ਚੰਡੀਗੜ੍ਹ, 26 ਨਵੰਬਰ 2021- ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ ਅਤੇ ਅੱਜ ਦੇ ਦਿਨ ਹੀ ਸਾਡੇ ਅੰਨਦਾਤਾ ਨੇ ਆਪਣੇ ਲੋਕਤੰਤਰ ਅਤੇ ਕਿਸਾਨੀ ਹੱਕਾਂ ਲਈ ਇਤਿਹਾਸਕ ਸੰਘਰਸ਼ ਦੀ ਸ਼ੁਰੂਆਤ ਕੀਤੀ ਸੀ। ਕਿਸਾਨੀ ਸੰਘਰਸ਼ ਦਾ ਇੱਕ ਸਾਲ ਪੂਰਾ ਹੋਣ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ ।