• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ : ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਸਲਵਾਦ ਉਪਰ ਸੈਮੀਨਾਰ ਕਰਵਾਇਆ

Asli Punjabi by Asli Punjabi
December 14, 2021
in World
0
ਕੈਨੇਡਾ : ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਸਲਵਾਦ ਉਪਰ ਸੈਮੀਨਾਰ ਕਰਵਾਇਆ
586
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਰੀ, 14 ਦਸੰਬਰ 2021-ਰਿਚਮੰਡ ਮਲਟੀਕਲਚਰਲ ਕਮਿਊੂਨਿਟੀ ਸਰਵਿਸਿਜ਼ ਸੁਸਾਇਟੀ ਅਤੇ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਵੱਲੋਂ ਗੁਰਦੁਆਰਾ ਨਾਨਕ ਨਿਵਾਸ ,ਨੰਬਰ ਪੰਜ ਰੋਡ ਰਿਚਮੰਡ ਵਿਖੇ ਨਸਲਵਾਦ ਉਪਰ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਵਿਚ ਬਲਵੰਤ ਸਿੰਘ ਸੰਘੇੜਾ ਅਤੇ ਰਾਜਿੰਦਰ ਸਿੰਘ ਪੰਧੇਰ ਨੇ ਕਿਹਾ ਕਿ ਕੈਨੇਡਾ ਇਕ ਬਹੁਤ ਹੀ ਸੁੰਦਰ,ਮਲਟੀਕਲਚਰਲ,ਸਭਿਅਕ ਅਤੇ ਅਗਾਂਹਵਧੂ ਦੇਸ਼ ਹੈ। ਇਥੇ ਦੁਨੀਆਂ ਦੇ ਹਰ ਹਿੱਸੇ ਵਿੱਚੋਂ ਆਏ ਲੋਕ ਇਸ ਨੂੰ ਬੇਹਤਰ ਬਨਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ। ਪਰ ਦੁੱਖ ਦੀ ਗੱਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿਚ ਨਸਲਵਾਦ ਫਿਰ ਸਿਰ ਚੁੱਕ ਰਿਹਾ ਹੈ।
ਸੈਮੀਨਾਰ ਦੇ ਵੱਖ ਵੱਖ ਬੁਲਾਰਿਆਂ ਅਨੁਸਾਰ ਨਸਲਵਾਦ ਦੇ ਕੁਝ ਕਾਰਨ,ਅਗਿਆਨ,ਬੇਸਮਝੀ ,ਬਿਨਾਂ ਵਜ੍ਹਾ ਡਰ ਅਤੇ ਆਤਮ ਵਿਸ਼ਵਾਸ ਦੀ ਘਾਟ ਹੋ ਸਕਦੀ ਹੈ। ਕੋਰੋਨਾ ਵਾਇਰਸ ਅਤੇ ਐਂਟੀ ਵੈਕਸੀਨ ਵਰਗੀਆਂ ਜਥੇਬੰਦੀਆਂ ਨੇ ਨਸਲਵਾਦ ਨੂੰ ਹੋਰ ਵੀ ਭੜਕਾ ਦਿੱਤਾ ਹੈ। ਇਸ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਇਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਸਾਨੂੰ ਚਾਹੀਦਾ ਹੈ ਕਿ ਅਸੀਂ ਇਕ ਦੂਸਰੇ ਨਾਲ ਸੰਪਰਕ ਰੱਖੀਏ ,ਇਕ ਦੂਸਰੇ ਲਈ ਖ੍ਹੜੇ ਹੋਈਏ ਅਤੇ ਰਲ ਮਿਲ ਕੇ ਨਸਲਵਾਦ ਦਾ ਮੁਕਾਬਲਾ ਕਰੀਏ। ਇਸ ਸਿਲਸਲੇ ਵਿਚ ਕਾਫੀ ਜਥੇਬੰਦੀਆਂ ਵਚਨਬੱਧ ਹਨ ਅਤੇ ਉਨ੍ਹਾਂ ਜਥੇਬੰਦੀਆਂ ਦਾ ਸਾਥ ਦੇ ਕੇ, ਇਕ ਦੂਸਰੇ ਨਾਲ ਆਪਣੀ ਸਾਂਝ ਵਧਾ ਕੇ, ਹਰ ਇਕ ਕਮਿਊਨਿਟੀ ਵਿਚ ਨਸਲਵਾਦ ਵਿਰੁੱਧ ਲੜਨ ਵਾਲੇ ਯੋਗ ਚੈਂਪੀਅਨ ਪੈਦਾ ਕਰਕੇ ਇਸ ਨੂੰ ਖਤਮ ਕੀਤਾ ਜਾ ਸਕਦਾ ਹੈ। ਨਸਲਵਾਦ ਅਤੇ ਨਫਰਤ ਭਰੇ ਵਰਤਾਰੇ ਖਿਲਾਫ ਖੜ੍ਹੇ ਹੋਣਾ ਅਤੇ ਆਵਾਜ਼ ਬੁਲੰਦ ਕਰਨਾ ਸਾਡਾ ਸਭ ਦਾ ਫਰਜ਼ ਹੈ।
ਬੁਲਾਰਿਆਂ ਨੇ ਹਰ ਇਕ ਕੈਨੇਡੀਅਨ ਨੂੰ ਸੱਦਾ ਦਿੱਤਾ ਕਿ ਨਸਲਵਾਦ ਦਾ ਮੁਕਾਬਲਾ ਕਰਕੇ ਕੈਨੇਡਾ ਨੂੰ ਹੋਰ ਵੀ ਚੰਗਾ ਦੇਸ਼ ਬਣਾਉਣ ਵਿਚ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੰਤ ਵਿਚ ਬਲਵੰਤ ਸਿੰਘ ਸੰਘੇੜਾ ਨੇ ਸੈਮੀਨਾਰ ਵਿਚ ਹਿੱਸ ਲੈਣ ਵਾਲਿਆਂ ਧੰਨਵਾਦ ਕੀਤਾ।

