• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਰਨਾਲਾ ਪੁਲਿਸ ਵਲੋਂ ਨਸ਼ਾ ਤਸਕਰ ਪਰਿਵਾਰ ਸਮੇਤ 8 ਵਿਅਕਤੀ ਨਸ਼ੀਲੇ ਪਦਾਰਥਾਂ ਸਣੇ ਕਾਬੂ

Asli Punjabi by Asli Punjabi
November 30, 2021
in Punjab
0
ਬਰਨਾਲਾ ਪੁਲਿਸ ਵਲੋਂ ਨਸ਼ਾ ਤਸਕਰ ਪਰਿਵਾਰ ਸਮੇਤ 8 ਵਿਅਕਤੀ ਨਸ਼ੀਲੇ ਪਦਾਰਥਾਂ ਸਣੇ ਕਾਬੂ
588
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ,30 ਨਵੰਬਰ 2021- ਬਰਨਾਲਾ ਪੁਲਿਸ ਨੇ ਇੱਕ ਵਾਰ ਫਿਰ ਨਸ਼ਿਆ ਦੇ ਸੌਦਾਗਰਾਂ ਨੂੰ ਦਬੋਚ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਐਸ ਪੀ (ਡੀ) ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ ਆਈ ਏ ਸਟਾਫ ਬਰਨਾਲਾ ਦੇ ਇੰਚਾਰਜ ਇੰਸ: ਬਲਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਰਾਣੀ ਕੌਰ,ਦਿਲਬਾਗ ਸਿੰਘ ਵਾਸੀਆਨ ਝੁਰੜ(ਮੁਕਤਸਰ ਸਾਹਿਬ) ਰਾਜਨੀ ਬਾਲਾ ਉਰਫ ਰੋਜ਼ੀ,ਜਗਸੀਰ ਸਿੰਘ ਵਾਸੀਆਨ ਭੀਖੀ (ਮਾਨਸਾ) ਨੂੰ ਗਿਰ੍ਫਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਦੱਸਣਾ ਬਣਦਾ ਹੈ ਕਿ ਉਕਤ ਮੁਲਜ਼ਮ ਬਾਹਰਲੇ ਸੂਬਿਆਂ ਤੋ ਨਸ਼ੀਲੇ ਪਦਾਰਥ ਹੀਰੋਇਨ ਲਿਆ ਕੇ ਬਰਨਾਲਾ,ਮਾਨਸਾ,ਬਠਿੰਡਾ ਦੇ ਇਲਤਕਿਆਂ ਵਿੱਚ ਸਿਲਾਈ ਕਰਦੇ ਸਨ,ਜਿੰਨਾਂ ਦੇ ਖਿਲਾਫ ਮੁਕੱਦਮਾ ਨੰਬਰ 170 ਮਿਤੀ 28/11/2021, ਅ/ਧ 21,25,29/61/85 ਐਨ ਡੀ ਆਂਡ ਪੀ ਐਸ ਐਕਟ ਥਾਣਾ ਧਨੌਲਾ ਦਰਜ ਕੀਤਾ ਗਿਆ।ਦੌਰਾਨੇ ਤਫ਼ਤੀਸ਼ ਥਾਣੇਦਾਰ ਕੁਲਦੀਪ ਸਿੰਘ ਸੀ ਆਈ ਏ ਸਟਾਫ ਬਰਨਾਲਾ ਨੇ ਪੁਲਿਸ ਪਾਰਟੀ ਸਮੇਤ ਇੱਕ ਕਾਰ ਨੰਬਰੀ ਐਚ ਆਰ-10 ਯੂ 7651 ਮਾਰਕਾ ਫੀਗੋ ਰੰਗ ਕਾਲਾ-ਨੀਲਾ ਵਿੱਚੋਂ ਰਾਣੀ ਕੌਰ,ਦਿਲਬਾਗ ਸਿੰਘ,ਰਜਨੀ ਬਾਲਾ ਅਤੇ ਜਗਸੀਰ ਸਿੰਘ ਨੂੰ ਬਰਨਾਲਾ ਧਨੌਲਾ ਮੁੱਖ ਸੜਕ ਤੋ ਸੰਪਰਕ ਸੜਕ ਰਾਜਗੜ੍ਹ ਤੋ ਗਿਰਫਤਾਰ ਕਰਕੇ ਇਹਨਾਂ ਦੇ ਕਬਜੇ ਚੋਂ 400 ਗ੍ਰਾਮ ਹੀਰੋਇਨ ਬ੍ਰਾਮਦ ਕੀਤੀ ਗਈ। ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਡੁੰਘਾਈ ਨਾਲ ਪੁੱਛ-ਗਿੱਛ ਕਰਕੇ ਇਹਨਾਂ ਦੇ ਹੋਰ ਸਾਥੀਆਂ ਦਾ ਪਤਾ ਲਾਇਆ ਜਾ ਰਿਹਾ ਹੈ।ਉਕਤ ਦੋਸਣ ਰਾਣੀ ਕੌਰ ਦੇ ਖਿਲਾਫ ਪਹਿਲਾਂ ਵੀ ਬਰਨਾਲਾ ਅਤੇ ਮਲੋਟ ਦੇ ਵੱਖ ਵੱਖ ਥਾਣਿਆਂ ਵਿੱਚ ਨਸ਼ਿਆ ਦੇ ਅੱਠ ਪਰਚੇ ਦਰਜ ਹਨ,(ਜਿੰਨਾਂ ਚੋ ਬਰਨਾਲਾ ਸਮੇਤ ਚਾਰ ਕੇਸਾਂ ਵਿੱਚ ਸਜ਼ਾ ਵੀ ਹੋ ਚੁੱਕੀ ਹੈ)ਦਰਜ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਤੋ ਇਲਾਵਾ ਸਰੀਫ ਖਾਨ ਸੀ ਆਈ ਏ ਸਟਾਫ ਬਰਨਾਲਾ ਨੇ ਪੁਲਿਸ ਪਾਰਟੀ ਸਮੇਤ ਲਵਪ੍ਰੀਤ ਸਿੰਘ ਉਰੇ ਲਵੀ,ਮਨਦੀਪ ਸਿੰਘ ਉਰਫ ਕਾਲੀ ਵਾਸੀਆਣ ਕਲਿਆਣ ਅਤੇ ਹਰਵਿੰਦਰ ਸਿੰਘ ਉਰਫ ਹੈਰੀ ਵਾਸੀ ਮਹੋਲੀ ਖੁਰਦ (ਮਲੇਰਕੋਟਲਾ) ਨੂੰ ਕਰਮਗੜ ਦੀ ਸੰਪਰਕ ਸੜਕ ਤੋ ਮੋਟਰ-ਸਾਈਕਲ ਸਮੇਤ ਕਾਬੂ ਕਰਕੇ ਇਸ਼ਕ ਪਿਸਟਲ 32 ਬੋਰ ਦੇਸੀ,ਇੱਕ ਪਿਸਤੌਲ 315 ਬੋਰ ਦੇਸੀ,2 ਜ਼ਿੰਦਾ ਕਾਰਤੂਸ 315 ਅਤੇ 30 ਗ੍ਰਾਮ ਹੀਰੋਇਨ ਬ੍ਰਾਬਦ ਕੀਤੀ ਹੈ।ਉਕਤ ਦੋਸੀਆਂ ਦੇ ਖਿਲਾਫ ਮੁਕੱਦਮਾ ਨੰਬਰ 69 ਮਿਤੀ 25/11/2021 ਯੂ ਐਸ 21,25/61/85ਐਨ ਡੀ ਪੀ ਐਸ ਐਕਟ ਅਤੇ 25/54/59 ਆਰਮਜ ਐਕਟ ਤਹਿਤ ਥਾਣਾ ਠੁੱਲੀਵਾਲ ਵਿਖੇ ਦਰਜ ਕੀਤਾ ਗਿਆ।ਉਕਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਗਹਿਰਾਈ ਨਾਲ ਪੁੱਛ ਗਿੱਲ ਕੀਤੀ ਜਾ ਰਹੀ ਹੈ।

