• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਫਵਾਹਾਂ ਅਤੇ ਗੋਦੀ ਮੀਡੀਆ ‘ਤੇ ਭਰੋਸਾ ਨਾ ਕਰੋ; ਐਸਕੇਐਮ ਦੇ ਸੋਸ਼ਲ ਮੀਡੀਆ ਮੰਚਾਂ ‘ਤੇ ਟੇਕ ਰੱਖੋ: ਕਿਸਾਨ ਆਗੂ

Asli Punjabi by Asli Punjabi
October 7, 2021
in Punjab
0
ਅਫਵਾਹਾਂ ਅਤੇ ਗੋਦੀ ਮੀਡੀਆ ‘ਤੇ ਭਰੋਸਾ ਨਾ ਕਰੋ; ਐਸਕੇਐਮ ਦੇ ਸੋਸ਼ਲ ਮੀਡੀਆ ਮੰਚਾਂ ‘ਤੇ ਟੇਕ ਰੱਖੋ: ਕਿਸਾਨ ਆਗੂ
587
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 7 ਅਕਤੂਬਰ, 2021- ਬੱਤੀ ਜਥੇਬੰਦੀਆਂ ‘ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 372 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਅੱਜ ਲਖੀਮਪੁਰ ਖੀਰੀ ਦੀ ਬੇਹੱਦ ਦੁੱਖਦਾਈ,ਭਟਕਾਊ ਤੇ ਨਿੰਦਾਜਨਕ ਘਟਨਾ ਦੀ ਚੀਰਫਾੜ ਕੀਤੀ। ਇਨ੍ਹਾਂ ਬੇਹੱਦ ਭਟਕਾਊ ਪਲਾਂ ਦੌਰਾਨ ਵੀ ਅੰਦੋਲਨ ਨੂੰ ਸ਼ਾਂਤਮਈ ਰੱਖਣ ਲਈ ਮੋਰਚੇ ਦੀ ਲੀਡਰਸ਼ਿਪ ਤੇ ਤਮਾਮ ਅੰਦੋਲਨਕਾਰੀਆਂ ਦਾ ਧੰਨਵਾਦ ਵੀ ਕੀਤਾ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਵਾਜਬੀਅਤ ਤੇ ਨੈਤਿਕ ਸਚਾਈ ਮੂਹਰੇ ਬੇਬਸ ਸਰਕਾਰ ਨੇ ਹੁਣ ਅੰਦੋਲਨ ਨੂੰ ਹਿੰਸਕ ਬਣਾਉਣ ਦੀਆਂ ਸਾਜਿਸ਼ਾਂ ਰਚ ਰਹੀ ਹੈ। ਦੇਸ਼ ਦਾ ਗ੍ਰਹਿ ਰਾਜ ਮੰਤਰੀ ‘ਦੋ ਦਿਨ ‘ਚ ਸਿੱਧੇ ਕਰਨ’ ਵਾਲਾ ਤੇ ਖੱਟਰ ਦਾ ‘ਜੈਸੇ ਨੂੰ ਤੈਸਾ’ ਵਾਲਾ ਬਿਆਨ ਅਤੇ ਹੁਣ ਲਖੀਮਪੁਰ ਖੀਰੀ ਦਾ ਦਰਦਨਾਕ ਕਾਂਡ, ਸਭ ਇੱਕੋ ਸਾਜਿਸ਼ ਦੀਆਂ ਕੜੀਆਂ ਹਨ। ਸਾਜਿਸ਼ ਇਹ ਕਿ ਕਿਸਾਨਾਂ ਨੂੰ ਭਟਕਾਅ ਕੇ ਅੰਦੋਲਨ ਨੂੰ ਹਿੰਸਕ ਬਣਾਇਆ ਜਾਵੇ ਤਾਂ ਜੁ ਇਸ ਵਿਰੁੱਧ ਬਲ-ਪ੍ਰਯੋਗ ਨੂੰ ਵਾਜਬ ਠਹਿਰਾਇਆ ਜਾ ਸਕੇ।ਪਰ ਸਦਕੇ ਸਾਡੀ ਲੀਡਰਸ਼ਿਪ ਤੇ ਅੰਦੋਲਨਕਾਰੀਆਂ ਦੀ ਪ੍ਰਪੱਕ ਸੂਝ- ਬੂਝ ਦੇ ਜੋ ਇਨ੍ਹਾਂ ਭਟਕਾਊ ਪਲਾਂ ‘ਵੀ ਅਸੀਂ ਅੰਦੋਲਨ ਨੂੰ ਸ਼ਾਤਮਈ ਬਣਾਈ ਰੱਖਿਆ।

ਅੱਜ ਮਹਾਨ ਇਨਕਲਾਬੀ ਭਗਵਤੀ ਚਰਨ ਵੋਹਰਾ ਦੀ ਪਤਨੀ ਅਤੇ ਇਨਕਲਾਬੀ ਸਰਗਰਮੀਆਂ ‘ਚ ਵਧ ਚੜ੍ਹ ਕੇ ਹਿੱਸਾ ਲੈਣ ਵਾਲੀ ਦੁਰਗਾ ਭਾਬੀ ਦਾ ਜਨਮ ਦਿਨ ਸੀ। ਸਾਂਡਰਸ ਕਾਂਡ ਤੋਂ ਬਾਅਦ ਸ਼ਹੀਦ ਭਗਤ ਨੂੰ ਸੁਰੱਖਿਅਤ ਲਾਹੌਰ ਸ਼ਹਿਰ ‘ਚੋਂ ਬਾਹਰ ਕੱਢਣ ਵਿੱਚ ਉਸ ਨੇ ਅਹਿਮ ਰੋਲ ਅਦਾ ਕੀਤਾ। ਅੱਜ ਬੁਲਾਰਿਆਂ ਨੇ ਉਨ੍ਹਾਂ ਦੀ ਕੁਰਬਾਨੀ ਬਾਰੇ ਚਰਚਾ ਕਰਦਿਆਂ ਭਾਵ-ਪੂਰਤ ਸਿਜਦਾ ਕੀਤਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਜਸਪਾਲ ਕੌਰ ਕਰਮਗੜ੍ਹ, ਪਰਮਜੀਤ ਕੌਰ ਠੀਕਰੀਵਾਲਾ, ਬੂਟਾ ਸਿੰਘ ਫਰਵਾਹੀ,ਅਵਤਾਰ ਸਿੰਘ ,ਬਲਜੀਤ ਸਿੰਘ ਚੌਹਾਨਕੇ, ਜਸਪਾਲ ਚੀਮਾ,ਚਰਨਜੀਤ ਕੌਰ, ਅਮਰਜੀਤ ਕੌਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਅੱਜ ਲਖੀਮਪੁਰ ਖੀਰੀ ਕਾਂਡ ਦੀ ਭਾਰਤੀ ਗੋਦੀ ਮੀਡੀਆ ਵੱਲੋਂ ਕੀਤੀ ਇੱਕਪਾਸੜ ਕਵਰੇਜ ਦੀ ਨਿਖੇਧੀ ਕੀਤੀ। ਸੋਸ਼ਲ ਮੀਡੀਆ ਉਪਰ ਆ ਰਹੀਆਂ ਸਪੱਸ਼ਟ ਵੀਡੀਓਜ਼ ਦੇ ਬਾਵਜੂਦ ਗੋਦੀ ਮੀਡੀਆ ਟੀਵੀ ਚੈਨਲ ਤੇ ਅਖਬਾਰ ਇਸ ਸਾਰੀ ਘਟਨਾ ਨੂੰ ਕਿਸਾਨਾਂ ਦੇ ਵਿਰੁੱਧ ਤੇ ਸਰਕਾਰ ਦੇ ਹੱਕ ਵਿੱਚ ਭੁਗਤਾਉਣ ਲਈ ਤਾਹੂ ਹਨ। ਗੋਦੀ ਮੀਡੀਆ ਐਂਕਰ ਟੀਵੀ ਬਹਿਸਾਂ ਵਿੱਚ ਕਿਸਾਨ ਅੰਦੋਲਨ ਵਿਰੋਧੀ ਬਿਰਤਾਂਤ ਸਿਰਜ ਰਹੇ ਹਨ। ਆਗੂਆਂ ਨੇ ਕਿਸਾਨਾਂ ਨੂੰ ਸਿਰਫ ਕੁੱਝ ਕੁ ਨਿਰਪੱਖ ਬਚੇ ਹੋਏ ਟੀਵੀ ਚੈਨਲਾਂ ਤੇ ਅਖਬਾਰਾਂ ‘ਤੇ ਭਰੋਸਾ ਕਰਨ ਲਈ ਕਿਹਾ। ਅਸਲ ਵਿੱਚ ਸਾਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਮੰਚਾਂ ‘ਤੇ ਟੇਕ ਰੱਖਣ ਦੀ ਸਲਾਹ ਦਿੱਤੀ ਅਤੇ ਅਫਵਾਹਾਂ ਤੋਂ ਬਚਣ ਲਈ ਸਤਰਕ ਰਹਿਣ ਲਈ ਕਿਹਾ।

ਉਧਰ ਰਿਲਾਇੰਸ ਮਾਲ ਬਰਨਾਲਾ ਮੂਹਰੇ ਲੱਗਿਆ ਧਰਨੇ ਆਪਣੇ 372ਵੇਂ ਦਿਨ ਵੀ ਪੂਰੇ ਜੋਸ਼ੋ- ਖਰੋਸ਼ ਨਾਲ ਜਾਰੀ ਰਿਹਾ ਜਿਸ ਨੂੰ ਮੇਜਰ ਸਿੰਘ, ਨਾਜਰ ਸਿੰਘ, ਦਲੀਪ ਸਿੰਘ,ਬਲਵਿੰਦਰ ਸਿੰਘ, ਮੱਘਰ ਸਿੰਘ, ਤੇਜਾ ਸਿੰਘ ਨੇ ਸੰਬੋਧਨ ਕੀਤਾ। ਅੱਜ ਪ੍ਰੀਤ ਕੌਰ ਧੂਰੀ ਤੇ ਬਲਵੀਰ ਸਿੰਘ ਨਿਮਾਣਾ ਨੇ ਇਨਕਲਾਬੀ ਗੀਤ ਸੁਣਾ ਕੇ ਰੰਗ ਬੰਨਿਆ।

Previous Post

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਮੇਅਰ ਰਿੰਟੂ ਤੇ ਪ੍ਧਾਨ ਬੀਬੀ ਜਗੀਰ ਕੌਰ ਦੀ ਹੋਈ ਇਕੱਤਰਤਾ

Next Post

ਕਿਸਾਨਾਂ ਦੇ ਹੱਕ ਵਿਚ ਟਵੀਟ ਕਰਨ ਮਗਰੋਂ ਮੇਨਕਾ ਗਾਂਧੀ ਤੇ ਵਰੁਣ ਗਾਂਧੀ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਵਿਚੋਂ ਕੱਢਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕਿਸਾਨਾਂ ਦੇ ਹੱਕ ਵਿਚ ਟਵੀਟ ਕਰਨ ਮਗਰੋਂ ਮੇਨਕਾ ਗਾਂਧੀ ਤੇ ਵਰੁਣ ਗਾਂਧੀ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਵਿਚੋਂ ਕੱਢਿਆ

ਕਿਸਾਨਾਂ ਦੇ ਹੱਕ ਵਿਚ ਟਵੀਟ ਕਰਨ ਮਗਰੋਂ ਮੇਨਕਾ ਗਾਂਧੀ ਤੇ ਵਰੁਣ ਗਾਂਧੀ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਵਿਚੋਂ ਕੱਢਿਆ

Recommended

ਬੀਬੀ ਜਗੀਰ ਕੌਰ ਨੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਲਨ ਦੀ ਯੂਐਨਓ ਤੋਂ ਕੀਤੀ ਮੰਗ

ਬੀਬੀ ਜਗੀਰ ਕੌਰ ਨੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਲਨ ਦੀ ਯੂਐਨਓ ਤੋਂ ਕੀਤੀ ਮੰਗ

March 3, 2021
ਸੁਤੰਤਰਤਾ ਦਿਵਸ ਮੌਕੇ CM ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ, ਪੜ੍ਹੋ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਕੌਮੀ ਝੰਡਾ

ਸੁਤੰਤਰਤਾ ਦਿਵਸ ਮੌਕੇ CM ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ, ਪੜ੍ਹੋ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਕੌਮੀ ਝੰਡਾ

August 3, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In