• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕੇਰਲਾ ਵਿੱਚ ਸੜਕ ਹਾਦਸੇ ਦੌਰਾਨ 2 ਲੜਕੀਆਂ ਦੀ ਮੌਤ

Asli Punjabi by Asli Punjabi
November 1, 2021
in National
0
ਕੇਰਲਾ ਵਿੱਚ ਸੜਕ ਹਾਦਸੇ ਦੌਰਾਨ 2 ਲੜਕੀਆਂ ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

ਕੋਚੀ, 1 ਨਵੰਬਰ -ਮਿਸ ਕੇਰਲ ਮੁਕਾਬਲੇ ਦੀ ਸਾਬਕਾ ਜੇਤੂ ਅਤੇ ਦੂਜੇ ਸਥਾਨ ਤੇ ਰਹੀ ਦੋਵੇਂ ਲੜਕੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਤਿਰੂਵਨੰਤਪੁਰਮ ਵਾਸੀ 24 ਸਾਲਾ ਅੰਸੀ ਕਬੀਰ ਅਤੇ ਤ੍ਰਿਸ਼ੂਲ ਵਾਸੀ ਅੰਜਨਾ ਸ਼ਾਜਨ ਦੀ ਕਾਰ ਇੱਕ ਮੋਟਰਸਾਈਕਲ ਨਾਲ ਟੱਕਰ ਹੋਣ ਤੋਂ ਬਚਾਉਣ ਦੀ ਕੋਸ਼ਿਸ਼ ਵਿੱਚ ਅਚਾਨਕ ਘੁੰਮ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਹਾਦਸਾ ਬੀਤੀ ਦੇਰ ਰਾਤ ਕਰੀਬ 1 ਵਜੇ ਵਾਪਰਿਆ। ਕਾਰ ਵਿੱਚ ਸਵਾਰ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ ਹਨ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨਾਲ ਕਾਰ ਵਿੱਚ ਸਵਾਰ ਇੱਕ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਉਹ ਤ੍ਰਿਸ਼ੂਲ ਦੇ ਮਾਲਾ ਦਾ ਵਾਸੀ ਹੈ। ਹਾਲਾਂਕਿ ਜ਼ਖਮੀ ਹੋਏ ਹੋਰ ਇੱਕ ਵਿਅਕਤੀ ਦੀ ਹਾਲਤ ਸਥਿਰ ਹੈ।

You might also like

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਪੁਲੀਸ ਨੂੰ ਸ਼ੱਕ ਹੈ ਕਿ ਸਿਰਫ ਡਰਾਈਵਰ ਨੇ ਹੀ ਸੀਟ ਬੈਲਟ ਲਾਈ ਸੀ। ਅੰਸੀ ਕਬੀਰ ਅਤੇ ਅੰਜਨਾ ਸ਼ਾਜਨ ਨੇ ਸਾਲ 2019 ਵਿੱਚ ਮਿਸ ਕੇਰਲ ਮੁਕਾਬਲੇ ਵਿੱਚ ਹਿੱਸਾ ਲਿਆ ਸੀ। ਅੰਸੀ ਇਸ ਮੁਕਾਬਲੇ ਦੀ ਜੇਤੂ ਸੀ ਅਤੇ ਅੰਜਨਾ ਦੂਜੇ ਸਥਾਨ ਤੇ ਰਹੀ ਸੀ।

Previous Post

ਸੁਖਬੀਰ ਬਾਦਲ ਵੱਲੋਂ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਟਾਈਟਲਰ ਦੀ ਕੁਲੀਨ ਟੀਮ ਵਿਚ ਨਿਯੁਕਤੀ ਲਈ ਕਾਂਗਰਸ ਤੇ ਸੋਨੀਆ ਗਾਂਧੀ ਦੀ ਜ਼ੋਰਦਾਰ ਨਿਖੇਧੀ

Next Post

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਦਿੱਤਾ 26 ਨਵੰਬਰ ਤੱਕ ਦਾ ਅਲਟੀਮੇਟਮ

Asli Punjabi

Asli Punjabi

Related Posts

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

by Asli Punjabi
June 4, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ
National

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ

by Asli Punjabi
April 26, 2025
Next Post
ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਦਿੱਤਾ 26 ਨਵੰਬਰ ਤੱਕ ਦਾ ਅਲਟੀਮੇਟਮ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਦਿੱਤਾ 26 ਨਵੰਬਰ ਤੱਕ ਦਾ ਅਲਟੀਮੇਟਮ

Recommended

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ‘ਚ ਵੱਡੀਆਂ ਪੁਲਾਂਘਾਂ ਪੁੱਟਣ ਅਤੇ ਸੰਯੁਕਤ ਰਾਸ਼ਟਰ ਤੇ ਵਿਸ਼ਵ ਦੀਆਂ ਹੋਰ ਏਜੰਸੀਆਂ ਨਾਲ ਸਾਂਝ ਰਾਹੀਂ ਔਰਤਾਂ ਦੀ ਰੱਖਿਆ ਲਈ ਕਦਮ ਚੁੱਕਣ ਦੀ ਪੂਰੀ ਤਿਆਰੀ

March 8, 2021
ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

February 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

June 13, 2025
ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ
World

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

June 13, 2025
‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In