਾਡਾ ਸਿਰ ਮਾਣ ਨਾਲ ਉੱਚਾ ਹੋਇਆ
ਐਸਡੀਓ ਬਲਵਿੰਦਰ ਸਿੰਘ ਨੇ ਆਖਿਆ ਕਿ ਉਨਾਂ ਨੂੰ ਮਾਣ ਹੈ ਕਿ ਉਸ ਦੇ ਪੁੱਤਰ ਨੇ ਪੂਰੇ ਮੁਲਕ ’ਚ ਉਨਾਂ ਦਾ ਸਿਰ ਉੱਚਾ ਕਰ ਦਿੱਤਾ ਹੈ। ਡਾ ਬਲਪ੍ਰੀਤ ਸਿੰਘ ਹੋਰੀਂ ਤਿੰਨ ਭਰਾਵਾਂ ’ਚ ਸਭ ਤੋਂ ਵੱਡਾ ਹੈ ਜਿਸ ਨੇ ਆਈਏਐਸ ਬਣਨ ਦਾ ਸੁਫਨਾ ਲਿਆ ਸੀ। ਪ੍ਰੀਵਾਰ ਦੇ ਸਮੂਹ ਮੈਂਬਰ ਇਸ ਨਿਯੁਕਤੀ ਦਾ ਪਤਾ ਲੱਗਣ ਤੇ ਫੁੱਲੇ ਨਹੀਂ ਸਮਾ ਰਹੇ ਹਨ। ਮਾਤਾ ਜਸਵਿੰਦਰ ਕੌਰ ਨੇ ਆਪਣੇ ਪੁੱਤਰ ਨੂੰ ਅੱਜ ਸ਼ਾਬਾਸ਼ ਵੀ ਦਿੱਤੀ ਹੈ ਅਤੇ ਉਸ ਦੇ ਰੌਸ਼ਨ ਭਵਿੱਖ ਤੋਂ ਇਲਾਵਾ ਕੇਰਲਾ ਵਾਸੀਆਂ ਦੀ ਸੇਵਾ ਪੂਰੀ ਤਨਦੇਹੀ ਨਾਲ ਕਰਨ ਦੀ ਕਾਮਨਾ ਵੀ ਕੀਤੀ ਹੈ। ਉਨਾਂ ਕਿਹਾ ਕਿ ਉਨਾਂ ਲਈ ਪੁੱਤਰ ਦੀ ਨਿਯੁਕਤੀ ਵਾਲਾ ਦਿਨ ਭਾਗਾਂ ਭਰਿਆ ਹੈ ਕਿਉਂਕਿ ਹੁਣ ਉਨਾਂ ਦਾ ਪੁੱਤਰ ਲੋਕਾਂ ਨੂੰ ਨਿਆਂ ਦਿਵਾਉਣ ’ਚ ਪੂਰਾ ਤਾਣ ਲਾ ਦੇਵੇਗਾ, ਇਹ ਮਾਂ ਦੀ ਮਮਤਾ ਦਾ ਯਕੀਨ ਹੈ।

Previous Post

ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੇ ਵਾਰ-ਵਾਰ ਹਮਲਿਆਂ ਖਿਲਾਫ ਭਾਰਤ ਵੱਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ

Next Post

ਕੇਂਦਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਸਬੰਧੀ ਸੁਨੀਲ ਜਾਖੜ ਕਰ ਰਹੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਮੀਟਿੰਗ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕੇਂਦਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਸਬੰਧੀ ਸੁਨੀਲ ਜਾਖੜ ਕਰ ਰਹੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਮੀਟਿੰਗ

ਕੇਂਦਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਸਬੰਧੀ ਸੁਨੀਲ ਜਾਖੜ ਕਰ ਰਹੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਮੀਟਿੰਗ

Recommended

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

May 3, 2021
ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ

ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ

February 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In