• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਚਮਕੌਰ ਸਾਹਿਬ ਵਿਖੇ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ’

Asli Punjabi by Asli Punjabi
December 23, 2021
in Punjab
0
ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਚਮਕੌਰ ਸਾਹਿਬ ਵਿਖੇ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ’
587
SHARES
3.3k
VIEWS
Share on FacebookShare on TwitterShare on Whatsapp

ਸ਼੍ਰੀ ਚਮਕੌਰ ਸਾਹਿਬ, 23 ਦਸੰਬਰ 2021- ਗੁਰਦੁਆਰਾ ਰਣਜੀਤਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।

ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤ ਗੜ੍ਹ ਤੋਂ ਅਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਖੁਲ੍ਹੀ ਗਰਾਊੰਡ ਵਿੱਚ ਪੁਜਾ ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ ਅਤੇ ਵੱਧ ਤੋਂ ਵੱਧ ਕਿੱਲੇ੍ਹ ਪੁੱਟਣ ਤੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਏ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਜਿਹੜੀ ਕੌਮ ਦੀ ਜੁਆਨੀ ਬਹਾਦਰ ਤੇ ਅਣਖੀਲੀ ਹੁੰਦੀ ਹੈ ਉਸ ਕੌਮ ਨੂੰ ਗੁਲਾਮ ਬਨਾਉਣ ਲਈ ਵੱਡੀ ਤੋਂ ਵੱਡੀ ਤਾਕਤਵਰ ਧਿਰ ਵੀ ਸਮਰੱਥ ਨਹੀਂ ਹੋ ਸਕਦੀ।ਜਿਹੜੀ ਕੌਮ ਦੇ ਲੋਕ ਡਰਪੋਕ ਤੇ ਸੁਆਰਥੀ ਹੋਣ ਉਹ ਕੌਮ ਸਿਰ ਸੁਟ ਕੇ ਜਿਊਣ ਵਾਲੇ ਗੁਲਾਮਾਂ ‘ਚ ਸ਼ਾਮਲ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਨੇ ਕੌਮ ਦੀ ਅਗਵਾਈ ਕਰਦਿਆਂ ਕੌਮ ਨੂੰ ਅਣਖ, ਦਲੇਰ, ਨਿਰਭੈਅ ਹੋ ਕੇ ਜਿਊਣ ਦਾ ਮਾਰਗ ਦਿਤਾ।ਉਸ ਮਾਰਗ ਤੇ ਚੱਲਣ ਲਈ ਅੱਜ ਦੀ ਨੌਜਵਾਨ ਪੀੜੀ ਨੂੰ ਵਿਚਾਰ ਮਈ ਹੋਣਾ ਚਾਹੀਦਾ ਹੈ।ਪੰਧ ਤੋਂ ਉਖੜ ਕੇ ਕੌਮਾਂ ਦੁਸ਼ਵਾਰੀਆਂ ਦੇ ਰਾਹ ਪੈ ਜਾਦੀਆਂ ਹਨ, ਸੱਚੇ ਮਾਰਗ ਚਲਦਿਆਂ ਗੁਰੂ ਆਪ ਅੰਗ ਸੰਗ ਸਹਾਈ ਹੁੰਦਾ ਹੈ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਨਿਰਵੈਰ ਸਿੰਘ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਮਹਿਤਾਬ ਸਿੰਘ,ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਪਿਆਰਾ ਸਿੰਘ, ਗੁਰਸ਼ੇਰ ਸਿੰਘ ਮਹਾਕਾਲ,ਬਾਬਾ ਬਾਘੜ ਸਿੰਘ,ਬਾਬਾ ਲੱਖਾ ਸਿੰਘ ਬਠਿੰਡਾ,ਬਾਬਾ ਰਣਯੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਦਲਜੀਤ ਸਿੰਘ ਬਠਿੰਡਾ, ਬਾਬਾ ਪ੍ਰਤਾਪ ਸਿੰਘ ਚੂੰਢਾ, ਬਾਬਾ ਜਗਬੀਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ ਆਦਿ ਹਾਜ਼ਰ ਸਨ।

ਚਮਕੌਰ ਸਾਹਿਬ ਵਿਖੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ

ਚਮਕੌਰ ਸਾਹਿਬ, 22 ਦਸੰਬਰ-ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।

ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤ ਗੜ੍ਹ ਤੋਂ ਅਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਖੁਲ੍ਹੀ ਗਰਾਊੰਡ ਵਿੱਚ ਪੁਜਾ ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ ਅਤੇ ਵੱਧ ਤੋਂ ਵੱਧ ਕਿੱਲੇ੍ਹ ਪੁੱਟਣ ਤੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਏ।

