• About
  • Contact
  • Hindi News
  • English News
Monday, May 26, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ

Asli Punjabi by Asli Punjabi
January 6, 2022
in Punjab
0
ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 6 ਜਨਵਰੀ 2022- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ।

ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ 2022 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ 2021 ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

You might also like

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

Previous Post

ਆਮ ਆਦਮੀ ਪਾਰਟੀ ਨੇ ਦਿੱਤਾ ਨਵਾਂ ਸੱਦਾ,

Next Post

ਯੂ.ਕੇ ਤੋਂ ਪਰਤਿਆ ਜੋੜਾ ੳਮੀਕ੍ਰੋਨ ਪਾਜ਼ਿਟਿਵ ਪਾਇਆ ਗਿਆ

Asli Punjabi

Asli Punjabi

Related Posts

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ
Punjab

ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ

by Asli Punjabi
May 22, 2025
Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼
Punjab

Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼

by Asli Punjabi
May 20, 2025
Next Post
ਯੂ.ਕੇ ਤੋਂ ਪਰਤਿਆ ਜੋੜਾ ੳਮੀਕ੍ਰੋਨ ਪਾਜ਼ਿਟਿਵ ਪਾਇਆ ਗਿਆ

ਯੂ.ਕੇ ਤੋਂ ਪਰਤਿਆ ਜੋੜਾ ੳਮੀਕ੍ਰੋਨ ਪਾਜ਼ਿਟਿਵ ਪਾਇਆ ਗਿਆ

Recommended

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

January 3, 2021
ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ

ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ

July 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In