• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਜਦੋਂ ਰਾਹੁਲ ਗਾਂਧੀ ਨੇ ਮੀਟਿੰਗ ਵਿਚ ਪੁੱਛਿਆ ਕੌਣ ਕੌਣ ਪੀਂਦਾ ਹੈ ਸ਼ਰਾਬ ਤਾਂ ਵੇਖੋ ਨਵਜੋਤ ਸਿੱਧੂ ਨੇ ਕੀ ਦਿੱਤਾ ਜਵਾਬ

Asli Punjabi by Asli Punjabi
October 27, 2021
in National
0
ਜਦੋਂ ਰਾਹੁਲ ਗਾਂਧੀ ਨੇ ਮੀਟਿੰਗ ਵਿਚ ਪੁੱਛਿਆ ਕੌਣ ਕੌਣ ਪੀਂਦਾ ਹੈ ਸ਼ਰਾਬ ਤਾਂ ਵੇਖੋ ਨਵਜੋਤ ਸਿੱਧੂ ਨੇ ਕੀ ਦਿੱਤਾ ਜਵਾਬ
585
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 27 ਅਕਤੂਬਰ, 2021: ਕਾਂਗਰਸ ਵਰਕਿੰਗ ਕਮੇਟੀ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿਚ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਇਥੇ ਕੌਣ ਕੌਣ ਸ਼ਰਾਬ ਪੀਂਦਾ ਹੈ ? ਰਾਹੁਲ ਨੇ 2007 ਵਿਚ ਇਕ ਮੀਟਿੰਗ ਵਿਚ ਵੀ ਇਹੀ ਗੱਲ ਪੁੱਛੀ ਸੀ ਤੇ ਫਿਰ ਇਕ ਵਾਰ ਇਹ ਸਵਾਲ ਪੁੱਛਿਆ। ਅਸਲ ਵਿਚ ਇਹ ਸਵਾਲ ਪੁੱਛਣ ਦਾ ਮਕਸਦ ਇਹ ਸੀ ਕਿ ਕਾਂਗਰਸ ਦਾ ਇਹ ਇਹ ਨਿਯਮ ਹੈ ਕਿ ਜਿਸਨੇ ਵੀ ਕਾਂਗਰਸ ਦਾ ਮੈਂਬਰ ਬਣਨਾ ਹੈ, ਉਹ ਸ਼ਰਾਬ ਨਾ ਪੀਂਦਾ ਹੋਵੇ ਤੇ ਖਾਦੀ ਪਾਉਂਦਾ ਹੋਵੇ।
ਰਾਹੁਲ ਗਾਂਧੀ ਦੇ ਸਵਾਲ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਹੱਕੇ ਬੱਕੇ ਰਹਿ ਗਏ। ਇਸ ’ਤੇ ਨਵਜੋਤ ਸਿੱਧੂ ਨੇ ਜਵਾਬ ਦਿੱਤਾ ਕਿ ਮੇਰੇ ਸੂਬੇ ਵਿਚ ਬਹੁਤੇ ਲੋਕ ਸ਼ਰਾਬ ਪੀਂਦੇ ਹਨ। ਅਸਲ ਵਿਚ ਕਾਂਗਰਸ ਨੂੰ ਆਪਣੀ ਮੈਂਬਰਸ਼ਿਪ ਲਈ ਇਹ ਨਿਯਮ ਬਦਲਣ ਦੀ ਜ਼ਰੂਰਤ ਹੈ ਤੇ ਇਹ ਨਿਯਮ ਕਾਂਗਰਸ ਵਰਕਿੰਗ ਕਮੇਟੀ ਹੀ ਬਦਲ ਸਕਦੀ ਹੈ ਪਰ ਉਸਮੀਟਿੰਗ ਵਿਚ ਇਸ ਬਾਰੇ ਫੈਸਲਾ ਨਹੀਂ ਹੋ ਸਕਿਆ। ਇਸ ਕਾਰਨ ਹੁਣ ਪਾਰਟੀ ਵੱਲੋਂ ਜਿਹੜੀ ਭਰਤੀ ਮੁਹਿੰਮ ਵਿੱਢੀ ਜਾ ਰਹੀ ਹੈ, ਉਸ ਫਾਰਮ ’ਤੇ ਇਹ ਸਵੈ ਘੋਸ਼ਣਾ ਲਿਖੀ ਹੈ ਕਿ ਮੈਂ ਸ਼ਰਾਬ ਨਹੀਂ ਪੀਂਦਾ/ਪੀਂਦੀ। ਭਰਤੀ ਮੁਹਿੰਮ 1 ਨਵਬੰਰ ਤੋਂ ਸ਼ੁਰੂ ਹੋ ਰਹੀ ਹੈ।

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

Previous Post

ਮੁੱਖ ਮੰਤਰੀ ਚੰਨੀ ਨੂੰ ਲੁਧਿਆਣਾ ਪਹੁੰਚਣ ਤੇ ਪੁਲਿਸ ਟੁਕਡ਼ੀ ਨੇ ਗਾਰਡ ਆਫਰ ਆਨਰ ਦਿੱਤਾ

Next Post

ਜਗਰਾਓਂ ਚ ਕੋਰੋਨਾ ਮਰੀਜ਼ ਆਉਣ ਨਾਲ ਫੈਲੀ ਦਹਿਸ਼ਤ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਜਗਰਾਓਂ ਚ ਕੋਰੋਨਾ ਮਰੀਜ਼ ਆਉਣ ਨਾਲ ਫੈਲੀ ਦਹਿਸ਼ਤ

ਜਗਰਾਓਂ ਚ ਕੋਰੋਨਾ ਮਰੀਜ਼ ਆਉਣ ਨਾਲ ਫੈਲੀ ਦਹਿਸ਼ਤ

Recommended

ਪਾਕਿਸਤਾਨ ਤੋਂ ਲਿਆਂਦੇ ਗਏ ਸਨ ਮੂਸੇਵਾਲਾ ਦੇ ਕਤਲ ਵਿਚ ਵਰਤੇ ਹਥਿਆਰ : ਐਨ ਆਈ ਏ

ਪਾਕਿਸਤਾਨ ਤੋਂ ਲਿਆਂਦੇ ਗਏ ਸਨ ਮੂਸੇਵਾਲਾ ਦੇ ਕਤਲ ਵਿਚ ਵਰਤੇ ਹਥਿਆਰ : ਐਨ ਆਈ ਏ

July 17, 2023
ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਦਾ ਰੋਹ ਭੜਕਾਉਣਾ ਬੰਦ ਕਰੋ: ਕੈਪਟਨ ਅਮਰਿੰਦਰ ਸਿੰਘ ਨੇ ਅਸ਼ਵਨੀ ਸ਼ਰਮਾ ਨੂੰ ਕਿਹਾ

November 10, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In