• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡਿਪਟੀ ਮੁੱਖ ਮੰਤਰੀ ਓ.ਪੀ ਸੋਨੀ ਨੇ ਲਿਆ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ

Asli Punjabi by Asli Punjabi
October 29, 2021
in Punjab
0
ਡਿਪਟੀ ਮੁੱਖ ਮੰਤਰੀ ਓ.ਪੀ ਸੋਨੀ ਨੇ ਲਿਆ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 29 ਅਕਤੂਬਰ 2021: ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਡਿਪਟੀ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਇਸ ਵਿਭਾਗ ਦਾ ਚਾਰਜ ਵੀ ਹੈ, ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।

ਸੋਨੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਸਾਡੀਆਂ ਸਰਹੱਦਾਂ ਅਤੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਜ਼ਿੰਦਗੀ ਦੇ ਸੁਨਹਿਰੇ ਦਿਨ ਦਾਅ `ਤੇ ਲਾਏ ਹਨ ਅਤੇ ਅਸੀਂ ਉਨ੍ਹਾਂ ਲਈ ਘੱਟੋ ਘੱਟ ਇੰਨਾ ਤਾਂ ਕਰ ਸਕਦੇ ਹਾਂ ਕਿ ਉਨ੍ਹਾਂ ਦੇ ਪਰਿਵਾਰਾਂ ਦਾ ਖਿਆਲ ਰੱਖੀਏ ਅਤੇ ਉਨ੍ਹਾਂ ਦੀ ਉਮਰ ਅਤੇ ਯੋਗਤਾ ਅਨੁਸਾਰ ਨੌਕਰੀਆਂ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰੀਏ। ਉਨ੍ਹਾਂ ਨੇ ਵਿਭਾਗ ਨੂੰ ਸਾਬਕਾ ਸੈਨਿਕਾਂ ਲਈ ਤੁਰੰਤ ਨਵੀਆਂ ਭਲਾਈ ਸਕੀਮਾਂ ਲੈ ਕੇ ਆਉਣ ਦੇ ਨਿਰਦੇਸ਼ ਦਿੱਤੇ।

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਉਨ੍ਹਾਂ ਨੇ ਸੀ.ਐਮ.ਡੀ. ਪੈਸਕੋ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸਾਬਕਾ ਸੈਨਿਕਾਂ ਨੂੰ ਭਰਤੀ ਕਰਨ ਅਤੇ ਮੁੜ ਰੁਜ਼ਗਾਰ ਪ੍ਰਾਪਤੀ ਵਿੱਚ ਉਨ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਨੂੰ ਮਿਆਰੀ ਸਿਖਲਾਈ ਦੇਣ ਵਾਸਤੇ ਕਿਹਾ।

ਸੂਬੇ ਵਿੱਚ ਲਗਭਗ 14 ਲੱਖ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਹਨ ਜਿਨ੍ਹਾਂ ਵਿੱਚ ਲਗਭਗ 3.40 ਲੱਖ ਸਾਬਕਾ ਸੈਨਿਕ ਅਤੇ ਲਗਭਗ 10.50 ਲੱਖ ਉਨ੍ਹਾਂ ਦੇ ਵਾਰਸ/ਆਸ਼ਰਿਤ ਹਨ।

ਉਨ੍ਹਾਂ ਨੇ ਪੈਸਕੋ ਨੂੰ ਸੈਨਿਕ ਸੁਰੱਖਿਆ ਸਿਖਲਾਈ ਸੰਸਥਾ, ਮੋਹਾਲੀ ਦੀ ਕਾਰਜਸ਼ੀਲਤਾ ਨੂੰ ਵਧਾਉਣ ਅਤੇ ਸਾਬਕਾ ਸੈਨਿਕਾਂ ਨੂੰ ਸੁਰੱਖਿਆ ਸਬੰਧੀ ਸਿਖਲਾਈ ਪ੍ਰਦਾਨ ਕਰਨ ਲਈ ਕਿਹਾ।

ਮੌਜੂਦਾ ਸਮੇਂ ਪੈਸਕੋ ਵਿੱਚ ਲਗਭਗ 10,000 ਸਾਬਕਾ ਸੈਨਿਕ ਹਨ, ਜੋ ਵੱਖ-ਵੱਖ ਡਿਊਟੀਆਂ `ਤੇ ਨਿਯੁਕਤ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੁਰੱਖਿਆ ਡਿਊਟੀਆਂ ਵਿੱਚ ਹਨ। ਪੈਸਕੋ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਸਿਖਲਾਈ ਪ੍ਰਾਪਤ ਡਰਾਈਵਰ ਵੀ ਪ੍ਰਦਾਨ ਕੀਤੇ ਹਨ।

