ਡੀਗੜ੍ਹ, 27 ਦਸੰਬਰ 2021- ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੁਲਤਾਨਪੁਰ ਲੋਧੀ ਵਿਖੇ ਚੋਣ ਰੈਲੀ ਦੌਰਾਨ ਪੰਜਾਬ ਪੁਲਿਸ ਦੇ ਖਿਲਾਫ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਿਉਂ ਚੁੱਪ ਹਨ।