• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਅਮਰੀਕਾ : ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ

Asli Punjabi by Asli Punjabi
December 2, 2021
in World
0
ਅਮਰੀਕਾ : ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ
591
SHARES
3.3k
VIEWS
Share on FacebookShare on TwitterShare on Whatsapp

ਫਰਿਜ਼ਨੋ, (ਕੈਲੀਫੋਰਨੀਆਂ), 2 ਦਸੰਬਰ, 2021: : – ਇੰਡੋ ਅਮੈਰੀਕਨ ਹੈਰੀਟੇਜ਼ ਫੋਰਮ ਫਰਿਜ਼ਨੋ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨਾਂ ਦੇ ਸਾਥੀ ਸ਼ਹੀਦਾਂ ਬਖਸ਼ੀਸ਼ ਸਿੰਘ, ਸਰੈਣ ਸਿੰਘ ਵੱਡਾ, ਸਰੈਣ ਸਿੰਘ ਛੋਟਾ, ਹਰਨਾਮ ਸਿੰਘ, ਜਗਤ ਸਿੰਘ ਅਤੇ ਵਿਸ਼ਨੂੰ ਗਣੇਸ਼ ਪਿੰਗਲੇ ਨੂੰ ਸਮਰਪਤ ਇਕ ਪ੍ਰੋਗਰਾਮ ਗੁਰਦੁਆਰਾ ਸਿੰਘ ਸਭਾ ਵਿਚ ਕਰਵਾਇਆ। ਇਸ ਸਮੇਂ ਗਦਰੀ ਯੋਧਿਆਂ ਦੇ ਅਤੇ ਕਿਸਾਨ ਅੰਦੋਲਨ ਦੇ ਦੌਰਾਨ ਆਪਣੀਆਂ ਜਾਨਾ ਵਾਰਨ ਕਰਨ ਵਾਲੇ ਸਮੂਹ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪ੍ਰੋਗਰਾਮ ਦੀ ਸੁਰੂਆਤ ਦੌਰਾਨ ਫੋਰਮ ਦੇ ਸਕੱਤਰ ਸੁਰਿੰਦਰ ਮੰਢਾਲੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਪੇਸ਼ ਕੀਤੀ ਅਤੇ ਭਾਰਤ ਸਰਕਾਰ ਵਲੋਂ ਪਿਛਲੇ ਸਾਲ ਪਾਸ ਕੀਤੇ ਤਿੰਨ ਖੇਤੀ ਸਬੰਧੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਚੱਲ ਰਹੇ ਅੰਦੋਲਨ ਵਿਚ ਕੁਰਬਾਨ ਹੋਣ ਵਾਲੇ ਅੰਦੋਲਨਕਾਰੀਆਂ ਨੂੰ ਯਾਦ ਕੀਤਾ। ਉਨਾਂ ਨੇ ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਐਨ ਆਰ ਆਈ ਭਾਈਚਾਰੇ ਵਲੋਂ ਪਾਏ ਯੋਗਦਾਨ ਦੀ ਗੱਲ ਕਰਦਿਆਂ ਡਾ ਸਵੈਮਾਨ ਸਿੰਘ ਅਤੇ ਅਮੋਲਕ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਸਥਾਨਿਕ ਆਗੂ ਅਮੋਲਕ ਸਿੰਘ ਨੇ ਸਰਕਾਰੀ ਤੰਤਰ ਵਲੋਂ ਮੋਰਚੇ ਨੂੰ ਫੇਲ ਕਰਨ ਲਈ ਕੀਤੇ ਰਹੇ ਭੰਡੀ ਪ੍ਰਚਾਰ ਦਾ ਜਵਾਬ ਵੀ ਪੂਰੇ ਤਰਕ ਨਾਲ ਦਿੱਤਾ ਹੈ ਅਤੇ ਪੰਜਾਬੀ ਭਾਈਚਾਰੇ ਦੀ ਮੋਰਚੇ ਪ੍ਰਤੀ ਸਮਝ ਨੂੰ ਸਾਫ ਕਰਨ ਲਈ ਆਪਣਾ ਯੋਗਦਾਨ ਪਾਇਆ ਹੈ। ਬਜ਼ੁਰਗ ਆਗੂ ਗੁਰਦੀਪ ਸਿੰਘ ਅਣਖੀ ਨੇ ਗਦਰੀ ਸ਼ਹੀਦਾ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਲਈ ਉਹਨਾਂ ਨੂੰ ਸਲਾਮ ਕਰਦਿਆਂ ਕਿਸਾਨ ਮੋਰਚੇ ਵਿਚ ਲੋਕਾਂ ਵਲੋਂ ਵਿਖਾਏ ਸਿਰੜ, ਸਿਦਕ, ਏਕਤਾ ਅਤੇ ਸਮਝਦਾਰੀ ਦੀ ਗੱਲ ਕੀਤੀ। ਹੋਰ ਬੁਲਾਰਿਆਂ ਵਿਚ ਮਲਕੀਤ ਸਿੰਘ ਕਿੰਗਰਾ, ਪ੍ਰਿਸੀਪਲ ਬਲਵਿੰਦਰ ਸਿੰਘ ਬੁੱਟਰ, ਮਾਸਟਰ ਸੁਰਜੀਤ ਸਿੰਘ, ਕੁੰਦਨ ਸਿੰਘ ਧਾਮੀ, ਸਾਧੂ ਸਿੰਘ ਸੰਘਾ, ਡਾ ਅਰਜਨ ਸਿੰਘ ਜੋਸ਼ਨ, ਇੰਦਰਜੀਤ ਸਿੰਘ ਚੋਗਾਵਾਂ, ਪਰਗਟ ਸਿੰਘ, ਹਰਜਿੰਦਰ ਢੇਸੀ, ਸ਼ਰਨਜੀਤ ਕੌਰ ਧਾਲੀਵਾਲ, ਅਤੇ ਹੈਰੀ ਮਾਨ ਸ਼ਾਮਲ ਸਨ। ਗੀਤ ਕਵਿਤਾਵਾਂ ਪੇਸ਼ ਕਰਨ ਵਾਲਿਆਂ ਵਿਚ ਰਾਜ ਬਰਾੜ, ਹਰਜੀਤ ਸ਼ੇਰਗਿਲ, ਸ਼ਰਨਜੀਤ ਧਾਲੀਵਾਲ ਅਤੇ ਸ਼ਿੰਦਰ ਸਿੰਘ ਰਾਠੌਰ ਸ਼ਾਮਲ ਸਨ।
ਡਾ ਗੁਰਮੇਲ ਸਿੰਘ ਸਿੱਧੂ ਦੀ ਲਿਖੀ ਕਿਤਾਬ ‘ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਗਦਰੀ ਲਹਿਰਾਂ ਦੀ ਹਿੱਸੇਦਾਰੀ‘ ਵੀ ਲੋਕ ਅਰਪਨ ਕੀਤੀ ਗਈ। ਸਟੇਜ਼ ਸੰਚਾਲਨ ਲੇਖਕ ਅਤੇ ਕਵੀ ਦਲਜੀਤ ਸਿੰਘ ਰਿਆੜ ਨੇ ਬਾਖੂਬੀ ਆਪਣੇ ਸ਼ੇਅਰਾਂ ਅਤੇ ਕਵਿਤਾਵਾਂ ਨਾਲ ਕੀਤਾ। ਫਰਿਜ਼ਨੋ ਇਲਾਕੇ ਚੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਜਗਜੀਤ ਸਿੰਘ ਥਿੰਦ ਅਤੇ ਮਾਸਟਰ ਲਛਮਣ ਸਿੰਘ ਰਾਠੌਰ ਹੋਰਾਂ ਨੂੰ ਉਹਨਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਲਈ ਯਾਦ ਕੀਤਾ ਗਿਆ। ਅੰਤ ਪ੍ਰੋਗਰਾਮ ਦੇਸ਼ ਪ੍ਰੇਮ ਦੀਆਂ ਬਾਤਾਂ ਪਾਉਂਦਾ ਯਾਦਗਾਰੀ ਹੋ ਨਿਬੜਿਆ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Previous Post

