• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਾਰਤ ਸਰਕਾਰ ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮੇ ਉਠਾਏ-ਬੀਬੀ ਜਗੀਰ ਕੌਰ

Asli Punjabi by Asli Punjabi
October 6, 2021
in Top Stories
0
ਭਾਰਤ ਸਰਕਾਰ ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮੇ ਉਠਾਏ-ਬੀਬੀ ਜਗੀਰ ਕੌਰ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 6 ਅਕਤੂਬਰ-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਥਿਆਰਾਂ ਸਮੇਤ ਦਾਖ਼ਲ ਹੋ ਕੇ ਕੀਤੀ ਗਈ ਭੰਨ ਤੋੜ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਬਣੇ ਮੌਜੂਦਾ ਹਾਲਾਤਾਂ ਕਰਕੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੁਨੀਆਂ ਅੰਦਰ ਜਿਥੇ ਵੀ ਵੱਸੇ, ਉਨ੍ਹਾਂ ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਇਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਬੀਬੀ ਜਗੀਰ ਕੌਰ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਬਣੇ ਮੌਜੂਦਾ ਹਾਲਾਤਾਂ ਨੂੰ ਕਈ ਹਫ਼ਤੇ ਬੀਤ ਜਾਣ ਮਗਰੋਂ ਵੀ ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਸਥਿਰਤਾ ਅਤੇ ਸੁਰੱਖਿਆ ਲਈ ਕੋਈ ਯਤਨ ਨਹੀਂ ਕੀਤੇ ਜਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਉਠਾਏ।

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

Previous Post

ਲਖੀਮਪੁਰ ਖੀਰੀ :ਲਖੀਮਪੁਰ ਖੀਰੀ ‘ਚ ਮਾਰੇ ਗਏ ਪੱਤਰਕਾਰ ਦੇ ਭਰਾ ਨੇ ਪੁਲਿਸ ਤੇ ਲਾਏ ਗੰਭੀਰ ਦੋਸ਼ -ਪੁਲਿਸ ਨੇ ਨਕਾਰੇ

Next Post

ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ
Top Stories

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

by Asli Punjabi
June 11, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
Next Post
ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Recommended

ਮੈਰਿਜ ਪੈਲੇਸ, ਹੋਟਲ, ਬਾਰਾਂ ਤੇ ਰੈਸਟੋਰੈਂਟਾਂ ਨੂੰ ਵੱਡੀ ਰਾਹਤ ਦੇਣ ਲੈ ਹਰੀ ਝੰਡੀ ਦਿੱਤੀ ਕੈਪਟਨ ਅਮਰਿੰਦਰ ਨੇ

ਮੈਰਿਜ ਪੈਲੇਸ, ਹੋਟਲ, ਬਾਰਾਂ ਤੇ ਰੈਸਟੋਰੈਂਟਾਂ ਨੂੰ ਵੱਡੀ ਰਾਹਤ ਦੇਣ ਲੈ ਹਰੀ ਝੰਡੀ ਦਿੱਤੀ ਕੈਪਟਨ ਅਮਰਿੰਦਰ ਨੇ

September 30, 2020
ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

April 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In