ਚੰਡੀਗੜ੍ਹ, 10 ਨਵੰਬਰ 2001- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਮਨੀਸ਼ ਤਿਵਾੜੀ ਪੰਜਾਬ ਦੇ ਦਿਓਲ ਨੂੰ ਏ ਜੀ ਦੇ ਅਹੁਦੇ ਤੋਂ ਹਟਾਏ ਜਾਣ ਇਤਰਾਜ਼ ਜ਼ਹੀਰ ਕਰਦੇ ਹੋਏ ਦੋਸ਼ ਲਾਇਆ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਮਨੀਸ਼ ਤਿਵਾਡ਼ੀ ਨੇ ਕਿਹਾ ਕਿ ਏਜੀ ਏਪੀਐੱਸ ਦਿਓਲ ਨੂੰ ਹਟਾਇਆ ਗਿਆ ਅਤੇ ਇਸ ਤੋਂ ਪਹਿਲਾਂ ਅਤੁਲ ਨੰਦਾ ਨੂੰ ਵੀ ਹਟਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਨੂੰ ਲੈ ਕੇ ਸਿਆਸੀਕਰਨ ਨਾ ਕੀਤਾ ਜਾਏ ਅਤੇ ਨਿਯਮਾਂ ਦਾ ਧਿਆਨ ਰੱਖਿਆ ਜਾਏ।