ਬਠਿੰਡਾ ਅਤੇ ਮੋਹਾਲੀ ਕੈਂਪਸ ਵਿੱਚ ਪੈਸਕੋ ਵੋਕੇਸ਼ਨਲ ਟਰੇਨਿੰਗ ਇੰਸਟੀਚਿਊਟ (ਪੀਵੀਟੀਆਈ) ਸੁਰੱਖਿਆ ਅਤੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਉਂਦਾ ਹੈ ਜਿਸ ਵਿੱਚ ਬੇਸਿਕ ਕੰਪਿਊਟਰ ਸਕਿੱਲਜ਼, ਫਾਇਰ ਅਤੇ ਇੰਡਸਟ੍ਰੀਅਲ ਸੇਫ਼ਟੀ, ਰੈਫ੍ਰਿਜਰੇਸ਼ਨ ਅਤੇ ਏਅਰ-ਕੰਡੀਸ਼ਨਿੰਗ, ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਟੈਕਨੀਸ਼ੀਅਨ ਅਤੇ ਜੇਸੀਬੀ ਤੋਂ ਇਲਾਵਾ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਸੇਵਾ ਨਿਭਾਉਣ ਵਾਲਿਆਂ ਲਈ ਡਾਇਰੈਕਟੋਰੇਟ ਜਨਰਲ ਆਫ਼ ਰੀਸੈਟਲਮੈਂਟ (ਐਮਓਡੀ) ਦੇ ਕੋਰਸ ਸ਼ਾਮਲ ਹਨ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਰੱਖਿਆ ਭਲਾਈ ਸੇਵਾਵਾਂ ਮੋਹਨੀਸ਼ ਕੁਮਾਰ, ਡਾਇਰੈਕਟਰ ਰੱਖਿਆ ਭਲਾਈ ਸੇਵਾਵਾਂ, ਡਾਇਰੈਕਟਰ ਰੱਖਿਆ ਭਲਾਈ ਸੇਵਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ , ਮੇਜਰ ਜਨਰਲ ਏ ਪੀ ਸਿੰਘ, ਬ੍ਰਿਗੇਡੀਅਰ ਆਈ ਐਸ ਗਾਖਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Previous Post

ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਤੱਕੜੀ ਦਾ ਸਾਥ ਛੱਡ ਬਸਪਾ ਵਿੱਚ ਸ਼ਾਮਲ

Next Post

ਧਨੌਲਾ ਪੁਲਿਸ ਵੱਲੋਂ ਦਰਜ ਝੂਠੇ ਕੇਸ ਰੱਦ ਕਰਵਾਉਣ ਲਈ ਥਾਣੇ ਮੂਹਰੇ ਧਰਨਾ ਲਾਇਆ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਧਨੌਲਾ ਪੁਲਿਸ ਵੱਲੋਂ ਦਰਜ ਝੂਠੇ ਕੇਸ ਰੱਦ ਕਰਵਾਉਣ ਲਈ ਥਾਣੇ ਮੂਹਰੇ ਧਰਨਾ ਲਾਇਆ

ਧਨੌਲਾ ਪੁਲਿਸ ਵੱਲੋਂ ਦਰਜ ਝੂਠੇ ਕੇਸ ਰੱਦ ਕਰਵਾਉਣ ਲਈ ਥਾਣੇ ਮੂਹਰੇ ਧਰਨਾ ਲਾਇਆ

Recommended

ਪਰਮਜੀਤ ਪੰਜਵੜ ਦੀ ਤਸਵੀਰ ਲਾਉਣ ਦਾ ਵਿਰੋਧ, ਸਿੱਖ ਆਗੂ ਤੇਜਿਦਰਪਾਲ ਸਿਘ ਟਿਮਾ ਅਤੇ SSF ਦੇ ਪੁਰਾਣੇ ਨੇਤਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਮੰਗ ਪੱਤਰ

ਪਰਮਜੀਤ ਪੰਜਵੜ ਦੀ ਤਸਵੀਰ ਲਾਉਣ ਦਾ ਵਿਰੋਧ, ਸਿੱਖ ਆਗੂ ਤੇਜਿਦਰਪਾਲ ਸਿਘ ਟਿਮਾ ਅਤੇ SSF ਦੇ ਪੁਰਾਣੇ ਨੇਤਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਮੰਗ ਪੱਤਰ

August 27, 2024
ਮਗਨਰੇਗਾ ਮਜ਼ਦੂਰਾਂ ਲਈ ਡਿਪਟੀ ਕਮਿਸ਼ਨਰ ਬਠਿੰਡਾ ਨੇ ਰਿਲੀਜ਼ ਕੀਤੀਆਂ ਫਾਸਟ ਏਡ ਕਿੱਟਾਂ

ਮਗਨਰੇਗਾ ਮਜ਼ਦੂਰਾਂ ਲਈ ਡਿਪਟੀ ਕਮਿਸ਼ਨਰ ਬਠਿੰਡਾ ਨੇ ਰਿਲੀਜ਼ ਕੀਤੀਆਂ ਫਾਸਟ ਏਡ ਕਿੱਟਾਂ

February 12, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In