• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ ’ਤੇ ਆਉਣ ਵਾਲੇ ਝੋਨੇ ਦੀ ਚੈਕਿੰਗ ਲਈ 6 ਫਲਾਇੰਗ ਸਕੂਐਡ ਟੀਮਾਂ ਦਾ ਗਠਨ

Asli Punjabi by Asli Punjabi
October 5, 2021
in Punjab
0
ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ ’ਤੇ ਆਉਣ ਵਾਲੇ ਝੋਨੇ ਦੀ ਚੈਕਿੰਗ ਲਈ 6 ਫਲਾਇੰਗ ਸਕੂਐਡ ਟੀਮਾਂ ਦਾ ਗਠਨ
587
SHARES
3.3k
VIEWS
Share on FacebookShare on TwitterShare on Whatsapp

ਮਾਨਸਾ, 5 ਅਕਤੂਬਰ 2021 : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਸ ਵਿੱਚ ਪੂਰਾ ਤਾਲਮੇਲ ਰੱਖਦੇ ਹੋਏ ਜ਼ਿਲ੍ਹੇ ਦੇ ਉਨ੍ਹਾਂ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇ ਜਿਥੋਂ ਕਿ ਦੂਜੇ ਸੂਬਿਆਂ ਵਿੱਚੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਝੋਨਾ ਪੁੱਜਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ ’ਤੇ ਆਉਣ ਵਾਲੇ ਝੋਨੇ ਦੀ ਚੈਕਿੰਗ ਕਰਨ ਲਈ ਕਮੇਟੀ ਪੱਧਰ ’ਤੇ 6 ਫਲਾਇੰਗ ਸਕੂਐਡ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਉਪ ਮੰਡਲ ਮੈਜਿਸਟਰੇਟਾਂ ਦੀ ਅਗਵਾਈ ਹੇਠ ਕਾਰਜਸ਼ੀਲ ਰਹਿਣਗੀਆਂ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਏ.ਡੀ.ਸੀ ਵਿਕਾਸ ਨੂੰ ਇਸ ਮੰਤਵ ਲਈ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਸਬੰਧਤ ਵਿਭਾਗ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਫ਼ਸਲ ਦੀ ਆਮਦ ਤੋਂ ਲੈ ਕੇ ਖਰੀਦ, ਲਿਫ਼ਟਿੰਗ, ਢੋਆ ਢੁਆਈ ਅਤੇ ਅਦਾਇਗੀ ਸਮੇਤ ਹੋਰ ਕਾਰਜਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਜਾਵੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਡਿਪਟੀ ਕਮਿਸ਼ਨਰ ਨੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਏਜੰਸੀ ਦੀ ਤਰਫੋਂ ਤਾਇਨਾਤ ਨੋਡਲ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਰਹਿਣ ਤਾਂ ਜੋ ਕਿਸੇ ਵੀ ਮੰਡੀ ਵਿੱਚ ਕੋਈ ਸਮੱਸਿਆ ਪੇਸ਼ ਆਉਣ ’ਤੇ ਫੌਰੀ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਸਰਕਾਰ ਦੀ ਤਰਫੋਂ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ।

ਉਨ੍ਹਾਂ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲੋੜ ਮੁਤਾਬਕ ਬਾਰਦਾਨੇ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਸਮੱਸਿਆ ਪੇਸ਼ ਆਉਣ ’ਤੇ ਤੁਰੰਤ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਰਾਬਤਾ ਕਰਕੇ ਫੌਰੀ ਹੱਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਨੇਪਰੇ ਚੜ੍ਹਾਈ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਜੈ ਅਰੋੜਾ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਪੀ ਸਤਨਾਮ ਸਿੰਘ, ਉਪ ਮੰਡਲ ਮੈਜਿਸਟਰੇਟ ਡਾ. ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਕਾਲਾ ਰਾਮ ਕਾਂਸਲ ਬੁਢਲਾਡਾ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਡੀ.ਐਫ.ਐਸ.ਸੀ , ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Previous Post

ਲਖੀਮਪੁਰ ਖੀਰੀ ਘਟਨਾ ਨੂੰ ਅੱਜ ਸ਼ਾਮ ਗ੍ਰਹਿ ਮੰਤਰੀ ਕੋਲ ਚੁੱਕਾਂਗਾ -ਚਰਨਜੀਤ ਚੰਨੀ

Next Post

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

Recommended

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

November 25, 2020
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

November 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In