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ,

Next Post

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗਾਇਕ ਅਵਤਾਰ ਗਰੇਵਾਲ ਦਾ ਗੀਤ “ਕਿਰਪਾਨ ਖਾਲਸੇ ਦੀ ਰਿਲੀਜ਼

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗਾਇਕ ਅਵਤਾਰ ਗਰੇਵਾਲ ਦਾ ਗੀਤ “ਕਿਰਪਾਨ ਖਾਲਸੇ ਦੀ ਰਿਲੀਜ਼

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗਾਇਕ ਅਵਤਾਰ ਗਰੇਵਾਲ ਦਾ ਗੀਤ “ਕਿਰਪਾਨ ਖਾਲਸੇ ਦੀ ਰਿਲੀਜ਼

Recommended

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਅੱਜ, ਕਈ ਸਿੱਖ ਜਥੇਬੰਦੀਆਂ ਵੱਲੋਂ ਹੋਵੇਗਾ ਰੋਸ ਪ੍ਰਦਰਸ਼ਨ

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਅੱਜ, ਕਈ ਸਿੱਖ ਜਥੇਬੰਦੀਆਂ ਵੱਲੋਂ ਹੋਵੇਗਾ ਰੋਸ ਪ੍ਰਦਰਸ਼ਨ

March 28, 2025
ਡਾ. ਗਾਂਧੀ, ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ ਨੂੰ ਪੁੱਛੇ ਸਵਾਲਾਂ ਦਾ ਐਨ ਕੇ ਸ਼ਰਮਾ ਨੇ ਦਿੱਤਾ ਜਵਾਬ

ਡਾ. ਗਾਂਧੀ, ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ ਨੂੰ ਪੁੱਛੇ ਸਵਾਲਾਂ ਦਾ ਐਨ ਕੇ ਸ਼ਰਮਾ ਨੇ ਦਿੱਤਾ ਜਵਾਬ

May 30, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In