• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਹਰਿਆਣਾ ਵਿੱਚ ਮਾਂ ਨੇ 4 ਬੱਚਿਆਂ ਸਮੇਤ ਖਾਧੀ ਸਲਫ਼ਾਸ, ਤਿੰਨ ਦੀ ਮੌਤ

Asli Punjabi by Asli Punjabi
December 14, 2021
in National
0
ਹਰਿਆਣਾ ਵਿੱਚ ਮਾਂ ਨੇ 4 ਬੱਚਿਆਂ ਸਮੇਤ ਖਾਧੀ ਸਲਫ਼ਾਸ, ਤਿੰਨ ਦੀ ਮੌਤ
587
SHARES
3.3k
VIEWS
Share on FacebookShare on TwitterShare on Whatsapp

ਫਤਿਹਾਬਾਦ, 14 ਦਸੰਬਰ- ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਬਨਗਾਂਵ ਵਿੱਚ ਬੀਤੀ ਦੇਰ ਰਾਤ ਇੱਕ ਵਿਧਵਾ ਨੇ ਆਪਣੇ 4 ਬੱਚਿਆਂ ਨਾਲ ਸਲਫ਼ਾਸ ਖਾ ਲਈ। ਮਹਿਲਾ ਅਤੇ ਉਸ ਦੇ ਬੱਚਿਆਂ ਨੂੰ ਗੰਭੀਰ ਹਾਲਤ ਵਿੱਚ ਫਤਿਹਾਬਾਦ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਮਾਂ ਅਤੇ 2 ਬੱਚਿਆਂ ਦੀ ਮੌਤ ਹੋ ਗਈ। ਉੱਥੇ ਹੀ ਇੱਕ ਮੁੰਡੇ ਅਤੇ ਕੁੜੀ ਨੂੰ ਇਲਾਜ ਲਈ ਹਿਸਾਰ ਰੈਫਰ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਬੱਚਿਆਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ, ਜੋ ਕਿ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ।

ਪੁਲੀਸ ਥਾਣਾ ਮੁਖੀ ਓਮ ਪ੍ਰਕਾਸ਼ ਚੁੱਘ ਨੇ ਦੱਸਿਆ ਕਿ 30 ਸਾਲਾ ਕਿਰਨ ਦੇ ਪਤੀ ਵਕੀਲ ਚੰਦ ਦੀ ਪਿਛਲੇ ਸਾਲ ਮੌਤ ਹੋ ਗਈ ਸੀ ਅਤੇ ਉਹ ਸੱਸ ਅਤੇ ਬੱਚਿਆਂ ਨਾਲ ਰਹਿ ਰਹੀ ਸੀ। ਵਕੀਲ ਚੰਦ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਗੁਜ਼ਾਰਾ ਆਪਣੀ ਜ਼ਮੀਨ ਤੇ ਖੇਤੀ ਕਰ ਕੇ ਚੱਲ ਰਿਹਾ ਸੀ। ਮਾਨਸਿਕ ਪਰੇਸ਼ਾਨੀ ਕਾਰਨ ਕਿਰਨ ਨੇ ਇਹ ਕਦਮ ਚੁੱਕਿਆ। ਕੱਲ ਕਿਰਨ ਨੇ ਆਪਣੇ 4 ਬੱਚਿਆਂ- ਨਿਸ਼ੂ (11), ਨੀਤੂ (10), ਆਈਨਾ (5) ਅਤੇ ਪੁੱਤਰ ਕ੍ਰਿਸ਼ (2) ਨੂੰ ਸਲਫ਼ਾਸ ਦੇ ਕੇ ਖ਼ੁਦ ਵੀ ਸਲਫ਼ਾਸ ਖਾ ਲਈ। ਉਸ ਸਮੇਂ ਸੱਸ ਘਰ ਵਿੱਚ ਨਹੀਂ ਸੀ।

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਪੁਲੀਸ ਮੁਤਾਬਕ ਪਿੰਡ ਵਾਸੀਆਂ ਨੇ ਸਾਰਿਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੋਂ ਸੂਚਨਾ ਮਿਲਣ ਤੇ ਪੁਲੀਸ ਹਸਪਤਾਲ ਪਹੁੰਚੀ। ਮਾਂ ਕਿਰਨ, ਨਿਸ਼ੂ ਅਤੇ ਨੀਤੂ ਦੀ ਮੌਤ ਹੋ ਗਈ, ਜਦਕਿ ਕ੍ਰਿਸ਼ ਅਤੇ ਆਈਨਾ ਨੂੰ ਹਿਸਾਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Previous Post

ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਡੀ ਸੀ

Next Post

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ

Recommended

ਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ

ਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ

January 19, 2021
ਡੀਜੀਪੀ ਹਰਿਆਣਾ ਨੂੰ ਲੱਗਾ ਕੋਵਿਡ-19 ਵੈਕਸਿਨ ਦਾ ਦੂਜਾ ਟੀਕਾ

ਡੀਜੀਪੀ ਹਰਿਆਣਾ ਨੂੰ ਲੱਗਾ ਕੋਵਿਡ-19 ਵੈਕਸਿਨ ਦਾ ਦੂਜਾ ਟੀਕਾ

March 9, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In