ਚੰਡੀਗੜ੍ਹ, 29 ਅਕਤੂਬਰ, 2021: ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਹਿਯੋਗ ਸੰਗਠਨਾਂ ਦੇ ਨਾਲ ਮਿਲ ਕੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਕਰਵਾਉਣ ਲਈ ਪੰਜਾਬੀ ਦਰਦੀਆਂ ਵੱਲੋਂ ਪੈਦਲ ਰੋਸ ਮਾਰਚ ਗੁਰਦੁਆਰਾ ਸਾਹਿਬ ਸੈਕਟਰ 19 ਤੋਂ ਸਵੇਰੇ 10.30 ਵਜੇ ਕੱਢਿਆ ਜਾਵੇਗਾ ਜੋ 17 ਸੈਕਟਰ ਵਿਚ ਪਲਾਜ਼ਾ ਵਿਖੇ ਸਮਾਗਮ ਹੋਵੇਗਾ। ਇਸ ਦਿਨ ਨੁੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ।