• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਰਣਜੀਤ ਸਿੰਘ ਕਤਲਕਾਂਡ ਮਾਮਲੇ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਰਾਮ ਰਹੀਮ ਸਮੇਤ 5 ਦੋਸ਼ੀ ਕਰਾਰ

Asli Punjabi by Asli Punjabi
October 8, 2021
in Top Stories
0
ਰਣਜੀਤ ਸਿੰਘ ਕਤਲਕਾਂਡ ਮਾਮਲੇ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਰਾਮ ਰਹੀਮ ਸਮੇਤ 5 ਦੋਸ਼ੀ ਕਰਾਰ
588
SHARES
3.3k
VIEWS
Share on FacebookShare on TwitterShare on Whatsapp

October 8, 2021 -ਪੰਚਕੂਲਾ, 8 ਅਕਤੂਬਰ – ਰਣਜੀਤ ਸਿੰਘ ਕਤਲਕਾਂਡ ਮਾਮਲੇ ਵਿੱਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਡੇਰਾ ਮੁਖੀ ਰਾਮ ਰਹੀਮ ਸਮੇਤ 5 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਵਾਈ ਜਾਵੇਗੀ।

ਇਸ ਮਾਮਲੇ ਵਿੱਚ ਦੋਸ਼ੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨ ਕੁਮਾਰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਉੱਥੇ ਹੀ ਦੋਸ਼ੀ ਅਵਤਾਰ, ਜਸਵੀਰ ਅਤੇ ਸਬਦਿਲ ਸਿੱਧੇ ਰੂਪ ਨਾਲ ਕੋਰਟ ਵਿੱਚ ਪੇਸ਼ ਹੋਏ। ਇਸ ਮਾਮਲੇ ਵਿੱਚ ਹੋਈ ਸੁਣਵਾਈ ਦੌਰਾਨ ਸਾਰੇ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲੇ ਫ਼ੈਸਲਾ 26 ਅਗਸਤ ਨੂੰ ਸੁਣਾਉਣਾ ਸੀ। ਇਸਤਗਾਸਾ ਪੱਖ ਦੇ ਵਕੀਲ ਐੱਚ. ਪੀ. ਐੱਸ. ਵਰਮਾ ਨੇ ਦੱਸਿਆ ਕਿ 19 ਸਾਲ ਪੁਰਾਣੇ ਇਸ ਮਾਮਲੇ ਵਿੱਚ ਬੀਤੀ 12 ਅਗਸਤ ਨੂੰ ਬਚਾਅ ਪੱਖ ਦੀ ਅੰਤਿਮ ਬਹਿਸ ਪੂਰੀ ਹੋ ਗਈ ਸੀ। ਸੀ. ਬੀ. ਆਈ. ਜੱਜ ਡਾ. ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਵਿੱਚ ਕਰੀਬ ਢਾਈ ਘੰਟੇ ਬਹਿਸ ਤੋਂ ਬਾਅਦ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਜਿਕਰਯੋਗ ਹੈ ਕਿ 10 ਜੁਲਾਈ 2002 ਨੂੰ ਡੇਰੇ ਦੀ ਪ੍ਰਬੰਧਨ ਕਮੇਟੀ ਦੇ ਮੈਂਬਰ ਰਹੇ ਕੁਰੂਕੁਸ਼ੇਤਰ ਦੇ ਰਣਜੀਤ ਸਿੰਘ ਦਾ ਕਤਲ ਹੋਇਆ ਸੀ। ਡੇਰਾ ਪ੍ਰਬੰਧਨ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਸਾਧਵੀ ਯੌਨ ਸ਼ੋਸ਼ਣ ਦੀ ਗੁੰਮਨਾਮ ਚਿੱਠੀ ਆਪਣੀ ਭੈਣ ਤੋਂ ਹੀ ਲਿਖਵਾਈ ਸੀ। ਪੁਲੀਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਪਿਤਾ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ। ਸੀ. ਬੀ. ਆਈ. ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਤੇ ਮਾਮਲਾ ਦਰਜ ਕੀਤਾ ਸੀ। 2007 ਵਿੱਚ ਕੋਰਟ ਨੇ ਦੋਸ਼ੀਆਂ ਤੇ ਚਾਰਜ ਫਰੇਮ ਕੀਤੇ ਸਨ।

ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ ਸਾਧਵੀਆਂ ਨਾਲ ਯੌਨ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ 20 ਸਾਲ ਦੀ ਸਜ਼ਾ ਹੋ ਚੁਕੀ ਹੈ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ ਵਿੱਚ ਉਹ ਉਮਰ ਕੈਦ ਦੀ ਸਜ਼ਾ ਸੁਨਾਰੀਆ ਜੇਲ੍ਹ ਵਿੱਚ ਕੱਟ ਰਿਹਾ ਹੈ। ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਸੀ. ਬੀ. ਆਈ. ਜੱਜ ਰਹੇ ਜਗਦੀਪ ਸਿੰਘ ਨੇ ਸਜ਼ਾ ਸੁਣਾਈ ਸੀ। ਜਗਦੀਪ ਦਾ ਇਸੇ ਸਾਲ ਤਬਾਦਲਾ ਹੋ ਗਿਆ ਸੀ। ਉਨ੍ਹਾਂ ਦੀ ਥਾਂ ਚੰਡੀਗੜ੍ਹ ਵਿੱਚ ਸੀ. ਬੀ. ਆਈ. ਜੱਜ ਰਹੇ ਡਾ. ਸੁਸ਼ੀਲ ਗਰਗ ਨੂੰ ਪੰਚਕੂਲਾ ਸੀ. ਬੀ. ਆਈ. ਵਿਸ਼ੇਸ਼ ਅਦਾਲਤ ਵਿੱਚ ਨਿਯੁਕਤ ਕੀਤਾ ਗਿਆ ਹੈ।

Previous Post

ਰਿਜ਼ਰਵ ਬੈਂਕ ਨੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰਨ ਲਈ ਆਈ. ਐੱਮ. ਪੀ. ਐੱਸ. ਦੀ ਹੱਦ ਵਧਾ ਕੇ 5 ਲੱਖ ਰੁਪਏ ਕੀਤੀ

Next Post

ਲਖੀਮਪੁਰ ਖੀਰੀ ਕਾਂਡ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਲਗਾਈ ਫਟਕਾਰ, ਜੇਕਰ 302 ਦਾ ਕੇਸ ਹੈ ਤਾਂ ਗ੍ਰਿਫਤਾਰੀ ਕਿਉਂ ਨਹੀਂ ਹੋਈ?

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਲਖੀਮਪੁਰ ਖੀਰੀ ਕਾਂਡ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਲਗਾਈ ਫਟਕਾਰ, ਜੇਕਰ 302 ਦਾ ਕੇਸ ਹੈ ਤਾਂ ਗ੍ਰਿਫਤਾਰੀ ਕਿਉਂ ਨਹੀਂ ਹੋਈ?

ਲਖੀਮਪੁਰ ਖੀਰੀ ਕਾਂਡ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਲਗਾਈ ਫਟਕਾਰ, ਜੇਕਰ 302 ਦਾ ਕੇਸ ਹੈ ਤਾਂ ਗ੍ਰਿਫਤਾਰੀ ਕਿਉਂ ਨਹੀਂ ਹੋਈ?

Recommended

ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਕਰਾਰੀ ਹਾਰ ਮਿਲੀ: ਰਵਨੀਤ ਬਿੱਟੂ,

ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਕਰਾਰੀ ਹਾਰ ਮਿਲੀ: ਰਵਨੀਤ ਬਿੱਟੂ,

December 23, 2024
ਪੰਜਾਬ ਸਰਕਾਰ ਵੱਲੋਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣਾ ਸ਼ਲਾਘਾਯੋਗ – ਗੁਰਤੇਜ ਸਿੰਘ ਖੋਸਾ

ਪੰਜਾਬ ਸਰਕਾਰ ਵੱਲੋਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣਾ ਸ਼ਲਾਘਾਯੋਗ – ਗੁਰਤੇਜ ਸਿੰਘ ਖੋਸਾ

November 30, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In