• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਰਾਮਾਇਣ’ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤ੍ਰਿਵੇਦੀ ਦਾ ਦਿਹਾਂਤ

Asli Punjabi by Asli Punjabi
October 6, 2021
in Entertainment
0
ਰਾਮਾਇਣ’ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤ੍ਰਿਵੇਦੀ ਦਾ ਦਿਹਾਂਤ
589
SHARES
3.3k
VIEWS
Share on FacebookShare on TwitterShare on Whatsapp

October 6, 2021-ਮੁੰਬਈ, 6 ਅਕਤੂਬਰ -ਰਾਮਾਨੰਦ ਸਾਗਰ ਦੀ ‘ਰਾਮਾਇਣ’ ਵਿੱਚ ਰਾਵਣ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਅਰਵਿੰਦ ਤ੍ਰਿਵੇਦੀ ਦਾ ਦਿਹਾਂਤ ਹੋ ਗਿਆ ਹੈ। ਅਰਵਿੰਦ ਤ੍ਰਿਵੇਦੀ ਨੇ ਮੁੰਬਈ ਵਿਖੇ 82 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਬੀਤੀ ਦੇਰ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਦੇ ਸਰੀਰ ਦੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।

ਇਸ ਗੱਲ ਦੀ ਜਾਣਕਾਰੀ ਅਰਵਿੰਦ ਤ੍ਰਿਵੇਦੀ ਦੇ ਭਤੀਜੇ ਕੌਸ਼ਤੁਭ ਤ੍ਰਿਵੇਦੀ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਾਫੀ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ ਪਰ ਬੀਤੀ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਇਸ ਕਾਰਨ ਉਨ੍ਹਾਂ ਦੇ ਸਰੀਰ ਦੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ।

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

ਅਰਵਿੰਦ ਤ੍ਰਿਵੇਦੀ ‘ਰਾਮਾਇਣ’ ਵਿੱਚ ਨਿਭਾਈ ਗਈ ਰਾਵਣ ਦੀ ਭੂਮਿਕਾ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਰਾਵਣ ਦਾ ਇੰਨਾ ਦਮਦਾਰ ਕਿਰਦਾਰ ਨਿਭਾਇਆ ਸੀ ਕਿ ਉਨ੍ਹਾਂ ਦੇ ਅੱਗੇ ਬਾਕੀ ਸਾਰੇ ਕਲਾਕਾਰ ਟੀ. ਵੀ. ਤੇ ਅੱਜ ਵੀ ਫਿੱਕੇ ਨਜ਼ਰ ਆਉਂਦੇ ਹਨ। ਉਨ੍ਹਾਂ ਦੀ ਕੜਕ ਆਵਾਜ਼ ਅਤੇ ਆਕੜ ਕੇ ਚੱਲਣ ਦਾ ਅੰਦਾਜ਼ ਅੱਜ ਵੀ ਲੋਕਾਂ ਨੂੰ ਖੂਬ ਪਸੰਦ ਹੈ।

ਜਿਕਰਯੋਗ ਹੈ ਕਿ ਅਰਵਿੰਦ ਿਤ੍ਰਵੇਦੀ ਨੇ ਕਲਰ ਟੀ. ਵੀ. ਸ਼ੋਅ ‘ਵਿਕਰਮ ਅਤੇ ਬੇਤਾਲ’ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਇਹ ਹੀ ਨਹੀਂ ਅਰਵਿੰਦ ਤ੍ਰਿਵੇਦੀ ਨੇ ਆਪਣੀ ਅਦਾਕਾਰੀ ਦੇ ਕੈਰੀਅਰ ਵਿੱਚ ਤਿੰਨ ਦਹਾਕੇ ਗੁਜਰਾਤੀ ਸਿਨੇਮਾ ਨੂੰ ਵੀ ਦਿੱਤੇ।

Previous Post

ਸਰਕਾਰ ਕਾਤਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਅਰਵਿੰਦ ਕੇਜਰੀਵਾਲ

Next Post

ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੱਧੂ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੱਧੂ

ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੱਧੂ

Recommended

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ​​​​​​​22 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ​​​​​​​22 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ

August 19, 2020
ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ

ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ

March 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In