• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ ਸਰਕਾਰ ਨੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਵਾਲੇ 7 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕੀਤੀ ਕਾਰਵਾਈ

Asli Punjabi by Asli Punjabi
October 29, 2021
in World
0
ਕੈਨੇਡਾ ਸਰਕਾਰ ਨੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਵਾਲੇ 7 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕੀਤੀ ਕਾਰਵਾਈ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 29 ਅਕਤੂਬਰ – ਕੈਨੇਡਾ ਸਰਕਾਰ ਨੇ ਦੇਸ਼ ਵਿੱਚ ਪੰਜਾਬੀ ਵਿਦਿਆਰਥੀਆਂ ਦੀਆਂ ਅਪਰਾਧਿਕ ਸਰਗਰਮੀਆਂ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਸਰਕਾਰ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਭੇਜਣ ਦਾ ਫ਼ੈਸਲਾ ਲਿਆ ਹੈ ਜੋ ਸ਼ਰਾਬ ਪੀ ਕੇ ਮਾਰਕੁੱਟ ਕਰਦੇ ਹਨ। ਇਸੇ ਕੜੀ ਵਿੱਚ ਕੈਨੇਡਾ ਸਰਕਾਰ ਨੇ ਮਾਰਕੁੱਟ ਵਿੱਚ ਸ਼ਾਮਲ 7 ਵਿਦਿਆਰਥੀਆਂ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ ਹੈ। ਟਰੂਡੋ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਤੋਂ ਪੜ੍ਹਨ ਆਏ ਵਿਦਿਆਰਥੀਆਂ ਦੇ ਕਾਰਨ ਦੇਸ਼ ਵਿੱਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਜੋ ਇਕ ਗੰਭੀਰ ਵਿਸ਼ਾ ਹੈ। ਉਥੇ ਹੀ ਭਾਰਤ ਸਰਕਾਰ ਵੱਲੋਂ ਭਾਰਤ-ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਰਹਿ ਰਹੇ ਕੁਝ ਭਾਰਤੀ ਮੂਲ ਦੇ ਨਾਗਰਿਕਾਂ ਦੇ ਲੰਬੀ ਮਿਆਦ ਦੇ ਵੀਜ਼ਾ ਅਤੇ ਓ. ਸੀ. ਆਈ. ਕਾਰਡ ਰੱਦ ਕੀਤੇ ਗਏ ਹਨ। ਸੂਤਰਾਂ ਅਨੁਸਾਰ ਕਿਸਾਨ ਪ੍ਰਦਰਸ਼ਨ ਦੀ ਆੜ ਵਿੱਚ ਜੋ ਭਾਰਤ-ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹਨ, ਉਨ੍ਹਾਂ ਲੋਕਾਂ ਦੇ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵੱਖ-ਵੱਖ ਭਾਰਤੀ ਦੂਤਘਰ ਅਜਿਹੇ ਭਾਰਤੀ ਮੂਲ ਦੇ ਨਾਗਰਿਕਾਂ ਤੇ ਨਜ਼ਰ ਰੱਖ ਰਹੇ ਹਨ, ਨਾਲ ਹੀ ਅਜਿਹੇ ਭਾਰਤੀ ਵਿਦਿਆਰਥੀਆਂ ਤੇ ਵੀ ਨਜ਼ਰ ਰੱਖ ਰਹੇ ਹਨ ਜੋ ਦੂਸਰੇ ਦੇਸ਼ਾਂ ਵਿੱਚ ਭਾਰਤ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋ ਰਹੇ ਹਨ। ਦੂਸਰੇ ਦੇਸ਼ਾਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ, ਜੋ ਭਾਰਤ ਵਿਰੋਧੀ ਸਰਗਰਮੀਆਂ ਵਿੱਚ ਅਤੇ ਭਾਰਤੀ ਦੂਤਘਰ ਦੇ ਕੰਪਲੈਕਸ ਦੇ ਬਾਹਰ ਅਜਿਹੇ ਭਾਰਤ ਵਿਰੋਧੀ ਪ੍ਰਦਰਸ਼ਨ ਵਿੱਚ ਸ਼ਾਮਲ ਹੁੰਦੇ ਹਨ, ਉਨ੍ਹਾਂ ਤੇ ਭਾਰਤੀ ਮਿਸ਼ਨ ਦੀ ਨਜ਼ਰ ਹੈ। ਸੂਤਰਾਂ ਨੇ ਕਿਹਾ ਕਿ ਕੁਝ ਦਰਜਨ ਅਜਿਹੇ ਲੋਕਾਂ ਦੀ ਪਛਾਣ ਵੀ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਜੇਕਰ ਉਹ ਭਾਰਤ ਯਾਤਰਾ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਉਥੋਂ ਵਾਪਸ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਜਾਏਗਾ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

Previous Post

ਕਾਲਾਬਜ਼ਾਰੀ ਕਾਰਨ ਡੂੰਘਾ ਖਾਦ ਸੰਕਟ ਲੈ ਰਿਹੈ ਕਿਸਾਨਾਂ ਦੀ ਜਾਨ : ਪ੍ਰਿਯੰਕਾ ਗਾਂਧੀ

Next Post

ਮੁੱਖ ਮੰਤਰੀ ਚੰਨੀ ਨੇ ਦੋ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਮੁੱਖ ਮੰਤਰੀ ਚੰਨੀ ਨੇ ਦੋ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਚੰਨੀ ਨੇ ਦੋ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

Recommended

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ

November 30, 2020
ਕੋਰੀਅਰ ਰਾਹੀ ਵਿਦੇਸ਼ ਭੇਜੀਆਂ ਜਾ ਰਹੀਆਂ 198 ਐਕਟੀਵੇਟਿਡ ਸਿੱਮਾਂ ਦੇ ਮਾਮਲੇ ਵਿੱਚ ਹਾਈਕੋਰਟ ਦੀ ਪੁਲਿਸ ਨੂੰ ਫਟਕਾਰ

ਕੋਰੀਅਰ ਰਾਹੀ ਵਿਦੇਸ਼ ਭੇਜੀਆਂ ਜਾ ਰਹੀਆਂ 198 ਐਕਟੀਵੇਟਿਡ ਸਿੱਮਾਂ ਦੇ ਮਾਮਲੇ ਵਿੱਚ ਹਾਈਕੋਰਟ ਦੀ ਪੁਲਿਸ ਨੂੰ ਫਟਕਾਰ

April 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In