• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਲਖੀਮਪੁਰ ਘਟਨਾ ਵਿੱਚ ਨਿਰਪੱਖ ਜਾਂਚ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖਾਸਤਗੀ ਜ਼ਰੂਰੀ: ਸੁਖਜਿੰਦਰ ਸਿੰਘ ਰੰਧਾਵਾ

Asli Punjabi by Asli Punjabi
October 12, 2021
in Top Stories
0
ਲਖੀਮਪੁਰ ਘਟਨਾ ਵਿੱਚ ਨਿਰਪੱਖ ਜਾਂਚ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖਾਸਤਗੀ ਜ਼ਰੂਰੀ: ਸੁਖਜਿੰਦਰ ਸਿੰਘ ਰੰਧਾਵਾ
590
SHARES
3.3k
VIEWS
Share on FacebookShare on TwitterShare on Whatsapp

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਗੜ੍ਹਦੀਵਾਲਾ (ਹੁਸ਼ਿਆਰਪੁਰ), 12 ਅਕਤੂਬਰ 2021- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅੱਜ ਕੈਬਨਿਟ ਮੰਤਰੀ ਸ. ਸੰਗਤ ਸਿੰਘ ਗਿਲਜੀਆਂ ਅਤੇ ਹੋਰਨਾਂ ਸ਼ਖ਼ਸੀਅਤਾਂ ਨਾਲ ਇੱਥੋਂ ਨੇੜਲੇ ਗੁਰੁਦਵਾਰਾ ਰਾਮਪੁਰ ਖੇੜਾ ਸਾਹਿਬ ਨੇੜੇ ਵਿਖੇ ਨਤਮਸਤਕ ਹੋਏ । ਗੁਰਦਵਾਰਾ ਸਾਹਿਬ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ, ਰਾਮਪੁਰ ਖੇੜਾ ਸਾਹਿਬ ਨੇ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਸੰਗਤ ਸਿੰਘ ਗਿਲਜੀਆਂ ਨੂੰ ਸਿਰੋਪਾਓ ਬਖ਼ਸ਼ਿਸ਼ ਕੀਤਾ।
ਸ. ਰੰਧਾਵਾ ਨੇ ਇਸ ਮੌਕੇ ਕਿਹਾ ਕਿ ਕੋਇਲਾ ਨਾ ਆਉਣ ਕਾਰਨ ਬਿਜਲੀ ਸਪਲਾਈ ਸੰਬੰਧੀ ਪੈਦਾ ਹੋਈ ਸਥਿਤੀ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਆਉਂਦੇ ਦੋ-ਤਿੰਨ ਦਿਨਾਂ ਅੰਦਰ ਇਸਦਾ ਪ੍ਰਬੰਧ ਕਰ ਲਿਆ ਜਾਵੇਗਾ। ਉਪ ਮੁੱਖ ਮੰਤਰੀ ਨੇ ਲਖੀਮਪੁਰ ਖੇੜੀ ਵਿਖੇ ਕਿਸਾਨਾਂ ਨੂੰ ਦਰੜਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਬੜੀ ਦੁਖਦਾਇਕ ਘਟਨਾ ਹੈ ਅਤੇ ਜਿਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਸ਼ਾਮਲ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਉੱਪਰ ਅਜਿਹਾ ਤਸ਼ਦੱਦ ਬੇਹੱਦ ਨਿੰਦਣਯੋਗ ਹੈ ਅਤੇ ਇਸ ਅਤਿ ਘਿਨਾਓਣੀ ਘਟਨਾ ਦੀ ਨਿਰਪੱਖ ਜਾਂਚ ਲਈ ਮੋਦੀ ਸਰਕਾਰ ‘ਚੋਂ ਸੰਬੰਧਤ ਰਾਜ ਮੰਤਰੀ ਦੀ ਤੁਰੰਤ ਬਰਖਾਸਤਗੀ ਹੋਣੀ ਚਾਹੀਦੀ ਹੈ। ਇਸ ਮੌਕੇ ਗੁਰਦਵਾਰਾ ਸਾਹਿਬ ਦੇ ਮੈਨੇਜਰ ਸ. ਸੁਖਬੀਰ ਸਿੰਘ, ਹੈੱਡ ਗ੍ਰੰਥੀ ਸੁਖਿਵੰਦਰ ਸਿੰਘ, ਸ. ਗੁਰਵਿੰਦਰ ਸਿੰਘ, ਸ. ਕੁਲਦੀਪ ਸਿੰਘ, ਸ. ਦੀਦਾਰ ਸਿੰਘ ਆਦਿ ਮੌਜੂਦ ਸਨ।

Previous Post

ਸੈਣੀ ਸਮਾਜ ਵੀ ਉਤਰਿਆ ਮੈਦਾਨ ਚ, ਜ਼ੋਰ ਸ਼ੋਰ ਨਾਲ ਖੜ੍ਹੇ ਕਰੇਗਾ ਆਪਣੇ ਉਮੀਦਵਾਰ

Next Post

ਰਣਜੀਤ ਸਿੰਘ ਹੱਤਿਆ ਮਾਮਲੇ ਚ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ
Top Stories

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

by Asli Punjabi
June 11, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
Next Post
ਰਣਜੀਤ ਸਿੰਘ ਹੱਤਿਆ ਮਾਮਲੇ ਚ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਰਣਜੀਤ ਸਿੰਘ ਹੱਤਿਆ ਮਾਮਲੇ ਚ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

Recommended

ਪੀ.ਏ.ਯੂ. ਦੇ ਵਿਦਿਆਰਥੀ ਨੇ ਪੋਸਟਰ ਬਨਾਉਣ ਵਿੱਚ ਸਰਵੋਤਮ ਐਵਾਰਡ ਜਿੱਤਿਆ

ਪੀ.ਏ.ਯੂ. ਦੇ ਵਿਦਿਆਰਥੀ ਨੇ ਪੋਸਟਰ ਬਨਾਉਣ ਵਿੱਚ ਸਰਵੋਤਮ ਐਵਾਰਡ ਜਿੱਤਿਆ

August 9, 2023
ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ

May 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In