• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਸ਼ਮੀਰੀ ਅਤੇ ਯੂ ਪੀ ਤੇ ਬਿਹਾਰ ਦੇ ਵਿਦਿਆਰਥੀਆਂ ਦੀ ਪੰਜਾਬ ‘ਚ ਹੋਈ ਝੜੱਪ, ਇੰਡੀਆ -ਪਾਕਿ ਮੈਚ ਤੋਂ ਬਾਅਦ ਪਿਆ ਪੰਗਾ

Asli Punjabi by Asli Punjabi
October 25, 2021
in Punjab
0
ਕਸ਼ਮੀਰੀ ਅਤੇ ਯੂ ਪੀ ਤੇ ਬਿਹਾਰ ਦੇ ਵਿਦਿਆਰਥੀਆਂ ਦੀ ਪੰਜਾਬ ‘ਚ ਹੋਈ ਝੜੱਪ, ਇੰਡੀਆ -ਪਾਕਿ ਮੈਚ ਤੋਂ ਬਾਅਦ ਪਿਆ ਪੰਗਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਸੰਗਰੂਰ, 25 ਅਕਤੂਬਰ, 2021: ਐਤਵਾਰ ਦੀ ਰਾਤ ਨੂੰ ਟੀ 20 ਮੈਚ ਵਿਚ ਪਾਕਿਸਤਾਨ ਹੱਥੋਂ ਭਾਰਤ ਦੀ ਹਾਰ ਮਗਰੋਂ ਯੂ ਪੀ ਅਤੇ ਬਿਹਾਰ ਦੇ ਕੁਝ ਵਿਦਿਆਰਥੀਆਂ ਦੀ ਕਸ਼ਮੀਰੀ ਵਿਦਿਆਰਥੀਆਂ ਨਾਲ ਝੜੱਪ ਹੋ ਗਈ। ਇਹ ਘਟਨਾ ਇਥੇ ਭਾਈ ਗੁਰਦਾਸ ਇੰਸਟੀਚਿਊਟ ਦੇ ਹੋਸਟਲ ਵਿਚ ਵਾਪਰੀ। ਜਾਣਕਾਰੀ ਦੇ ਮੁਤਾਬਕ ਜਦੋਂ ਪਾਕਿਸਤਾਨ ਹੱਥੋਂ ਭਾਰਤ ਹਾਰ ਗਿਆ ਤਾਂ ਕਸ਼ਮੀਰੀ ਵਿਦਿਆਰਥੀ ਜਸ਼ਨ ਮਨਾਉਣ ਲੱਗ ਪਏ ਜਿਸ ਤੋਂ ਔਖੇ ਯੂ ਪੀ ਤੇ ਬਿਹਾਰ ਦੇ ਵਿਦਿਆਰਥੀਆਂ ਦੀ ਇਹਨਾਂ ਨਾਲ ਝੜੱਪ ਹੋ ਗਈ।
ਦੂਜੇ ਪਾਸੇ ਕਸ਼ਮੀਰੀ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਯੂ ਪੀ ਤੇ ਬਿਹਾਰ ਦੇ ਵਿਦਿਆਰਥੀਆਂ ਨੇ ਸਾਡੇ ’ਤੇ ਹਮਲਾ ਕੀਤਾ ਹੈ। ਇਹਨਾਂ ਨੇ ਮਾਮਲੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।
ਘਟਨਾ ਦੀ ਸੂਚਨਾ ਪੁਲਿਸ ਨੁੰ ਮਿਲਦੇ ਸਾਰ ਹੀ ਹੀ ਪੁਲਿਸ ਟੀਮ ਰਾਤ ਨੂੰ ਹੀ ਮੌਕੇ ’ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Previous Post

ਚੀਨ ਦੀ ਨੈਨਜਿੰਗ ਯੂਨੀਵਰਸਿਟੀ ਦੀ ਪ੍ਰਯੋਗਸ਼ਾਲਾ ਵਿੱਚ ਧਮਾਕੇ ਕਾਰਨ ਦੋ ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Next Post

ਕਿਸਾਨ ਆਗੂ ਗੁਰਨਾਮ ਸਿੰਘ ਚਡ਼ੂੰਨੀ ਵਲੋਂ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ, ਪੜ੍ਹੋ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕਿਸਾਨ ਆਗੂ ਗੁਰਨਾਮ ਸਿੰਘ ਚਡ਼ੂੰਨੀ ਵਲੋਂ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ, ਪੜ੍ਹੋ

ਕਿਸਾਨ ਆਗੂ ਗੁਰਨਾਮ ਸਿੰਘ ਚਡ਼ੂੰਨੀ ਵਲੋਂ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ, ਪੜ੍ਹੋ

Recommended

ਨਵਜੋਤ ਸਿਧੂ ਨੇ ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

August 10, 2023
ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

December 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In