• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

1 ਜਨਵਰੀ ਤੋਂ ਖਾਧ ਪਦਾਰਥਾਂ ਦੇ ਬਿੱਲਾਂ ਤੇ ਫ਼ੂਡ ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ : ਡੀ. ਐਚ. ਓ.

Asli Punjabi by Asli Punjabi
December 27, 2021
in Punjab
0
1 ਜਨਵਰੀ ਤੋਂ ਖਾਧ ਪਦਾਰਥਾਂ ਦੇ ਬਿੱਲਾਂ ਤੇ ਫ਼ੂਡ ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ : ਡੀ. ਐਚ. ਓ.
590
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 27 ਦਸੰਬਰ – 1 ਜਨਵਰੀ, 2022 ਤੋਂ ਖਾਣ-ਪੀਣ ਵਾਲੇ ਕਿਸੇ ਵੀ ਪਦਾਰਥ ਦੀ ਵਿਕਰੀ ਕਰਦੇ ਸਮੇਂ ਵਿਕਰੇਤਾ ਵਾਸਤੇ ਬਿੱਲ ਜਾਂ ਕੈਸ਼ ਰਸੀਦ ਉਤੇ ਫ਼ੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ.) ਦੁਆਰਾ ਜਾਰੀ 14 ਅੰਕਾਂ ਵਾਲਾ ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ ਹੋਵੇਗਾ।

ਜ਼ਿਲ੍ਹਾ ਸਿਹਤ ਅਧਿਕਾਰੀ (ਡੀ.ਐਚ.ਓ) ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਅਥਾਰਟੀ ਵਲੋਂ ਗਾਹਕਾਂ ਦੀ ਸਹੂਲਤ ਲਈ 1 ਜਨਵਰੀ 2022 ਤੋਂ ਇਹ ਨਿਯਮ ਦੇਸ਼ ਭਰ ਵਿਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਇਸ ਨੰਬਰ ਜ਼ਰੀਏ ਗਾਹਕ ਇਹ ਯਕੀਨੀ ਕਰ ਸਕੇਗਾ ਕਿ ਉਹ ਜਿਸ ਦੁਕਾਨਦਾਰ ਕੋਲੋਂ ਖਾਣ-ਪੀਣ ਦੀ ਕੋਈ ਵਸਤੂ ਖ਼ਰੀਦ ਰਿਹਾ ਹੈ, ਉਸ ਕੋਲ ਰਜਿਸਟਰੇਸ਼ਨ ਨੰਬਰ ਹੈ ਵੀ ਜਾਂ ਨਹੀਂ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਉਹਨਾਂ ਕਿਹਾ ਕਿ ਕਈ ਵਾਰ ਗਾਹਕ ਜਦੋਂ ਕਿਸੇ ਦੁਕਾਨਦਾਰ ਜਾਂ ਖਾਣ-ਪੀਣ ਦੀਆਂ ਵਸਤਾਂ ਦੇ ਕਾਰੋਬਾਰੀ (ਫ਼ੂਡ ਬਿਜ਼ਨਸ ਆਪਰੇਟਰ-ਐਫ਼. ਬੀ. ਓ.) ਵਿਰੁਧ ਸ਼ਿਕਾਇਤ ਕਰਦੇ ਹਨ ਤਾਂ ਦੁਕਾਨਦਾਰ ਦੇ ਅਧੂਰੇ ਪਤੇ ਜਾਂ ਵੇਰਵੇ ਕਾਰਨ ਵਿਭਾਗ ਨੂੰ ਉਸ ਦਾ ਪਤਾ ਲਾਉਣ ਅਤੇ ਪੁੱਛਗਿਛ ਕਰਨ ਵਿਚ ਦਿੱਕਤ ਆਉਂਦੀ ਹੈ ਜਿਸ ਕਾਰਨ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੁੰਦਾ ਪਰ ਹੁਣ ਜੇ ਕੋਈ ਗਾਹਕ ਕਿਸੇ ਫ਼ੂਡ ਬਿਜ਼ਨਸ ਆਪਰੇਟਰ ਵਿਰੁਧ ਸ਼ਿਕਾਇਤ ਕਰੇਗਾ ਤਾਂ ਉਹ ਰਜਿਸਟਰੇਸ਼ਨ ਨੰਬਰ ਦਾ ਹਵਾਲਾ ਦੇ ਕੇ ਸ਼ਿਕਾਇਤ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਪਹਿਲਾਂ 1 ਅਕਤੂਬਰ 2021 ਤੋਂ ਫ਼ੂਡ ਬਿੱਲਾਂ ‘ਤੇ ਲਾਇਸੰਸ/ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ ਕੀਤਾ ਗਿਆ ਸੀ ਪਰ ਵੱਖ ਵੱਖ ਇੰਡਸਟਰੀ ਐਸੋਸੀਏਸ਼ਨਾਂ ਦੀ ਮੰਗ ਤੇ ਉਨ੍ਹਾਂ ਨੂੰ 4 ਮਹੀਨੇ ਦੀ ਮੋਹਲਤ ਦਿੱਤੀ ਗਈ ਸੀ ਜਿਸ ਕਾਰਨ ਹੁਣ 1 ਜਨਵਰੀ, 2022 ਤੋਂ ਇਹ ਨਿਯਮ ਲਾਗੂ ਹੋ ਜਾਵੇਗਾ।

