• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ ’ਚ ਹੁਣ ਸ੍ਰੀ ਆਖੰਡ ਪਾਠ ਦੇ ਭੋਗ ਵੀ ਆਨਲਾਈਨ ਪੈਣ ਲੱਗੇ, ਪੜ੍ਹੋ ਕਿਥੇ ਪਵੇਗਾ ਭੋਗ

Asli Punjabi by Asli Punjabi
January 11, 2022
in World
0
ਕੈਨੇਡਾ ’ਚ ਹੁਣ ਸ੍ਰੀ ਆਖੰਡ ਪਾਠ ਦੇ ਭੋਗ ਵੀ ਆਨਲਾਈਨ ਪੈਣ ਲੱਗੇ, ਪੜ੍ਹੋ ਕਿਥੇ ਪਵੇਗਾ ਭੋਗ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਬਰੈਂਪਟਨ, 11 ਜਨਵਰੀ, 2022: ਕੈਨੇਡਾ ਵਿਚ ਹੁਣ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵੀ ਆਨਲਾਈਨ ਪੈਣ ਲੱਗ ਪਏ ਹਨ। ਇਸੇ ਸਬੰਧ ਵਿਚ ਟੋਰਾਂਟੋ ਇਲਾਕੇ ਵਿੱਚ ਵਸਦੀ ਸ੍ਰੀ ਮੁਕਤਸਰ ਸਾਹਿਬ ਦੇ ਇਲਾਕ਼ੇ ਦੀ ਸੰਗਤ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸਾਲਾਨਾ ਪਾਠ ਦੇ ਭੋਗ 16 ਜਨਵਰੀ, 2022 ਦਿਨ ਐਤਵਾਰ ਨੂੰ 10 ਤੋਂ 12:30 ਵਜੇ ਗੁਰਦੁਆਰਾ ਸਿੱਖ ਸੰਗਤ, 32 ਰੀਗਨ ਰੋਡ, ਬਰੈਂਪਨ, (Bovaird and Van Kirk Intersection) ਵਿਖੇ ਪਾਏ ਜਾ ਰਹੇ ਹਨ।
ਪ੍ਰਬੰਧਕਾਂ ਨੇ ਸੰਗਤ ਨੂੰ ਆਪਣੇ ਘਰ ਵਿੱਚ ਰਹਿ ਕੇ ਪਰਿਵਾਰ ਸਮੇਤ ਆਪਣੇ FACEBOOK PAGE ਤੇ LIVE STREAM ਨਾਲ join ਕਰਨ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ। ਗੁਰੂ ਘਰ ਵਿੱਚ total limit 50 people ਹੈ। ਸੰਗਤਾਂ ਤਿੰਨੇ ਦਿਨ ਮੱਥਾ ਟੇਕਣ ਆ ਸਕਦੇ ਹੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ :-
Gamdoor Warring (Warring) (647-855-0895)
Neetu Brar (Goniana) (905-921-9990)
Harjit Brar (Ude Karan) (416-417-0010)
Kuldeep Brar (Madhir) (416-804-3735)
Sherbaj Brar (Sotha) (416-671-6427)
ਨਾਲ ਸੰਪਰਕ ਕੀਤਾ ਜਾ ਸਕਦਾ ਹੈ|

Previous Post

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੇਟਿਵ, ਆਈ. ਸੀ. ਯੂ. ਦਾਖ਼ਲ

Next Post

ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਕੋਰੋਨਾ ਮਰੀਜ਼ਾਂ ਨੂੰ ਯੋਗਾ ਕਰਵਾਏਗੀ ਦਿੱਲੀ ਸਰਕਾਰ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਕੋਰੋਨਾ ਮਰੀਜ਼ਾਂ ਨੂੰ ਯੋਗਾ ਕਰਵਾਏਗੀ ਦਿੱਲੀ ਸਰਕਾਰ

ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਕੋਰੋਨਾ ਮਰੀਜ਼ਾਂ ਨੂੰ ਯੋਗਾ ਕਰਵਾਏਗੀ ਦਿੱਲੀ ਸਰਕਾਰ

Recommended

ਸੁਸਤ ਖੇਡ ਕਾਰਨ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਧੋਨੀ ਨੂੰ 12 ਲੱਖ ਰੁਪਏ ਜੁਰਮਾਨਾ

ਸੁਸਤ ਖੇਡ ਕਾਰਨ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਧੋਨੀ ਨੂੰ 12 ਲੱਖ ਰੁਪਏ ਜੁਰਮਾਨਾ

April 11, 2021
ਪੰਜਾਬ ਸਰਕਾਰ ਨੇ 8 ਮਾਰਚ ਨੂੰ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਇਜਲਾਸ 1 ਤੋਂ 10 ਮਾਰਚ ਤੱਕ ਸੱਦਣ ਦਾ ਪ੍ਰਸਤਾਵ

ਪੰਜਾਬ ਸਰਕਾਰ ਨੇ 8 ਮਾਰਚ ਨੂੰ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਇਜਲਾਸ 1 ਤੋਂ 10 ਮਾਰਚ ਤੱਕ ਸੱਦਣ ਦਾ ਪ੍ਰਸਤਾਵ

February 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In