ਨਵੀਂ ਦਿੱਲੀ, 10 ਜਨਵਰੀ 2022- ਪ੍ਧਾਨ ਮੰਤਰੀ ਨਰੇਂਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਾਂਚ ਲਈ 3 ਮੈਂਬਰੀ ਕਮੇਟੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਰਿਟਾਇਰ ਜੱਜ ਦੀ ਅਗਵਾਈ ਵਿਚ ਇਹ ਕਮੇਟੀ ਬਣੇਗੀ। ਨਿਊਜ਼ 18 ਦੇ ਅਨੁਸਾਰ ਸੁਪਰੀਮ ਕੋਰਟ ਨੇ ਕਮੇਟੀ ਬਣਾਉਣ ਦੇ ਆਦੇਸ਼ ਦਿੱਤੇ ਹਨ।