• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੁਲਵੰਤ ਸਿੰਘ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਕੀਤਾ ਜਥਾ ਰਵਾਨਾ ਜਥੇ ਵਿੱਚ ਯਾਤਰਾ ਕਰਨ ਦੌਰਾਨ ਵਧੇਰੇ ਪਨਪਦਾ ਹੈ ਆਪਸੀ ਭਾਈਚਾਰਾ : ਕੁਲਵੰਤ ਸਿੰਘ

Asli Punjabi by Asli Punjabi
January 7, 2022
in Punjab
0
ਕੁਲਵੰਤ ਸਿੰਘ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਕੀਤਾ ਜਥਾ ਰਵਾਨਾ ਜਥੇ ਵਿੱਚ ਯਾਤਰਾ ਕਰਨ ਦੌਰਾਨ ਵਧੇਰੇ ਪਨਪਦਾ ਹੈ ਆਪਸੀ ਭਾਈਚਾਰਾ : ਕੁਲਵੰਤ ਸਿੰਘ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 7 ਜਨਵਰੀ – ਆਮ ਆਦਮੀ ਪਾਰਟੀ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਅਤੇ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਪਿੰਡ ਕੁੰਭੜਾ ਵਿਖੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਜਾ ਰਹੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸਤੋਂ ਪਹਿਲਾਂ ਸ੍ਰੀ ਫਤਹਿਗੜ੍ਹ ਸਾਹਿਬ, ਭੱਠਾ ਸਾਹਿਬ, ਸ੍ਰੀ ਚਮਕੌਰ ਸਾਹਿਬ ਦੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਇਸ ਜਥੇ ਨਾਲ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੀ ਯਾਤਰਾ ਜਿੱਥੇ ਇਕੱਠੇ ਹੋ ਕੇ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਨਾਲ ਜਨਮ ਸਫਲਾ ਹੁੰਦਾ ਹੈ ਉੱਥੇ ਇਕੱਠੇ ਮਿਲ ਕੇ ਜਾਣ ਨਾਲ ਆਪਸੀ ਭਾਈਚਾਰਾ, ਮਿਲਵਰਤਨ ਦੀ ਭਾਵਨਾ ਵੀ ਵਧੇਰੇ ਪਨਪਦੀ ਹੈ। ਯਾਤਰਾ ਦੇ ਦੌਰਾਨ ਜਥੇ ਵਿੱਚ ਹਾਜ਼ਰ ਮੈਂਬਰ ਆਪਸ ਵਿੱਚ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦੇ ਹਨ।

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸz. ਕੁਲਵੰਤ ਸਿੰਘ ਵੱਲੋਂ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਸਵੇਰੇ ਤੜਕਸਾਰ ਤੋਂ ਹੀ ਮੀਟਿੰਗਾਂ ਦਾ ਸਿਲਸਿਲਾ ਆਰੰਭ ਦਿੱਤਾ ਜਾਂਦਾ ਹੈ ਜਿਹੜਾ ਦੇਰ ਰਾਤ ਤਕ ਲਗਾਤਾਰ ਜਾਰੀ ਰਹਿੰਦਾ ਹੈ। ਸz. ਕੁਲਵਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕਾਰਪੋਰੇਸ਼ਨ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੀ ਸਫ਼ਲਤਾ ਨਾਲ ਮੁਹਾਲੀ ਵਿਚ ਵੀ ਲੋਕ ਆਪ ਮੁਹਾਰੇ ਹੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਤੇ ਉਘੇ ਸਮਾਜ ਸੇਵੀ ਮੈਡਮ ਜਸਵੰਤ ਕੌਰ, ਨਗਰ ਨਿਗਮ ਦੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਅਤੇ ਆਰ ਪੀ ਸ਼ਰਮਾ, ਹਰਮੇਸ਼ ਕੁੰਭੜਾ, ਜਸਪਾਲ ਸਿੰਘ ਮਟੌਰ, ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਭਾਜਪਾ ਆਗੂਆਂ ਨੇ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀ ਜੀ ਪੀ ਦੇ ਖਿਲਾਫ ਕਾਰਵਾਈ ਮੰਗੀ, ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ

Next Post

ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

Recommended

ਪੰਜਾਬ ਵਕਫ਼ ਬੋਰਡ ਨੇ ਫਿਰ ਸੂਬੇ ਦੀਆਂ ਮਸਜਿਦਾਂ ਅਤੇ ਮਦਰੱਸਿਆਂ ਨੂੰ 1.85 ਕਰੋੜ ਰੁਪਏ ਦੀ ਗ੍ਰਾਂਟ ਜਾਰੀ

January 4, 2024
ਸੰਨੀ ਦਿਓਲ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਨਾ ਲੜਣ ਦਾ ਐਲਾਨ

August 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In