ਉਨ੍ਹਾਂ ਦਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਹਰ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲੇ ਲਈ ਵੀ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਕੋਲੋਂ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ ਲਾਇਸੰਸ ਬਣਵਾਉਣਾ ਲਾਜ਼ਮੀ ਹੈ, ਜਿਸ ਵਾਸਤੇ ਸਿਹਤ ਵਿਭਾਗ ਦੇ ਦਫ਼ਤਰ ਜਾਣ ਦੀ ਲੋੜ ਨਹੀਂਅਤੇ ਇਹ ਕੰਮ ਆਨਲਾਈਨ ਹੀ ਹੁੰਦਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਿਠਾਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲ੍ਹੀਆਂ ਮਿਠਾਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਦੁਕਾਨਦਾਰ ਨੂੰ ਟਰੇਅ ਉਤੇ ਮਿਆਦ ਦੀ ਤਰੀਕ ਦਰਸਾਉਣੀ ਪਵੇਗੀ। ਇਹ ਨਿਯਮ 1 ਅਕਤੂਬਰ, 2020 ਤੋਂ ਲਾਗੂ ਹੈ।

Previous Post

ਮੁੱਖ ਮੰਤਰੀ ਦੀ ਮਸਤਾਂ ਦੇ ਦਰਬਾਰ ‘ਚ ਹਾਜ਼ਰੀ: ਡੇਰਾ ਬਾਬਾ ਮੁਰਾਦ ਸ਼ਾਹ ਤੇ ਬਾਪੂ ਲਾਲ ਬਾਦਸ਼ਾਹ ਦੇ ਦਰਬਾਰ ‘ਚ ਮੱਥਾ ਟੇਕਿਆ

Next Post

ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਵੱਲੋਂ ਚੋਣ ਗਠਜੋੜ ਦਾ ਫੈਸਲਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਵੱਲੋਂ ਚੋਣ ਗਠਜੋੜ ਦਾ ਫੈਸਲਾ

ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਵੱਲੋਂ ਚੋਣ ਗਠਜੋੜ ਦਾ ਫੈਸਲਾ

Recommended

ਗੰਨਾ ਅੰਦੋਲਨ ਦੀ ਜਿੱਤ ਨੇ ਅੰਦੋਲਨਕਾਰੀਆਂ ਦੇ ਹੌਂਸਲੇ ਬੁਲੰਦ ਕੀਤੇ, ਇਵੇਂ ਹੀ ਖੇਤੀ ਕਾਨੂੰਨ ਰੱਦ ਕਰਵਾਵਾਂਗੇ: ਕਿਸਾਨ ਆਗੂ

ਗੰਨਾ ਅੰਦੋਲਨ ਦੀ ਜਿੱਤ ਨੇ ਅੰਦੋਲਨਕਾਰੀਆਂ ਦੇ ਹੌਂਸਲੇ ਬੁਲੰਦ ਕੀਤੇ, ਇਵੇਂ ਹੀ ਖੇਤੀ ਕਾਨੂੰਨ ਰੱਦ ਕਰਵਾਵਾਂਗੇ: ਕਿਸਾਨ ਆਗੂ

August 25, 2021
ਨਿਊਜ਼ੀਲੈਂਡ: ਹਮਿਲਟਨ ਟੈਕਸੀ ਸੁਸਾਇਟੀ ‘ਚ ਛਾਏ ਤਿੰਨ ਪੰਜਾਬੀ, ਜਿੰਦੀ ਔਜਲਾ ਮੁਠੱਡਾ ਬਣੇ ਚੇਅਰਮੈਨ

ਨਿਊਜ਼ੀਲੈਂਡ: ਹਮਿਲਟਨ ਟੈਕਸੀ ਸੁਸਾਇਟੀ ‘ਚ ਛਾਏ ਤਿੰਨ ਪੰਜਾਬੀ, ਜਿੰਦੀ ਔਜਲਾ ਮੁਠੱਡਾ ਬਣੇ ਚੇਅਰਮੈਨ

July 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In