• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸੂਬੇ ਵਜੋਂ ਰਜਿਸਟਰਡ

Asli Punjabi by Asli Punjabi
November 30, 2021
in Punjab
0
ਪੰਜਾਬ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸੂਬੇ ਵਜੋਂ ਰਜਿਸਟਰਡ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 30 ਨਵੰਬਰ 2021- ਤੰਬਾਕੂ ਦੇ ਸੇਵਨ ਦੀ ਸਮੱਸਿਆ ਦੇ ਖਾਤਮੇ ਲਈ ਇਤਿਹਾਸ ਰਚਦਿਆਂ ਪੰਜਾਬ ਨੇ ਕੌਮੀ ਪਰਿਵਾਰ ਸਿਹਤ ਸਰਵੇਖਣ (ਐਨ.ਐਫ.ਐਚ.ਐਸ.-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਤੰਬਾਕੂ ਦੀ ਸਭ ਤੋਂ ਘੱਟ ਵਰਤੋਂ ਵਾਲੇ ਸਥਾਨ ਦਾ ਦਰਜਾ ਹਾਸਲ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਡਿਪਟੀ ਮੁੱਖ ਮੰਤਰੀ, ਜਿਨ੍ਹਾਂ ਕੋਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਚਾਰਜ ਵੀ ਹੈ, ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਬਾਲਗਾਂ ਵਿੱਚ ਮੌਤ ਦਰ ਦਾ ਵੱਡਾ ਕਾਰਨ ਬਣੀ ਹੋਈ ਹੈ, ਖਾਸ ਕਰਕੇ ਭਾਰਤ ਵਰਗੇ ਦੇਸ਼ਾਂ ਵਿੱਚ, ਜਿੱਥੇ ਤੰਬਾਕੂ ਨਾਲ ਸਬੰਧਤ ਬਿਮਾਰੀਆਂ ਅਤੇ ਮੌਤਾਂ ਦੀ ਦਰ ਬਹੁਤ ਜਿਆਦਾ ਹੈ। ਭਾਰਤ ਵਿੱਚ ਹਰ ਸਾਲ 10 ਲੱਖ ਤੋਂ ਵੱਧ ਬਾਲਗ ਤੰਬਾਕੂ ਦੀ ਵਰਤੋਂ ਕਾਰਨ ਮਰਦੇ ਹਨ ਜੋ ਕੁੱਲ ਮੌਤਾਂ ਦਾ 9.5 ਫ਼ੀਸਦੀ ਬਣਦਾ ਹੈ। ਭਾਰਤ ਨੂੰ ਤੰਬਾਕੂਨੋਸ਼ੀ ਅਤੇ ਧੂੰਆਂ ਰਹਿਤ ਤੰਬਾਕੂ ਦੇ ਰੂਪ ਵਿੱਚ ਤੰਬਾਕੂ ਦੀ ਵਰਤੋਂ ਦੀ ਦੋਹਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਤੰਬਾਕੂ ਦੀ ਵਰਤੋਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਕੌਮੀ ਪਰਿਵਾਰ ਸਿਹਤ ਸਰਵੇਖਣ (ਐਨਐਫਐਚਐਸ-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਹੁਣ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਸਭ ਤੋਂ ਘੱਟ ਹੈ। ਪੰਜਾਬ ਵਿੱਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਪਿਛਲੇ ਪੰਜ ਸਾਲਾਂ ਵਿੱਚ 19.2 ਫ਼ੀਸਦੀ (ਐਨਐਫਐਚਐਸ-4) ਤੋਂ ਘਟ ਕੇ 12.9 ਫ਼ੀਸਦੀ (ਐਨਐਫਐਚਐਸ-5) ਰਹਿ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 15 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਸਿਰਫ 0.6 ਫ਼ੀਸਦ ਤੰਬਾਕੂ ਦੀ ਵਰਤੋਂ ਕਰਦੀਆਂ ਹਨ ਜਿਸ ਨਾਲ ਪੰਜਾਬ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਸਿਖਰ ‘ਤੇ ਹੈ।

ਡਿਪਟੀ ਮੁੱਖ ਮੰਤਰੀ ਓ.ਪੀ. ਸੋਨੀ ਨੇ ਰਾਜ ਤੰਬਾਕੂ ਕੰਟਰੋਲ ਸੈੱਲ, ਪੰਜਾਬ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੰਦਿਆਂ ਦੱਸਿਆ ਕਿ ਪਿਛਲੇ 10 ਮਹੀਨਿਆਂ ਵਿੱਚ ਕੋਟਪਾ-2003 ਤਹਿਤ ਕੁੱਲ 5541 ਚਲਾਨ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਵਿੱਚ ਤੰਬਾਕੂ ਮੁਕਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਤੰਬਾਕੂ ਛੱਡਣ ਲਈ ਮੁਫ਼ਤ ਕਾਊਂਸਲਿੰਗ ਅਤੇ ਬੁਪਰੋਪੀਅਨ, ਨਿਕੋਟੀਨ ਗਮਮ ਅਤੇ ਪੈਚਿਸ ਵਰਗੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਕੇਂਦਰਾਂ (ਅਪ੍ਰੈਲ-ਅਕਤੂਬਰ 2021) ਤੋਂ 7307 ਤੰਬਾਕੂ ਉਪਭੋਗਤਾਵਾਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਸੂਬੇ ਦੇ 800 ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਐਲਾਨਿਆ ਗਿਆ ਹੈ।

