• About
  • Contact
  • Hindi News
  • English News
Sunday, June 8, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਵੈਨਕੂਵਰ ਪੁਲਿਸ ਵੱਲੋਂ ਕਈ ਰਾਈਫਲਾਂ ਅਤੇ ਟੈਕਟੀਕਲ ਵੈਸਟ ਜ਼ਬਤ

Asli Punjabi by Asli Punjabi
June 16, 2020
in World
0
ਕੈਨੇਡਾ: ਵੈਨਕੂਵਰ ਪੁਲਿਸ ਵੱਲੋਂ ਕਈ ਰਾਈਫਲਾਂ ਅਤੇ ਟੈਕਟੀਕਲ ਵੈਸਟ ਜ਼ਬਤ
586
SHARES
3.3k
VIEWS
Share on FacebookShare on TwitterShare on Whatsapp

ਸਰੀ, 16 ਜੂਨ 2020 – ਵੈਨਕੂਵਰ ਪੁਲਿਸ ਅਧਿਕਾਰੀਆਂ ਨੇ ਅੱਜ ਡਾਊਨ ਟਾਊਨ ਈਸਟਸਾਈਡ ਵਿਚ ਇਕ ਕਮਰੇ ਵਿੱਚੋਂ ਕਈ ਰਿਪਲੀਕਾ ਰਾਈਫਲਾਂ, ਟੈਕਟੀਕਲ ਵੈਸਟ ਅਤੇ ਹਥਿਆਰ ਜ਼ਬਤ ਕੀਤੇ ਹਨ।

ਸਰਜੈਂਟ ਆਰੋਨ ਰੋਡ ਨੇ ਦੱਸਿਆ ਹੈ ਕਿ ਜ਼ਬਤ ਕੀਤੀਆਂ ਰਾਈਫਲਾਂ ਦੀ ਕੁਆਲਟੀ ਅਤੇ ਇਨ੍ਹਾਂ ਦੀ ਤਕਨੀਕ ਫੌਜੀ ਗ੍ਰੇਡ ਦੀ ਹੋਣ ਕਰਕੇ ਇਹ ਬਰਾਮਦਗੀ ਕਾਫੀ ਅਹਿਮ ਹੈ। ਜ਼ਬਤ ਕੀਤੀਆਂ ਰਾਈਫਲਾਂ ਅਸਲੀ ਵਾਂਗ ਲਗਦੀਆਂ ਹਨ ਅਤੇ ਸ਼ਹਿਰ ਵਿਚ ਅਕਸਰ ਜੁਰਮ ਕਰਨ ਲਈ ਵਰਤੀਆਂ ਜਾਂਦੀਆਂ ਹਨ। ਸ਼ੱਕੀ ਮੁਜਰਮਾਂ ਨੂੰ ਪੁਲਿਸ ਜਾਣਦੀ ਹੈ ਅਤੇ ਉਨ੍ਹਾਂ ਦਾ ਪਿਛੋਕੜ ਵੀ ਅਪਰਾਧਿਕ ਹੈ।

You might also like

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

ਪ੍ਰਾਪਤ ਸੂਚਨਾ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਅੱਜ ਸਵੇਰੇ ਮੇਨ ਅਤੇ ਈਸਟ ਹੇਸਟਿੰਗਜ਼ ਸਟਰੀਟ ਦੇ ਖੇਤਰ ਵਿੱਚ ਟੈਕਨੀਕਲ ਵੈਸਟਾਂ ਨਾਲ ਮਿਲਟਰੀ ਵਰਦੀ ਵਿੱਚ ਸਜੇ ਦੋ ਬੰਦਿਆਂ ਨੂੰ ਵੇਖਿਆ ਅਤੇ ਇਸ ਤੋਂ ਬਾਅਦ ਦੀ ਜਾਂਚ ਦੌਰਾਨ ਪੁਲਿਸ ਅਧਿਕਾਰੀ ਉਸ ਕਮਰੇ ਤੱਕ ਪਹੁੰਚੇ ਜਿੱਥੇ ਇਹ ਸਭ ਵਰਦੀਆਂ, ਹਥਿਆਰ ਪਏ ਸਨ।

Previous Post

ਕੇਂਦਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਸਬੰਧੀ ਸੁਨੀਲ ਜਾਖੜ ਕਰ ਰਹੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਮੀਟਿੰਗ

Next Post

ਲਦਾਖ਼ ‘ਚ ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ : ਭਾਰਤ ਦਾ 1 ਅਫ਼ਸਰ ਤੇ 2 ਜਵਾਨ ਸ਼ਹੀਦ

Asli Punjabi

Asli Punjabi

Related Posts

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’
World

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

by Asli Punjabi
May 22, 2025
Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
World

Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼

by Asli Punjabi
May 22, 2025
Next Post
ਲਦਾਖ਼ ‘ਚ ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ : ਭਾਰਤ ਦਾ 1 ਅਫ਼ਸਰ ਤੇ 2 ਜਵਾਨ ਸ਼ਹੀਦ

ਲਦਾਖ਼ 'ਚ ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ : ਭਾਰਤ ਦਾ 1 ਅਫ਼ਸਰ ਤੇ 2 ਜਵਾਨ ਸ਼ਹੀਦ

Recommended

ਸੀ.ਐੱਮ. ਦੀ ਯੋਗਸ਼ਾਲਾ ਦਾ ਜ਼ਿਲ੍ਹਾ ਵਾਸੀ ਲੈ ਰਹੇ ਨੇ ਲਾਹਾ: ਆਸ਼ਿਕਾ ਜੈਨ

ਸੀ.ਐੱਮ. ਦੀ ਯੋਗਸ਼ਾਲਾ ਦਾ ਜ਼ਿਲ੍ਹਾ ਵਾਸੀ ਲੈ ਰਹੇ ਨੇ ਲਾਹਾ: ਆਸ਼ਿਕਾ ਜੈਨ

June 28, 2023
ਭਾਰਤ-ਚੀਨ ਸਬੰਧ ‘ਬਹੁਤ ਮੁਸ਼ਕਲ ਦੌਰ’ ਵਿੱਚੋਂ ਗੁਜ਼ਰ ਰਹੇ ਨੇ ਜੈਸ਼ੰਕਰ

ਭਾਰਤ-ਚੀਨ ਸਬੰਧ ‘ਬਹੁਤ ਮੁਸ਼ਕਲ ਦੌਰ’ ਵਿੱਚੋਂ ਗੁਜ਼ਰ ਰਹੇ ਨੇ ਜੈਸ਼ੰਕਰ

May 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In