• About
  • Contact
  • Hindi News
  • English News
Monday, May 26, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਸੋਸੀਏਟਿਡ ਸਕੂਲਾਂ ਦੀ ਐੇਸੋਸੀਏਸ਼ਨ ਵਿੱਚ ਵਾਧੇ ਵਾਲਾ ਪ੍ਰੋਫ਼ਾਰਮਾ ਸਕੂਲਾਂ ਦੇ ਗਲ ‘ਚ ਫਾਂਸੀ ਦਾ ਫੰਦਾ

Asli Punjabi by Asli Punjabi
June 18, 2020
in Punjab
0
ਐਸੋਸੀਏਟਿਡ ਸਕੂਲਾਂ ਦੀ ਐੇਸੋਸੀਏਸ਼ਨ ਵਿੱਚ ਵਾਧੇ ਵਾਲਾ ਪ੍ਰੋਫ਼ਾਰਮਾ ਸਕੂਲਾਂ ਦੇ ਗਲ ‘ਚ ਫਾਂਸੀ ਦਾ ਫੰਦਾ
586
SHARES
3.3k
VIEWS
Share on FacebookShare on TwitterShare on Whatsapp

You might also like

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

ਮੋਹਾਲੀ 18 ਜੂਨ 2020: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਸਤੀ ਅਤੇ ਮਿਆਰੀ ਵਿੱਦਿਆ ਪ੍ਰਦਾਨ ਕਰ ਰਹੇ ਐਸੋਸੀਏਟਿਡ ਸਕੂਲਾਂ ਦੀ ਐੇਸੋਸੀਏਸ਼ਨ ‘ਚ ਇਕ ਸਾਲ ਦਾ ਵਾਧਾ ਕਰਨ ਲਈ ਭੇਜੇ ਗਏ ਪ੍ਰੋਫਾਰਮੇ ਵਿਚਲੀਆਂ ਸ਼ਰਤਾਂ ਦਾ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਅਤੇ ਐਸੋਸੀਏਟਿਡ ਸਕੂਲ ਆਰਗੇਨਾਈਜੇਸ਼ਨ ਵੱਲੋਂ ਵਿਰੋਧ ਕੀਤਾ ਗਿਆ ਹੈ।
ਆਰਗੇਨਾਈਜੇਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਬਾਦਸ਼ਾਹਪੁਰ ਅਤੇ ਤੇਜਪਾਲ ਸਿੰਘ ਸਕੱਤਰ ਜਨਰਲ ਨੇ ਅੱਜ ਇੱਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ 5 ਲੱਖ ਬੱਚਿਆਂ ਤੋਂ ਸਸਤੀ ਅਤੇ ਮਿਆਰੀ ਸਿੱਖਿਆ ਦਾ ਬੁਨਿਆਦੀ ਹੱਕ ਖੋ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਕੇ ਲੱਖਾਂ ਬੱਚਿਆਂ ਦਾ ਭਵਿੱਖ ਬਰਬਾਦ ਕਰਨਾ ਚਾਹੁੰਦੀ ਹੈ।
ਉਨ•ਾਂ ਕਿਹਾ ਕਿ ਕਿ ਨਵੀਂ ਨੀਤੀ ਦੇ ਤਹਿਤ ਐਸੋਸੀਏਸ਼ਨ ਖਤਮ ਕਰ ਦਿੱਤੀ ਗਈ ਹੈ ਤੇ 2100 ਐਸੋਸੀਏਟਿਡ ਸਕੂਲਾਂ ਨੂੰ ਜਬਰਦਸਤੀ ਐਫੀਲੀਏਸ਼ਨ ਦੀਆਂ ਕਠੋਰ ਅਤੇ ਸਖ਼ਤ ਸ਼ਰਤਾਂ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ। ਦੀਦਾਰ ਸਿੰਘ ਢੀਂਡਸਾ ਅਤੇ ਦੇਵਰਾਜ ਪਾਹੂਜਾ ਨੇ ਕਿਹਾ ਕਿ ਸਰਕਾਰ 5 ਲੱਖ ਦੇ ਕਰੀਬ ਮਾਪਿਆਂ ਤੋਂ ਆਪਣੀ ਪਸੰਦ ਦੇ ਸਕੂਲਾਂ ਦੀ ਚੋਣ ਕਰਨ ਦੇ ਸੰਵਿਧਾਨਕ ਹੱਕ ਨੂੰ ਕੁਚਲਣਾ ਚਾਹੁੰਦੀ ਹੈ। ਐਸ.ਕੇ. ਚਾਵਲਾ ਲੁਧਿਆਣਾ ਨੇ ਕਿਹਾ ਸਰਕਾਰ ਵੱਲੋਂ ਐਸੋਸੀਏਸ਼ਨ ਖਤਮ ਕਰਕੇ ਐਫੀਲੀਏਸ਼ਨ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰੋਫਾਰਮੇ ਵਿੱਚ ਸ਼ਰਤਾਂ ਕਾਫ਼ੀ ਸਖ਼ਤ ਰੱਖੀਆਂ ਗਈਆਂ ਹਨ।
ਪ੍ਰਿੰਸੀਪਲ ਕਰਨੈਲ ਸਿੰਘ ਜਲੰਧਰ ਅਤੇ ਪ੍ਰਿੰ. ਪ੍ਰਤਾਪ ਸਾਰੰਗਲ ਨੇ ਦੱਸਿਆ ਕਿ ਇਹ ਨਵੀਆਂ ਸ਼ਰਤਾਂ ਪੂਰੀਆਂ ਕਰਨ ਸਬੰਧੀ ਹਰੇਕ ਸਕੂਲ ਨੂੰ 31 ਦਸੰਬਰ ਤਕ ਹਲਫ਼ੀਆ ਬਿਆਨ ਦੇਣ ਲਈ ਕਿਹਾ ਗਿਆ ਹੈ ਜਦਕਿ ਸਰਕਾਰ ਨੂੰ ਯੂਨੈਸਕੋ ਅਤੇ ਵਰਲਡ ਬੈਂਕ ਪਾਸੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ•ਵੀਂ ਤੱਕ ਦੇ ਬੱਚਿਆਂ ਦੀ ਵਿੱਦਿਆ ‘ਤੇ ਖਰਚ ਕਰਨ ਲਈ ਅਰਬਾਂ ਰੁਪਏ ਦੀ ਸਹਾਇਤਾ ਆ ਰਹੀ ਹੈ।
ਸੰਸਥਾ ਦੇ ਪ੍ਰਧਾਨ ਦੀਦਾਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਐਸੋਸੀਏਟਿਡ ਸਕੂਲ ਬਚਾਉਣ ਲਈ ਇੱਕ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਹਰਬੰਸ ਸਿੰਘ ਬਾਦਸ਼ਾਹਪੁਰ, ਸੰਤੋਖ ਮਾਨਸਾ , ਦੇਵਰਾਜ ਪਹੂਜਾ ਅਤੇ ਤੇਜਪਾਲ ਸਿੰਘ ਨੂੰ ਪੂਰੇ ਅਧਿਕਾਰ ਦਿੱਤੇ ਗਏ ਹਨ। ਪੀ.ਪੀ.ਐਸ.ਓ. ਵੱਲੋਂ ਮਾਨਯੋਗ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਪੁਰਜ਼ੋਰ ਬੇਨਤੀ ਕੀਤੀ ਹੈ ਕਿ ਪੀ.ਪੀ.ਐਸ.ਓ. ਦੇ ਵਫ਼ਦ ਨਾਲ ਜਲਦੀ ਗੱਲਬਾਤ ਕਰਕੇ ਨਵੀਂ ਨੀਤੀ ਵਿੱਚ ਸੋਧਾਂ ਕੀਤੀਆਂ ਜਾਣ ਤਾਂ ਜੋ 2100 ਐਸੋਸੀਏਟਿਡ ਸਕੂਲਾਂ ਦੀ ਹੋਂਦ ਬਰਕਰਾਰ ਰੱਖੀ ਜਾ ਸਕੇ।
ਸਮੂਹ ਐਸੋਸੀਏਟਿਡ ਸਕੂਲਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸਕੂਲ ਉਦੋਂ ਤੱਕ ਪ੍ਰੋਫਾਰਮਾ ਨਾ ਭਰੇ ਜਦੋ ਤੱਕ ਉਕਤ ਐਕਸ਼ਨ ਕਮੇਟੀ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਨਾ ਹੋ ਜਾਵੇ।
ਉਨ•ਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਿਸ ਨਾ ਲਿਆ ਤਾਂ ਸਕੂਲ ਮਾਲਿਕ, ਅਧਿਆਪਕ ਅਤੇ ਮਾਪਿਆਂ ਤਿੰਨੋਂ ਧਿਰਾਂ ਵੱਲੋਂ ਮਾਨਯੋਗ ਅਦਾਲਤ ਦਾ ਸਹਾਰਾ ਲਿਆ ਜਾਵੇਗਾ।

