• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਿੱਲੀ ਸਪੈਸ਼ਲ ਸੈੱਲ ਅਤੇ ਅੰਮ੍ਰਿਤਸਰ ਪੁਲਿਸ ਨੇ ਰਲ ਕੇ ਨਕਲੀ ਨੋਟਾਂ ਦੀ ਖੇਪ ਕੀਤੀ ਬਰਾਮਦ, ਪੰਜ ਗ੍ਰਿਫ਼ਤਾਰ

Asli Punjabi by Asli Punjabi
November 16, 2021
in Punjab
0
ਦਿੱਲੀ ਸਪੈਸ਼ਲ ਸੈੱਲ ਅਤੇ ਅੰਮ੍ਰਿਤਸਰ ਪੁਲਿਸ ਨੇ ਰਲ ਕੇ ਨਕਲੀ ਨੋਟਾਂ ਦੀ ਖੇਪ ਕੀਤੀ ਬਰਾਮਦ, ਪੰਜ ਗ੍ਰਿਫ਼ਤਾਰ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ 16 ਨਵੰਬਰ 2021-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਕਲੀ ਨੋਟ ਛਾਪਣ ਅਤੇ ਉੱਤਰ ਭਾਰਤ ਵਿੱਚ ਸਪਲਾਈ ਕਰਨ ਦੇ ਦੋਸ਼ ਵਿੱਚ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਤਿੰਨ ਦਿੱਲੀ, ਇੱਕ ਅੰਮ੍ਰਿਤਸਰ ਅਤੇ ਇੱਕ ਬਟਾਲਾ ਦਾ ਰਹਿਣ ਵਾਲਾ ਹੈ। ਨਕਲੀ ਨੋਟ ਛਾਪਣ ਦਾ ਪੂਰਾ ਸੈਟਅਪ ਨਿਊ ਅੰਮ੍ਰਿਤਸਰ ਕਲੋਨੀ ਵਿੱਚ ਲੱਗਾ ਹੋਇਆ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਲੱਖ ਰੁਪਏ ਦੇ ਨੋਟ ਵੀ ਬਰਾਮਦ ਕੀਤੇ ਹਨ। ਸਾਰੇ ਨਕਲੀ ਨੋਟ 100 ਰੁਪਏ ਦੇ ਹਨ, ਜਿਨ੍ਹਾਂ ਨੂੰ ਮੁਲਜ਼ਮ 50 ਰੁਪਏ ਵਿੱਚ ਬਾਜ਼ਾਰ ਵਿੱਚ ਸਪਲਾਈ ਕਰਦੇ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਨਰੈਣਾ ਫਲਾਈਓਵਰ ਨੇੜੇ ਨਕਲੀ ਨੋਟਾਂ ਦੀ ਖੇਪ ਪਹੁੰਚ ਰਹੀ ਹੈ। ਦਿੱਲੀ ਪੁਲੀਸ ਦੀ ਟੀਮ ਨੇ ਜਾਲ ਵਿਛਾ ਕੇ ਛਾਪਾ ਮਾਰ ਕੇ ਦੋ ਨੌਜਵਾਨਾਂ ਹਰਸ਼ ਗਿਰਧਰ ਅਤੇ ਕਰਨ ਸਿੰਘ ਵਾਸੀ ਦਿੱਲੀ ਨੂੰ 1.80 ਲੱਖ ਰੁਪਏ ਦੇ ਨਕਲੀ ਨੋਟਾਂ ਸਮੇਤ ਕਾਬੂ ਕੀਤਾ ਪੁਲਿਸ ਨੇ ਦਿੱਲੀ ਤੋਂ ਇੱਕ ਹੋਰ ਨੌਜਵਾਨ ਸਤੀਸ਼ ਗਰੋਵਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਦੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਗਰੋਹ ਦੇ ਸਰਗਣੇ ਅੰਮ੍ਰਿਤਸਰ ਨਾਲ ਜੁੜੇ ਹੋਏ ਸਨ।

ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਨਕਲੀ ਨੋਟ ਬਣਾਉਣ ਦੀ ਫੈਕਟਰੀ ਨਿਊ ਅੰਮ੍ਰਿਤਸਰ, ਵਿੱਚ ਹੈ। ਇੱਥੋਂ ਨੋਟ ਛਾਪੇ ਜਾਂਦੇ ਹਨ ਅਤੇ ਪੂਰੇ ਉੱਤਰ ਭਾਰਤ ਵਿੱਚ ਸਪਲਾਈ ਕੀਤੇ ਜਾਂਦੇ ਹਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ ਟੀਮ ਨੇ ਅੰਮ੍ਰਿਤਸਰ ਪਹੁੰਚ ਕੇ ਵਿਕਰਮਜੀਤ ਸਿੰਘ ਨਾਮਕ ਨੌਜਵਾਨ ਨੂੰ 70 ਹਜ਼ਾਰ ਦੇ ਨਕਲੀ ਨੋਟਾਂ ਸਮੇਤ ਕਾਬੂ ਕੀਤਾ ਹੈ। ਵਿਕਰਮਜੀਤ ਨੇ ਪੁਲਿਸ ਦੇ ਇਸ ਗਰੋਹ ਦੇ ਸਰਗਨਾ ਅਤੇ ਹਰਸ਼ਦੀਪ ਠਾਕੁਰ ਬਾਰੇ ਦੱਸਿਆ, ਜੋ ਨੋਟ ਛਾਪਣ ਦੀ ਤਕਨੀਕ ਜਾਣਦਾ ਸੀ। ਪੁਲਿਸ ਨੇ ਨਿਊ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ 3 ਲੱਖ ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਨਿਊ ਅੰਮ੍ਰਿਤਸਰ ਤੋਂ ਛਪਾਈ ਲਈ ਲੋੜੀਂਦਾ ਸਾਮਾਨ, ਮਸ਼ੀਨਾਂ ਅਤੇ ਕੱਚਾ ਮਾਲ ਵੀ ਬਰਾਮਦ ਕੀਤਾ ਗਿਆ ਹੈ।

ਹਰਸ਼ਦੀਪ ਸਿੰਘ ਦੀ ਉਮਰ 27 ਸਾਲ ਹੈ। ਉਸਨੇ ਹੁਸ਼ਿਆਰਪੁਰ ਤੋਂ ਪਲਾਸਟਿਕ ਇੰਜੀਨੀਅਰਿੰਗ ਵਿੱਚ ਡਿਪਲੋਮਾ ਕੀਤਾ ਹੈ। ਮੂਲ ਰੂਪ ਵਿੱਚ ਉਹ ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਪਿੰਡ ਦੱਤੋਵਾਲ ਦਾ ਰਹਿਣ ਵਾਲਾ ਹੈ। ਅੰਮ੍ਰਿਤਸਰ ਵਿੱਚ ਨੌਕਰੀ ਸ਼ੁਰੂ ਕੀਤੀ, ਪਰ ਕਰੋਨਾਕਾਲ ‘ਚ ਬੇਰੁਜ਼ਗਾਰ ਹੋ ਗਏ। ਜਿਸ ਤੋਂ ਬਾਅਦ ਉਸ ਨੇ ਨਕਲੀ ਨੋਟ ਬਣਾਉਣ ਦਾ ਧੰਦਾ ਸ਼ੁਰੂ ਕਰ ਦਿੱਤਾ। ਬਟਾਲਾ ਦੇ ਪਿੰਡ ਮਾੜੀ ਪੰਨਵਾਂ ਦਾ ਰਹਿਣ ਵਾਲਾ ਵਿਕਰਮਜੀਤ ਇੱਕ ਵਿੱਦਿਅਕ ਅਦਾਰਾ ਚਲਾਉਂਦਾ ਸੀ। ਪਰ ਘਾਟਾ ਪਿਆ ਤੇ ਕਰਜ਼ੇ ਵਿੱਚ ਡੁੱਬਣ ਲੱਗਾ। ਜਲੰਧਰ ‘ਚ ਉਸ ਦੀ ਮੁਲਾਕਾਤ ਦਿੱਲੀ ਦੇ ਰਹਿਣ ਵਾਲੇ ਸਤੀਸ਼ ਨਾਲ ਹੋਈ ਅਤੇ ਉਹ ਵੀ ਇਸ ਨਕਲੀ ਨੋਟ ਦੇ ਕਾਰੋਬਾਰ ‘ਚ ਸ਼ਾਮਲ ਹੋ ਗਿਆ।

Previous Post

ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਦੇ ਘਰ ਹੋਈ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ

Next Post

ਸੁਲਤਾਨਪੁਰ ਲੋਧੀ ਪੁਲਿਸ ਨੇ ਕੀਤਾ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਗ੍ਰਿਫਤਾਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸੁਲਤਾਨਪੁਰ ਲੋਧੀ ਪੁਲਿਸ ਨੇ ਕੀਤਾ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਗ੍ਰਿਫਤਾਰ

ਸੁਲਤਾਨਪੁਰ ਲੋਧੀ ਪੁਲਿਸ ਨੇ ਕੀਤਾ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਗ੍ਰਿਫਤਾਰ

Recommended

ਤੈਅ ਸਮੇਂ ਤੋ ਹੋਵੇਗੀ ‘ਨੀਟ’ ਪ੍ਰੀਖਿਆ : ਸੁਪਰੀਮ ਕੋਰਟ

ਤੈਅ ਸਮੇਂ ਤੋ ਹੋਵੇਗੀ ‘ਨੀਟ’ ਪ੍ਰੀਖਿਆ : ਸੁਪਰੀਮ ਕੋਰਟ

September 9, 2020
ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ ਤੇ, ਫੁੱਲ ਡਰੈਸ ਰਿਹਰਸਲ 13 ਨੂੰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ ਤੇ, ਫੁੱਲ ਡਰੈਸ ਰਿਹਰਸਲ 13 ਨੂੰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਮੀਟਿੰਗ

August 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In