ਇਸੇਤਰਾਂ ਸਹਾਇਕ ਥਣੇਦਾਰ ਸੁਖਵੀਰ ਸਿੰਘ ਸੀ ਆਈ ਏ ਸਟਾਫ ਬਰਨਾਲਾ ਨੇ ਸਮੇਤ ਪੁਲਿਸ ਪਾਰਟੀ ਖਾਸ ਸ਼ੋਰਸ਼ ਦੀ ਇਤਲਾਹ ਤੇ ਹਰਦੀਪ ਸਿੰਘ ਉਰਫ ਗੱਗੂ,ਵਾਸੀ ਜਵੰਧਾ ਪਿੰਡੀ ਧਨੌਲਾ,ਨੂੰ ਗਿਰਫਤਾਰ ਕੀਤਾ ਹੈ,ਜਿੰਨਾਂ ਦੇ ਕਬਜ਼ੇ ਚੋ 44 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ ਹੈ।ਉਕਤ ਦੋਸੀਆਂ ਖਿਲਾਫ ਵੀ ਮੁਕੱਦਮਾ ਨੰਬਰ 169 ਮਿਤੀ 27/11/2021 ਅ/ਧ 61-1-14 ਐਕਸਾਇਜ ਐਕਟ ਥਾਣਾ ਧਨੌਲਾ ਦਰਜ ਕੀਤਾ ਗਿਆ ਹੈ।ਇਸ ਮੌਕੇ ਗੁਰਬਾਜ ਸਿੰਘ ਪੀ ਪੀ ਐਸ ਪੁਲਿਸ ਕਪਤਾਨ (ਪੀ ਬੀ ਆਈ) ਦਵਿੰਦਰ ਸਿੰਘ ਪੀ ਪੀ ਐਸ ਉੱਪ ਪੁਲਿਸ ਕਪਤਾਨ (ਡੀ), ਬਲਜਿੰਦਰ ਸਿੰਘ ਪੀ ਪੀ ਐਸ ਉੱਪ ਪੁਲਿਸ ਕਪਤਾਨ (ਨਾਰਕੋਟਿਕ) ਅਤੇ ਸੀ ਆਈ ਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਹਾਜਰ ਸਨ।

Previous Post

ਸ਼ਹੀਦ ਬੇਅੰਤ ਸਿੰਘ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਦਾ ਲਿਆ ਜਾਇਜ਼ਾ

Next Post

ਨਵਜੋਤ ਸਿੱਧੂ ਨੇ ਕੱਸਿਆ ਕੈਪਟਨ ਅਮਰਿੰਦਰ ਸਿੰਘ ਤੇ ਤੰਜ,

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਨਵਜੋਤ ਸਿੱਧੂ ਨੇ ਕੱਸਿਆ ਕੈਪਟਨ ਅਮਰਿੰਦਰ ਸਿੰਘ ਤੇ ਤੰਜ,

ਨਵਜੋਤ ਸਿੱਧੂ ਨੇ ਕੱਸਿਆ ਕੈਪਟਨ ਅਮਰਿੰਦਰ ਸਿੰਘ ਤੇ ਤੰਜ,

Recommended

ਆਰੀਅਨਜ਼ ਵਿਖੇ ਫਾਰਮੇਸੀ ਅਤੇ ਨਰਸਿੰਗ ਵਿਦਿਆਰਥੀਆਂ ਲਈ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਫਾਰਮੇਸੀ ਅਤੇ ਨਰਸਿੰਗ ਵਿਦਿਆਰਥੀਆਂ ਲਈ ਵੈਬਿਨਾਰ ਆਯੋਜਿਤ

December 19, 2020
ਮੁਹਾਲੀ ਦੀ ਆਬਕਾਰੀ ਟੀਮ ਨੇ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ

ਮੁਹਾਲੀ ਦੀ ਆਬਕਾਰੀ ਟੀਮ ਨੇ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ

July 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In