• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੰਘ ਸਾਹਿਬਾਨਾਂ ਨੇ ਲਖੀਮਪੁਰ ਖੀਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ

Asli Punjabi by Asli Punjabi
October 8, 2021
in Punjab
0
ਸਿੰਘ ਸਾਹਿਬਾਨਾਂ ਨੇ ਲਖੀਮਪੁਰ ਖੀਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ
588
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ 08 ਅਕਤੂਬਰ 2021- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ
ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ‘ਗੌਹਰ’ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ
ਸਾਹਿਬ (ਬਿਹਾਰ), ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ
ਸਾਹਿਬ, ਗਿਆਨੀ ਮਲਕੀਤ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ
ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ, ਨੰਦੇੜ ਨਾਲ (ਫੋਨ ਰਾਹੀਂ) ਵਿਚਾਰ
ਕਰਨ ਉਪਰੰਤ ਸਿੰਘ ਸਾਹਿਬਾਨਾਂ ਨੇ ਯੂਪੀ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣਾ ਨੂੰ ਮੰਦਭਾਗਾ
ਕਰਾਰ ਦਿੱਤਾ ਹੈ । ਸਿੰਘ ਸਾਹਿਬਾਨਾਂ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਕਰਨਾ ਸਰਕਾਰ ਦਾ ਫਰਜ ਬਣਦਾ ਹੈ। ਸਰਕਾਰ ਦਾ ਆਪਣੇ ਫਰਜਾਂ ਦੀ
ਪੂਰਤੀ ਕਰਨ ਤੋਂ ਆਨਾ-ਕਾਨੀ ਕਰਨਾ ਅਫਸੋਸਨਾਕ ਹੈ।ਇਨ੍ਹਾਂ ਕਿਸਾਨਾਂ ਦੇ ਬਲਦੇ ਸਿਵੇ ‘ਤੇ ਕੇਵਲ ਸਿਆਸਤ ਕਰਨੀ
ਸ਼ੋਭਨੀਕ ਨਹੀਂ। ਸਿਆਸੀ ਪਾਰਟੀਆਂ ਇੱਕਜੁਟ ਹੋ ਕੇ ਸਰਕਾਰ ਖਿਲਾਫ ਜਦੋਜਹਿਦ ਕਰਨ ਤਾਂ ਜੋ ਦੋਸ਼ੀਆਂ ਨੂੰ ਸਖਤ
ਸਜ਼ਾ ਮਿਲੇ। ਇਸ ਦੇ ਨਾਲ ਹੀ ਭਾਰਤ ਵਿਚ ਖਾਸ ਤੌਰ ‘ਤੇ ਯੂ.ਪੀ ਵਿਚ ਭਾਈਚਾਰਕ ਸਾਂਝ ਬਣਾ ਕੇ ਰੱਖੀ ਜਾਵੇ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਵੱਲੋਂ ਪੁੱਜੀਆਂ
ਪੱਤ੍ਰਿਕਾਵਾਂ ਨੂੰ ਪਡ਼੍ਹਨ ਉਪਰੰਤ ਸਿੰਘ ਸਾਹਿਬਾਨਾਂ ਨੇ ਮਹਿਸੂਸ ਕੀਤਾ ਕਿ ਦਿੱਲੀ ਸਰਕਾਰ ਅਤੇ ਬੀਜੇਪੀ ਹਕੂਮਤ ਸਿੱਖ
ਧਰਮ ਦੇ ਅੰਦਰੂਨੀ ਮਾਮਲੇ ਵਿਚ ਦਖਲ ਅੰਦਾਜੀ ਕਰ ਰਹੀਆਂ ਹਨ। 25- ਅਗਸਤ 2021 ਨੂੰ ਦਿੱਲੀ ਦੀ ਸੰਗਤ ਵੱਲੋਂ
ਚੁਣੇ ਅਤੇ ਜਿੱਤੇ ਮੈਂਬਰਾਂ ਨੂੰ ਕਮੇਟੀ ਦੇ ਗਠਨ ਕਰਨ ਤੋਂ ਰੋਕਣ ਲਈ ਕੋਝੇ ਹੱਥਕੰਡੇ ਅਪਣਾਏ ਜਾ ਰਹੇ ਹਨ ਅਤੇ ਪਟਨਾ
ਸਾਹਿਬ ਦੇ ਵਿਚ ਬੋਰਡ ਦੇ ਬਹੁ-ਸੰਮਤੀ ਮੈਂਬਰਾਂ ਵੱਲੋਂ ਪ੍ਰਵਾਨ ਕੀਤੇ ਜਥੇਦਾਰ ਦੇ ਅਸਤੀਫੇ ਪ੍ਰਵਾਨ ਕਰਨ ਬਾਰੇ ਫੈਸਲੇ ਨੂੰ
ਰੱਦ ਕਰਨ, ਬੋਰਡ ਦੇ ਬਹੁਸੰਮਤੀ ਨਾਲ ਕੀਤੇ ਫੈਸਲਿਆ ਅਤੇ ਖਾਸ ਤੌਰ ‘ਤੇ ਧਾਰਮਿਕ ਮਰਯਾਦਾ, ਸਿੱਖ ਪਰੰਪ੍ਰਾਵਾਂ ਦੇ
ਮਾਮਲੇ ਵਿਚ ਸਰਕਾਰੀ ਦਖਲ ਅੰਦਾਜੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Previous Post

ਮੁੱਖ ਮੰਤਰੀ ਚੰਨੀ ਦੇ ਮੁੰਡੇ ਦੇ ਵਿਆਹ ਦੀ ਤਿਆਰੀ , ਕਦੋਂ ਦੀ ਹੈ ਬਰਾਤ ਤੇ ਕਦੋਂ ਹੋਵੇਗੀ ਰਿਸੈਪਸ਼ਨ

Next Post

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

Recommended

ਜ਼ਿਲ੍ਹੇ ਅੰਦਰ 06 ਹੋਰ ਨਵੇਂ ਆਦਮੀ ਕਲੀਨਿਕ ਖੁੱਲ੍ਹਣਗੇ- DC

ਜ਼ਿਲ੍ਹੇ ਅੰਦਰ 06 ਹੋਰ ਨਵੇਂ ਆਦਮੀ ਕਲੀਨਿਕ ਖੁੱਲ੍ਹਣਗੇ- DC

February 27, 2024
ਪਾੱਲੀਵੁੱਡ ਅਤੇ ਬਾਲੀਵੁੱਡ ਦੇ 8 ਪ੍ਰਸਿੱਧ ਕਲਾਕਾਰਾਂ ਨੇ ਆਰੀਅਨਜ ਦੇ 15ਵੇ ਸਲਾਨਾ ਸਮਾਰੋਹ ”ਰਜਨੀ” ਤੇ  ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਪਾੱਲੀਵੁੱਡ ਅਤੇ ਬਾਲੀਵੁੱਡ ਦੇ 8 ਪ੍ਰਸਿੱਧ ਕਲਾਕਾਰਾਂ ਨੇ ਆਰੀਅਨਜ ਦੇ 15ਵੇ ਸਲਾਨਾ ਸਮਾਰੋਹ ”ਰਜਨੀ” ਤੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

April 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In