ਚੰਡੀਗੜ੍ਹ, 08 ਨਵੰਬਰ 2021- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਅਤੇ 11 ਨਵੰਬਰ ਤੱਕ ਵਿਧਾਨ ਸਭਾ ਦਾ ਸਦਨ ਮੁਲਤਵੀ ਕਰ ਦਿੱਤਾ ਗਿਆ। 11 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਬੀਐੱਸਐੱਫ ਭਵਨ ਦਾ ਅਧਿਕਾਰ ਖੇਤਰ ਵਧਾਉਣ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ।