ਕੋਟਕਪੂਰਾ 27 ਦਸੰਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਕੋਦਰ ਤੋਂ ਜਲੰਧਰ ਜਾਂਦੇ ਸਮੇਂ ਪਿੰਡ ਮਲਕੋ ਵਿਖੇ ਕੁਝ ਸਮੇਂ ਲਈ ਨੌਜਵਾਨਾਂ ਨਾਲ ਕ੍ਰਿਕਟ ਅਤੇ ਫੁੱਟਬਾਲ ਵੀ ਖੇਡੀ। ਉਨ੍ਹਾਂ ਨੇ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਲਈ ਤਿਆਰਾਜਨੀਤੀ ਦੇ ਮਾਹਿਰ ਖਿਡਾਰੀ ਚੰਨੀ ਨੇ ਕ੍ਰਿਕੇਟ ਅਤੇ ਫੁੱਟਬਾਲ ਵਿੱਚ ਵੀ ਕੁਝ ਸਮਾਂ ਹੱਥ ਅਜਮਾਏ
ਕੋਟਕਪੂਰਾ 27 ਦਸੰਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਕੋਦਰ ਤੋਂ ਜਲੰਧਰ ਜਾਂਦੇ ਸਮੇਂ ਪਿੰਡ ਮਲਕੋ ਵਿਖੇ ਕੁਝ ਸਮੇਂ ਲਈ ਨੌਜਵਾਨਾਂ ਨਾਲ ਕ੍ਰਿਕਟ ਅਤੇ ਫੁੱਟਬਾਲ ਵੀ ਖੇਡੀ। ਉਨ੍ਹਾਂ ਨੇ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਖੇਡਾਂ ਵਿੱਚ ਜੋਸ਼ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਖੇਡਾਂ ਸਾਡੇ ਨੌਜਵਾਨਾਂ ਨੂੰ ਸਮਾਜ ਦਾ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਦੀ ਕਿਸਮਤ ਨੂੰ ਘੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਮੁਖਮੰਤਰੀ ਚੰਨੀ ਹੈਂਡਬਾਲ ਦੇ ਖਿਡਾਰੀ ਵੀ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਯੂਨੀਵਰਸਿਟੀ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ, ਇਸ ਦੇ ਨਾਲ ਹੀ ਉਹ ਇੰਟਰ-ਯੂਨੀਵਰਸਿਟੀ ਸਪੋਰਟਸ ਮੀਟ ਵਿੱਚ ਵੀ ਸੋਨ ਤਗਮਾ ਹਾਸਲ ਕਰ ਚੁੱਕੇ ਹਨ। ਰਾਸ਼ਟਰੀ ਪੱਧਰ ‘ਤੇ ਵੀ ਚੰਨੀ ਨੇ ਹੈਂਡਬਾਲ ‘ਚ ਆਪਣਾ ਹੱਥ ਧਰੀ ਰੱਖਿਆ। ਇਥੋਂ ਹੀ ਅੱਗੇ ਉਹ ਰਾਜਨੀਤੀ ਦੇ ਵੀ ਮਾਹਿਰ ਖਿਡਾਰੀ ਬਣੇ।ਰ ਕਰਨ ਲਈ ਖੇਡਾਂ ਵਿੱਚ ਜੋਸ਼ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਖੇਡਾਂ ਸਾਡੇ ਨੌਜਵਾਨਾਂ ਨੂੰ ਸਮਾਜ ਦਾ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਦੀ ਕਿਸਮਤ ਨੂੰ ਘੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਮੁਖਮੰਤਰੀ ਚੰਨੀ ਹੈਂਡਬਾਲ ਦੇ ਖਿਡਾਰੀ ਵੀ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਯੂਨੀਵਰਸਿਟੀ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ, ਇਸ ਦੇ ਨਾਲ ਹੀ ਉਹ ਇੰਟਰ-ਯੂਨੀਵਰਸਿਟੀ ਸਪੋਰਟਸ ਮੀਟ ਵਿੱਚ ਵੀ ਸੋਨ ਤਗਮਾ ਹਾਸਲ ਕਰ ਚੁੱਕੇ ਹਨ। ਰਾਸ਼ਟਰੀ ਪੱਧਰ ‘ਤੇ ਵੀ ਚੰਨੀ ਨੇ ਹੈਂਡਬਾਲ ‘ਚ ਆਪਣਾ ਹੱਥ ਧਰੀ ਰੱਖਿਆ। ਇਥੋਂ ਹੀ ਅੱਗੇ ਉਹ ਰਾਜਨੀਤੀ ਦੇ ਵੀ ਮਾਹਿਰ ਖਿਡਾਰੀ ਬਣੇ।