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਜਿਹੜੀ ਕੌਮ ਦੀ ਜੁਆਨੀ ਬਹਾਦਰ ਤੇ ਅਣਖੀਲੀ ਹੁੰਦੀ ਹੈ ਉਸ ਕੌਮ ਨੂੰ ਗੁਲਾਮ ਬਨਾਉਣ ਲਈ ਵੱਡੀ ਤੋਂ ਵੱਡੀ ਤਾਕਤਵਰ ਧਿਰ ਵੀ ਸਮਰੱਥ ਨਹੀਂ ਹੋ ਸਕਦੀ।ਜਿਹੜੀ ਕੌਮ ਦੇ ਲੋਕ ਡਰਪੋਕ ਤੇ ਸੁਆਰਥੀ ਹੋਣ ਉਹ ਕੌਮ ਸਿਰ ਸੁਟ ਕੇ ਜਿਊਣ ਵਾਲੇ ਗੁਲਾਮਾਂ ‘ਚ ਸ਼ਾਮਲ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਨੇ ਕੌਮ ਦੀ ਅਗਵਾਈ ਕਰਦਿਆਂ ਕੌਮ ਨੂੰ ਅਣਖ, ਦਲੇਰ, ਨਿਰਭੈਅ ਹੋ ਕੇ ਜਿਊਣ ਦਾ ਮਾਰਗ ਦਿਤਾ।ਉਸ ਮਾਰਗ ਤੇ ਚੱਲਣ ਲਈ ਅੱਜ ਦੀ ਨੌਜਵਾਨ ਪੀੜੀ ਨੂੰ ਵਿਚਾਰ ਮਈ ਹੋਣਾ ਚਾਹੀਦਾ ਹੈ।ਪੰਧ ਤੋਂ ਉਖੜ ਕੇ ਕੌਮਾਂ ਦੁਸ਼ਵਾਰੀਆਂ ਦੇ ਰਾਹ ਪੈ ਜਾਦੀਆਂ ਹਨ, ਸੱਚੇ ਮਾਰਗ ਚਲਦਿਆਂ ਗੁਰੂ ਆਪ ਅੰਗ ਸੰਗ ਸਹਾਈ ਹੁੰਦਾ ਹੈ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਨਿਰਵੈਰ ਸਿੰਘ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਮਹਿਤਾਬ ਸਿੰਘ,ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਪਿਆਰਾ ਸਿੰਘ, ਗੁਰਸ਼ੇਰ ਸਿੰਘ ਮਹਾਕਾਲ,ਬਾਬਾ ਬਾਘੜ ਸਿੰਘ,ਬਾਬਾ ਲੱਖਾ ਸਿੰਘ ਬਠਿੰਡਾ,ਬਾਬਾ ਰਣਯੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਦਲਜੀਤ ਸਿੰਘ ਬਠਿੰਡਾ, ਬਾਬਾ ਪ੍ਰਤਾਪ ਸਿੰਘ ਚੂੰਢਾ, ਬਾਬਾ ਜਗਬੀਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ ਆਦਿ ਹਾਜ਼ਰ ਸਨ।

Previous Post

ਮਨੀਸ਼ ਤਿਵਾੜੀ ਦਾ ਕਾਂਗਰਸ ਹਾਈ ਕਮਾਂਡ ’ਤੇ ਵੱਡਾ ਹਮਲਾ, ਪੜ੍ਹੋ ਕੀ ਕਿਹਾ

Next Post

ਪੁਲਿਸ ਲਈ ਬੁਝਾਰਤ ਬਣਿਆ ਮਜੀਠੀਆ, ਕਦੋਂ ਖੁੱਲ੍ਹੇਗਾ ਰਾਜ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੁਲਿਸ ਲਈ ਬੁਝਾਰਤ ਬਣਿਆ ਮਜੀਠੀਆ, ਕਦੋਂ ਖੁੱਲ੍ਹੇਗਾ ਰਾਜ

ਪੁਲਿਸ ਲਈ ਬੁਝਾਰਤ ਬਣਿਆ ਮਜੀਠੀਆ, ਕਦੋਂ ਖੁੱਲ੍ਹੇਗਾ ਰਾਜ

Recommended

ਮਾਮਲਾ ਆਡਿਟ ਇੰਸਪੈਕਟਰਾਂ ਦੀ ਭਰਤੀ : ਹਾਈ ਕੋਰਟ ਵੱਲੋਂ ਸਹਿਕਾਰਤਾ ਵਿਭਾਗ ਨੂੰ ਪਟੀਸ਼ਨਰ ਦੀ ਅਰਜ਼ੀ ਦਾ ਨਿਪਟਾਰਾ ਕਰਨ ਦੇ ਹੁਕਮ

June 17, 2020
ਸਾਊਦੀ ਅਰਬ ਹਾਦਸਾ : PM ਮੋਦੀ ਨੇ Tweet ਕਰਕੇ ਪ੍ਰਗਟਾਇਆ ਦੁੱਖ

November 17, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In