ਨਵੀਂ ਦਿੱਲੀ , 16 ਦਸੰਬਰ, 2021: ਮੋਦੀ ਸਰਕਾਰ ਨੇ ਲੜਕੀਆਂ ਲਈ ਵਿਆਹ ਦੀ ਉਮਰ ਘੱਟੋ ਘੱਟ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਦਾ ਮਨ ਬਣਾਈਆ ਹੈ । ਇੰਡੀਅਨ ਐਕਸਪ੍ਰੈਸ ਦੀ ਖਬਰ ਅਨੁਸਾਰ ਕੇਂਦਰੀ ਕੈਬਿਨੇਟ ਨੇ ਇਸ ਬਾਰੇ ਹਰੀ ਝੰਡੀ ਦੇ ਦਿੱਤੀ ਹੈ । ਹੁਣ ਇਹ ਇਹ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇਗਾ ।