• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਨੇਡਾ: ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ‘ਚ ਅੱਠ ਹਫਤਿਆਂ ਦਾ ਵਾਧਾ

Asli Punjabi by Asli Punjabi
June 17, 2020
in Top Stories, World
0
ਕੈਨੇਡਾ: ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ‘ਚ ਅੱਠ ਹਫਤਿਆਂ ਦਾ ਵਾਧਾ
587
SHARES
3.3k
VIEWS
Share on FacebookShare on TwitterShare on Whatsapp

ਸਰੀ, 17 ਜੂਨ 2020 – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਪ੍ਰੋਗਰਾਮ ਹੋਰ ਅੱਠ ਹਫਤਿਆਂ ਲਈ ਵਧਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਕੋਵਿਡ-19 ਕਾਰਨ ਅਜੇ ਤੱਕ ਨੌਕਰੀ ਤੋਂ ਵਾਂਝੇ ਰਹਿ ਕਾਮੇ ਹੋਰ ਦੋ ਮਹੀਨੇ ਸਰਕਾਰ ਵੱਲੋਂ ਦਿੱਤੇ ਜਾ ਰਹੇ 2,000 ਡਾਲਰ ਪ੍ਰਤੀ ਮਹੀਨਾ ਦਾ ਲਾਭ ਲੈ ਸਕਣਗੇ। ਜ਼ਿਕਰਯੋਗ ਹੈ ਕਿ ਨਿਊ ਡੈਮੋਕਰੇਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਪਿਛਲੇ ਹਫਤੇ ਇਸ ਪ੍ਰੋਗਰਾਮ ਵਿਚ ਵਾਧਾ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਇਹ ਵਾਧਾ ਕਰੇਗੀ ਤਾਂ ਹੀ ਐਨਡੀਪੀ ਵੱਲੋਂ ਸਰਕਾਰ ਨੂੰ ਆਪਣਾ ਸਹਿਯੋਗ ਦਿੱਤਾ ਜਾਵੇਗਾ।

ਜਸਟਿਨ ਟਰੂਡੋ ਨੇ ਕਿਹਾ ਹੈ ਕਿ ਆਪਣੇ ਐਲਾਨ ਵਿਚ ਕਿਹਾ ਹੈ ਕਿ ਬੇਸ਼ੱਕ ਆਰਥਿਕਤਾ ਹੁਣ ਹੌਲੀ ਹੌਲੀ ਲੀਹ ਤੇ ਆ ਰਹੀ ਹੈ ਪਰ ਅਜੇ ਵੀ ਬਹੁਤ ਸਾਰੇ ਲੋਕ ਰੁਜ਼ਗਾਰ ਤੋਂ ਵਾਂਝੇ ਹਨ ਅਤੇ ਆਰਥਿਕ ਮਦਦ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਮੁੜ ਕੰਮ ਮਿਲਣ ਤੱਕ ਸਰਕਾਰ ਉਨ੍ਹਾਂ ਦੀ ਮਦਦ ਕਰਨਾ ਚਾਹੁੰਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਹਫਤਿਆਂ ਵਿੱਚ ਸਰਕਾਰ ਕੌਮਾਂਤਰੀ ਪੱਧਰ ਉੱਤੇ ਅਰਥਚਾਰੇ ਦੀ ਨਿਗਰਾਨੀ ਕਰਨ ਦੇ ਨਾਲ ਨਾਲ ਇਸ ਪ੍ਰੋਗਰਾਮ ਵਿਚ ਕੁਝ ਤਬਦੀਲੀਆਂ ਵੀ ਕਰੇਗੀ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਫਾਜ਼ਿਲਕਾ , ਇੱਕ ਹੋਰ ਵਿਅਕਤੀ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ੀਟਿਵ

Next Post

ਭਾਰਤੀ ਰੇਲਵੇ ਵਲੋਂ ਦੇਸ਼ ਦੀ ਪਹਿਲੀ ਆਟੋਮੈਟਿਕ ਟਿਕਟ ਜਾਂਚ ਮਸ਼ੀਨ ਸਥਾਪਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਭਾਰਤੀ ਰੇਲਵੇ ਵਲੋਂ ਦੇਸ਼ ਦੀ ਪਹਿਲੀ ਆਟੋਮੈਟਿਕ ਟਿਕਟ ਜਾਂਚ ਮਸ਼ੀਨ ਸਥਾਪਤ

ਭਾਰਤੀ ਰੇਲਵੇ ਵਲੋਂ ਦੇਸ਼ ਦੀ ਪਹਿਲੀ ਆਟੋਮੈਟਿਕ ਟਿਕਟ ਜਾਂਚ ਮਸ਼ੀਨ ਸਥਾਪਤ

Recommended

ਹਸਪਤਾਲਾਂ ਨੂੰ ਦਿੱਤੇ ਜਾਣਗੇ 80 ਫੀਸਦੀ ਆਕਸੀਜਨ ਸਿਲੰਡਰ : ਊਧਵ ਠਾਕਰੇ

September 11, 2020
ਬਰਸਾਤੀ ਡਰੇਨ ‘ਚ ਦੋ ਵਿਅਕਤੀਆਂ ਦੇ ਡੁੱਬਣ ਦਾ ਮਾਮਲਾ; ਇੱਕ ਦੀ ਮਿਲੀ ਲਾਸ਼

August 6, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In