Previous Post

ਕੈਨੇਡਾ : ਬੀ.ਸੀ. ਦੀਆਂ 1,300 ਸਕੂਲ ਸਲਾਹਕਾਰ ਕੌਂਸਲਾਂ ਨੂੰ ਮਿਲੇਗੀ 11 ਮਿਲੀਅਨ ਡਾਲਰ ਦੀ ਗਰਾਂਟ

Next Post

ਹਰਨਾਜ਼ ਸੰਧੂ ਦੀ ਕਿਸ ਹੀਰੋਇਨ ਨਾਲ ਫੋਨ ’ਤੇ ਹੋਈ ਗੱਲ, ਖਿਤਾਬ ਜਿੱਤਣ ਮਗਰੋਂ ਕਿਹੜੀ ਆਵੇਗੀ ਫਿਲਮ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਹਰਨਾਜ਼ ਸੰਧੂ ਦੀ ਕਿਸ ਹੀਰੋਇਨ ਨਾਲ ਫੋਨ ’ਤੇ ਹੋਈ ਗੱਲ, ਖਿਤਾਬ ਜਿੱਤਣ ਮਗਰੋਂ ਕਿਹੜੀ ਆਵੇਗੀ ਫਿਲਮ

ਹਰਨਾਜ਼ ਸੰਧੂ ਦੀ ਕਿਸ ਹੀਰੋਇਨ ਨਾਲ ਫੋਨ ’ਤੇ ਹੋਈ ਗੱਲ, ਖਿਤਾਬ ਜਿੱਤਣ ਮਗਰੋਂ ਕਿਹੜੀ ਆਵੇਗੀ ਫਿਲਮ

Recommended

ਹਰਿਆਣਾ ਦੇ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀਐਐਸ੍ਰਐਸਸੀ) ਦੀ ਕੇਂਦਰ ਪ੍ਰਾਯੋਜਿਤ ਸਕੀਮ ਵੱਡੇ ਅਤੇ ਰੂਪਾਂਤਰਾਤਮਕ ਬਦਲਾਆਂ ਦੇ ਨਾਲ ਅਨੁਮੋਦਿਤ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ

January 6, 2021
ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

November 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In