ਨਵੀਂ ਦਿੱਲੀ, 02 ਦਸੰਬਰ 2021- ਸੁਪਰੀਮ ਕੋਰਟ ਨੇ ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਸਕੂਲ ਖੋਲ੍ਹ ਲਈ ਦਿੱਲੀ ਸਰਕਾਰ ਦੀ ਖਿਚਾਈ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਜਦੋਂ ਸਰਕਾਰ ਨੇ ਬੱਚਿਆਂ ਲਈ ਘਰ ਤੋਂ ਕੰਮ ਲਾਗੂ ਕੀਤਾ ਹੈ ਤਾਂ ਬੱਚਿਆਂ ਨੂੰ ਸਕੂਲ ਜਾਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ।