ਖਰੜ, 22 ਨਵੰਬਰ- ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਧਾਨ ਮੰਤਰੀ ਦੇ ਐਲਾਨ ਦੀ ਖੁਸ਼ੀ ਜਾਹਿਰ ਕਰਦਿਆਂ ਖਰੜ ਦੇ ਪ੍ਰਾਪਰਟੀ ਡੀਲਰਾਂ ਅਤੇ ਸ਼ਹਿਰ ਵਾਸੀਆਂ ਵੱਲੋ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਖਰੜ ਬਸ ਅੱਡੇ ਤੇ ਲੱਡੂ ਵੰਡ ਰਹੇ ਆਗੂਆਂ ਨੇ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ ਅਤੇ ਇਸ ਲਾਲ ਕਿਸਾਨ ਸੰਘਰਸ਼ ਦਾ ਹਲ ਹੋਦ ਦੀ ਆਸ ਬੱਝੀ ਹੈ।