• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,68063 ਨਵੇਂ ਮਾਮਲੇ ਆਏ ਸਾਹਮਣੇ

Asli Punjabi by Asli Punjabi
January 11, 2022
in Top Stories
0
ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,68063 ਨਵੇਂ ਮਾਮਲੇ ਆਏ ਸਾਹਮਣੇ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 11 ਜਨਵਰੀ – ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 92 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 152.89 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 90 ਲੱਖ 7 ਹਜ਼ਾਰ 700 ਕੋਰੋਨਾ ਟੀਕੇ ਲਾਏ ਗਏ ਹਨ। ਸਵੇਰੇ 7 ਵਜੇ ਤੱਕ 152 ਕਰੋੜ 89 ਲੱਖ 70 ਹਜ਼ਾਰ 294 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।

ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਇੱਕ ਲੱਖ 68 ਹਜ਼ਾਰ 63 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਰੋਗੀਆਂ ਦੀ ਗਿਣਤੀ 8 ਲੱਖ 21 ਹਜ਼ਾਰ 446 ਹੋ ਗਈ ਹੈ। ਇਹ ਪੀੜਤ ਮਾਮਲਿਆਂ ਦਾ 2.29 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 10.64 ਫੀਸਦੀ ਹੋ ਗਈ ਹੈ। ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨਾਲ 28 ਸੂਬਿਆਂ ਵਿੱਚ 4461 ਵਿਅਕਤੀ ਪੀੜਤ ਪਾਏ ਗਏ ਹਨ। ਓਮੀਕ੍ਰੋਨ ਦੇ ਇਨਫੈਕਸ਼ਨ ਨਾਲ 1711 ਵਿਅਕਤੀ ਠੀਕ ਹੋ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ ਵਿੱਚ 69959 ਵਿਅਕਤੀ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ ਤਿੰਨ ਕਰੋੜ 45 ਲੱਖ 70 ਹਜ਼ਾਰ 131 ਵਿਅਕਤੀ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਮੰਦ ਹੋਣ ਦੀ ਦਰ 96.36 ਫੀਸਦੀ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

Next Post

ਅਮਰੀਕਾ ਵਿੱਚ ਕੋਰੋਨਾ ਦੇ 11 ਲੱਖ ਤੋਂ ਵਧੇਰੇ ਨਵੇਂ ਮਰੀਜ਼ ਆਏ ਸਾਹਮਣੇ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਅਮਰੀਕਾ ਵਿੱਚ ਕੋਰੋਨਾ ਦੇ 11 ਲੱਖ ਤੋਂ ਵਧੇਰੇ ਨਵੇਂ ਮਰੀਜ਼ ਆਏ ਸਾਹਮਣੇ

ਅਮਰੀਕਾ ਵਿੱਚ ਕੋਰੋਨਾ ਦੇ 11 ਲੱਖ ਤੋਂ ਵਧੇਰੇ ਨਵੇਂ ਮਰੀਜ਼ ਆਏ ਸਾਹਮਣੇ

Recommended

ਹਰਿਆਣੇ ਵਿੱਚ ਡੇਰਾ ਸਰਸਾ ਦੇ ਚੇਲੇ ਬਣਾ ਰਹੇ ਹਨ ਵੋਟਾਂ : ਗਿਆਨੀ ਹਰਪ੍ਰੀਤ ਸਿੰਘ

October 16, 2023
ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

March 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In