ਨਵੀਂ ਦਿੱਲੀ, 06 ਜਨਵਰੀ 2022 – ਪ੍ਧਾਨ ਮੰਤਰੀ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਤੋਂ ਜਾਂਚ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ਨੂੰ ਲੈ ਕੇ 7 ਜਨਵਰੀ ਨੂੰ ਸੁਣਵਾਈ ਕਰੇਗੀ। ਨਿਊਜ 18 ਦੇ ਹਵਾਲੇ ਅਨੁਸਾਰ ਸੁਪਰੀਮ ਕੋਰਟ ਸੁਣਵਾਣੀ ਕਰੇਗੀ।