• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਡੀ ਸੀ

Asli Punjabi by Asli Punjabi
December 14, 2021
in Punjab
0
ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਡੀ ਸੀ
586
SHARES
3.3k
VIEWS
Share on FacebookShare on TwitterShare on Whatsapp

ਹੁਸ਼ਿਆਰਪੁਰ, 14 ਦਸੰਬਰ 2021 – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ 16 ਅਤੇ 17 ਦਸੰਬਰ ਨੂੰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਗੜ੍ਹਸ਼ੰਕਰ ਦਾ 16 ਅਤੇ 17 ਦਸੰਬਰ ਨੂੰ ਦੋ ਦਿਨਾਂ ਸੁਵਿਧਾ ਕੈਂਪ ਸਰਦਾਰ ਬਲਵੰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਖੇ ਲੱਗੇਗਾ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸਬ-ਡਵੀਜ਼ਨ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਵਿਖੇ 16 ਦਸੰਬਰ ਨੂੰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਿਹ ਸਿੰਘ ਵਿਖੇ 17 ਦਸੰਬਰ ਨੂੰ ਲਗਾਇਆ ਜਾਵੇਗਾ। ਇਸੇ ਤਰ੍ਹਾਂ ਮੁਕੇਰੀਆਂ ਸਬ-ਡਵੀਜ਼ਨ ਦਾ ਕੈਂਪ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ 16 ਨੂੰ ਅਤੇ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ 17 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 16 ਅਤੇ 17 ਦਸੰਬਰ ਨੂੰ ਦੋ ਰੋਜ਼ਾ ਸਬ-ਡਵੀਜ਼ਨ ਦਸੂਹਾ ਦਾ ਕੈਂਪ ਦਾਣਾ ਮੰਡੀ ਦਸੂਹਾ ਵਿਖੇ ਲਗਾਇਆ ਜਾ ਰਿਹਾ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਸ੍ਰੀਮਤੀ ਅਪਨੀਤ ਰਿਆਤ ਨੇ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਜਲੀ ਮੁਆਫ਼ੀ ਤੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਯੋਜਨਾਵਾਂ ਦਾ ਲਾਭ ਦੇਣ ਅਤੇ ਉਨ੍ਹਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਹੀ ਇਹ ਸਬ-ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਵਿਧਾ ਕੈਂਪਾਂ ਵਿਚ 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ ਕੱਚਾ-ਪੱਕਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨ, ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਵੇਟਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, ਪੈਂਡਿੰਗ ਸੀ.ਐਲ.ਯੂ. ਨਕਸ਼ੇ ਆਦਿ ਤੋਂ ਇਲਾਵਾ ਹੋਰ ਵੀ ਸਕੀਮਾਂ/ਸਹੂਲਤਾਂ ਦਾ ਲਾਭ ਪਹੁੰਚਾਇਆ ਜਾਵੇਗਾ

Previous Post

ਵਿਧਾਇਕ ਅੰਗਦ ਸਿੰਘ ਵੱਲੋਂ 29 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਸੜਕਾਂ ਦੀ ਸ਼ੁਰੂਆਤ

Next Post

ਹਰਿਆਣਾ ਵਿੱਚ ਮਾਂ ਨੇ 4 ਬੱਚਿਆਂ ਸਮੇਤ ਖਾਧੀ ਸਲਫ਼ਾਸ, ਤਿੰਨ ਦੀ ਮੌਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਹਰਿਆਣਾ ਵਿੱਚ ਮਾਂ ਨੇ 4 ਬੱਚਿਆਂ ਸਮੇਤ ਖਾਧੀ ਸਲਫ਼ਾਸ, ਤਿੰਨ ਦੀ ਮੌਤ

ਹਰਿਆਣਾ ਵਿੱਚ ਮਾਂ ਨੇ 4 ਬੱਚਿਆਂ ਸਮੇਤ ਖਾਧੀ ਸਲਫ਼ਾਸ, ਤਿੰਨ ਦੀ ਮੌਤ

Recommended

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੀ 20 ਆਗੂਆਂ ਨਾਲ ਕਰਨਗੇ ਵਰਚੁਅਲ ਸੰਮੇਲਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੀ 20 ਆਗੂਆਂ ਨਾਲ ਕਰਨਗੇ ਵਰਚੁਅਲ ਸੰਮੇਲਨ

November 22, 2023
ਨਸ਼ਾ ਤਸਕਰਾਂ ਕੋਲੋਂ 40 ਲੱਖ ਲੈਣ ਅਤੇ ਅਫੀਮ ਲੈਣ ਮਾਮਲੇ ‘ਚ 4 ਪੁਲਿਸ ਮੁਲਾਜ਼ਮ ਸਸਪੈੱਡ, ਦੋ ਗ੍ਰਿਫਤਾਰ

ਨਸ਼ਾ ਤਸਕਰਾਂ ਕੋਲੋਂ 40 ਲੱਖ ਲੈਣ ਅਤੇ ਅਫੀਮ ਲੈਣ ਮਾਮਲੇ ‘ਚ 4 ਪੁਲਿਸ ਮੁਲਾਜ਼ਮ ਸਸਪੈੱਡ, ਦੋ ਗ੍ਰਿਫਤਾਰ

November 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In