• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਘੜੇ ਭੰਨਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ

Asli Punjabi by Asli Punjabi
December 29, 2021
in Punjab
0
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਘੜੇ ਭੰਨਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ
586
SHARES
3.3k
VIEWS
Share on FacebookShare on TwitterShare on Whatsapp

ਸੰਗਰੂਰ, 29 ਦਸੰਬਰ, 2021: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਮੁਜ਼ਾਹਰਾ ਕਰਨ ਉਪਰੰਤ ਲਾਲ ਬੱਤੀ ਚੌਕ ਵਿਖੇ ਘੜੇ ਭੰਨ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ, ਪ੍ਰੈੱਸ ਸਕੱਤਰ ਅਨੁਜ ਸ਼ਰਮਾ, ਪਰਮਜੀਤ ਕੌਰ ਆਗੂ ਆਂਗਨਵਾੜੀ ਤੇ ਹੈਲਪਰ ਯੂਨੀਅਨ ਪੰਜਾਬ, ਅਸ਼ਵਨੀ ਸ਼ਰਮਾ ਕਨਵੀਨਰ ਵੱਲੋਂ ਸੂਬਾ ਸਰਕਾਰ ’ਤੇ ਦੋਸ਼ ਲਗਾਉਂਦਿਆ ਕਿਹਾ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਹੜਤਾਲਾਂ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਪਰ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਗੰਭੀਰਤਾ ਨਾਲ ਨਾ ਲੈਂਦਿਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ ਤੇ ਸਿਰਫ ਐਲਾਨ ਕਰਕੇ ਲੋਕਾਂ ਨੂੰ ਭਰਮਾਇਆ ਜਾ ਰਿਹਾ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਆਗੂਆਂ ਨੇ ਅੱਗੇ ਕਿਹਾ ਕਿ 2015 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪ੍ਰੋਬੇਸ਼ਨ ਪੀਰੀਅਡ ਦਾ ਏਰੀਅਰ ਦਿੱਤਾ ਜਾਵੇ, 2015 ਤੋਂ ਬਾਅਦ ਪ੍ਰਮੋਟ ਹੋਏ ਮੁਲਾਜ਼ਮਾਂ ਨੂੰ ਪ੍ਰਮੋਸ਼ਨ ਦੀ ਮਿਤੀ ਤੋਂ ਐੱਚ.ਆਰ.ਐੱਮ.ਐੱਸ. ਸਾਈਟ ’ਤੇ ਆਪਸ਼ਨਾਂ ਅੱਪਡੇਟ ਕੀਤੀਆਂ ਜਾਣ, ਏਸੀਪੀ ਸਕੀਮ ਜਾਰੀ ਰੱਖੀ ਜਾਵੇ, ਪੇਂਡੂ ਭੱਤਾ ਬਹਾਲ ਰੱਖਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਆਦਿ ਅਹਿਮ ਮੰਗਾਂ ਜੇ ਸਰਕਾਰ ਨੇ ਪਹਿਲ ਦੇ ਆਧਾਰ ’ਤੇ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਭਰ ’ਚ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ਼ ਕਰਕੇ ਸਰਕਾਰ ਨੂੰ ਘੇਰਿਆ ਜਾਵੇਗਾ।

ਜ਼ਿਕਰਯੋਗ ਹੈ ਕਿ 28 ਅਤੇ 29 ਦਸੰਬਰ ਨੂੰ ਸੂਬੇ ਭਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਮੰਚ ਦੇ ਸੱਦੇ ’ਤੇ ਦਫਤਰਾਂ ਦਾ ਮੁਕੰਮਲ ਕੰਮ ਠੱਪ ਕਰਕੇ ਜ਼ਿਲ੍ਹਾ ਪ੍ਰਬੰਧਕੀ ਦਫਤਰਾਂ ਮੂਹਰੇ ਤਕੜੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮ ਅਤੇ ਪਟਵਾਰੀ ਹਾਜ਼ਰ ਰਹੇ।

Previous Post

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਢਾਬੇ ਵਾਲੇ ਨੇ ਭਾਜਪਾ ਦੇ ਮੇਅਰ ਨੂੰ ਹਰਾਇਆ, ਸੂਚੀ ‘ਚ ਕਈ ਆਮ ਘਰੇਲੂ ਔਰਤਾਂ ਦੇ ਵੀ ਸ਼ਾਮਲ

Next Post

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ

Recommended

ਕੇਦਰ ਦੇ ਸੱਦੇ ਤੇ ਕਿਸਾਨਾਂ ਦੀ ਦੋ ਟੁੱਕ, ਸ਼ੋਸ਼ੇਬਾਜੀ ਨਾ ਕਰੇ ਸਰਕਾਰ ਗੱਲਬਾਤ ਕਰਨੀ ਹੈ ਤਾਂ ਤਾਰੀਕ ਅਤੇ ਥਾਂ ਦੀ ਜਾਣਕਾਰੀ ਦੇਵੇ

ਕੇਦਰ ਦੇ ਸੱਦੇ ਤੇ ਕਿਸਾਨਾਂ ਦੀ ਦੋ ਟੁੱਕ, ਸ਼ੋਸ਼ੇਬਾਜੀ ਨਾ ਕਰੇ ਸਰਕਾਰ ਗੱਲਬਾਤ ਕਰਨੀ ਹੈ ਤਾਂ ਤਾਰੀਕ ਅਤੇ ਥਾਂ ਦੀ ਜਾਣਕਾਰੀ ਦੇਵੇ

December 24, 2020
ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

November 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In