ਸ੍ਰੀ ਸੋਨੀ ਨੇ ਇਸ ਖੇਤਰ ਵਿੱਚ ਸਿਵਲ ਸੋਸਾਇਟੀ ਸੰਸਥਾਵਾਂ ਨੂੰ ਆਪਣਾ ਯੋਗਦਾਨ ਦੇਣ ਅਤੇ ਤੰਬਾਕੂ ਦੇ ਸੇਵਨ ਨਾਲ ਵਿਅਕਤੀਆਂ ਅਤੇ ਸਮਾਜ ਨੂੰ ਹੋਣ ਵਾਲੇ ਨੁਕਸਾਨ ਨੂੰ ਦੂਰ ਕਰਨ ਲਈ ਕਿਫਾਇਤੀ ਸਮਰੱਥਾ ਅਤੇ ਮਾਰਕੀਟਿੰਗ ਪਾਬੰਦੀਆਂ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਨੀਤੀਆਂ ਲਿਆਉਣ ‘ਤੇ ਜ਼ੋਰ ਦਿੱਤਾ।

ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅੰਦੇਸ਼ ਕੰਗ, ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਈ ਤਰ੍ਹਾਂ ਦੀਆਂ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਅਤੇ ਮਾਨਸਿਕ ਸਿਹਤ ਵਿਗਾੜਾਂ ਨਾਲ ਜੁੜੀ ਹੋਈ ਹੈ, ਜਿਸ ਨਾਲ ਇਹਨਾਂ ਦੀ ਵਰਤੋਂ ਸਮਾਜਿਕ ਪ੍ਰਤਿਸ਼ਠਤਾ ਨੂੰ ਨੁਕਸਾਨ ਪਹੁੰਚਾਉਂਦੀ ਹੈ। ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਨੋਵਲ ਕੋਰੋਨਾ ਵਾਇਰਸ ਦਾ ਵਧੇਰੇ ਖ਼ਤਰਾ ਹੋ ਸਕਦਾ ਹੈ।

Previous Post

ਨਵੀਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦਸੰਬਰ ਮਹੀਨੇ ਹੋਵੇਗੀ ਕਾਰਜਸ਼ੀਲ– ਸੁਖਜਿੰਦਰ ਸਿੰਘ ਰੰਧਾਵਾ

Next Post

ਸ਼ਹੀਦ ਬੇਅੰਤ ਸਿੰਘ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਦਾ ਲਿਆ ਜਾਇਜ਼ਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਸ਼ਹੀਦ ਬੇਅੰਤ ਸਿੰਘ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਦਾ ਲਿਆ ਜਾਇਜ਼ਾ

ਸ਼ਹੀਦ ਬੇਅੰਤ ਸਿੰਘ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਦਾ ਲਿਆ ਜਾਇਜ਼ਾ

Recommended

ਹਰਿਆਣਾ ਵਿਚ ਕੰਮਕਾਜੀ ਮਹਿਲਾਵਾਂ ਦੇ ਬੱਚਿਆਂ ਲਈ ਵਿੱਤ ਸਾਲ ਦੇ ਆਖੀਰ ਤਕ ਸੂਬੇ ਵਿਚ 500 ਕ੍ਰੈਚ ਖੋਲਣ ਦਾ ਟੀਚਾ

ਹਰਿਆਣਾ ਵਿਚ ਕੰਮਕਾਜੀ ਮਹਿਲਾਵਾਂ ਦੇ ਬੱਚਿਆਂ ਲਈ ਵਿੱਤ ਸਾਲ ਦੇ ਆਖੀਰ ਤਕ ਸੂਬੇ ਵਿਚ 500 ਕ੍ਰੈਚ ਖੋਲਣ ਦਾ ਟੀਚਾ

June 16, 2023
ਅਰੋੜਾ ਨੇ ਰਾਜ ਸਭਾ ਵਿੱਚ ਕੈਂਸਰ ਦੀਆਂ ਦਵਾਈਆਂ ਦੀ ਕਿਫਾਇਤੀ ਹੋਣ ਦਾ ਮੁੱਦਾ ਚੁੱਕਿਆ

ਅਰੋੜਾ ਨੇ ਰਾਜ ਸਭਾ ਵਿੱਚ ਕੈਂਸਰ ਦੀਆਂ ਦਵਾਈਆਂ ਦੀ ਕਿਫਾਇਤੀ ਹੋਣ ਦਾ ਮੁੱਦਾ ਚੁੱਕਿਆ

December 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In