Previous Post

18 ਜਾਗਰੂਕਤਾ ਵੈਨਾਂ ਕਰਨਗੀਆਂ ਕੋਵਿਡ 19 ਦੀ ਸਾਵਧਾਨੀਆਂ ਬਾਰੇ ਪ੍ਰਚਾਰ-ਸੰਧੂ

Next Post

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਕਾਵਿ ਮਹਿਫਿਲ

Asli Punjabi

Asli Punjabi

Related Posts

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ
Punjab

ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ

by Asli Punjabi
May 22, 2025
Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼
Punjab

Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼

by Asli Punjabi
May 20, 2025
Next Post
ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਕਾਵਿ ਮਹਿਫਿਲ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਕਾਵਿ ਮਹਿਫਿਲ

Recommended

ਸਿਹਤ ਮੰਤਰੀ ਨੇ ਪੰਜਾਬ ‘ਚ ਟੀ.ਬੀ. ਦੇ ਖਾਤਮੇ ਲਈ ਗਾਈਡੈਂਸ ਦਸਤਾਵੇਜ਼ 2021-25 ਜਾਰੀ ਕੀਤਾ

ਸਿਹਤ ਮੰਤਰੀ ਨੇ ਪੰਜਾਬ ‘ਚ ਟੀ.ਬੀ. ਦੇ ਖਾਤਮੇ ਲਈ ਗਾਈਡੈਂਸ ਦਸਤਾਵੇਜ਼ 2021-25 ਜਾਰੀ ਕੀਤਾ

May 19, 2021
ਗੁਲਾਬੀ ਸੁੰਡੀ ਦਾ ਹਮਲਾ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਜਾਵੇਗਾ ਮੁਆਵਜ਼ਾ : ਸੁਖਜਿੰਦਰ ਰੰਧਾਵਾ

ਗੁਲਾਬੀ ਸੁੰਡੀ ਦਾ ਹਮਲਾ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਜਾਵੇਗਾ ਮੁਆਵਜ਼ਾ : ਸੁਖਜਿੰਦਰ ਰੰਧਾਵਾ

October 7, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In