• About
  • Contact
  • Hindi News
  • English News
Monday, June 9, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਉੱਤਰੀ ਕੋਰੀਆ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ

Asli Punjabi by Asli Punjabi
January 14, 2022
in World
0
ਉੱਤਰੀ ਕੋਰੀਆ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ
586
SHARES
3.3k
VIEWS
Share on FacebookShare on TwitterShare on Whatsapp

ਉੱਤਰ ਕੋਰੀਆ, 14 ਜਨਵਰੀ-ਉੱਤਰੀ ਕੋਰੀਆ ਨੇ ਉਸ ਦੇ ਨਵੇਂ ਮਿਜ਼ਾਈਲ ਪ੍ਰੀਖਣਾਂ ਨੂੰ ਲੈ ਕੇ ਦੇਸ਼ ਦੇ ਖ਼ਿਲਾਫ਼ ਨਵੀਆਂ ਪਾਬੰਦੀਆਂ ਲਗਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਪ੍ਰਸ਼ਾਸਨ ਤੇ ਨਿਸ਼ਾਨਾ ਵਿੰਨ੍ਹਿਆ ਤੇ ਚਿਤਾਵਨੀ ਦਿੱਤੀ ਕਿ ਜੇਕਰ ਅਮਰੀਕਾ ਆਪਣੇ ਟਕਰਾਅ ਵਾਲੇ ਰੁਖ਼ ਤੇ ਕਾਇਮ ਰਹਿੰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੇ ਸਪੱਸ਼ਟ ਕਾਰਵਾਈ ਕੀਤੀ ਜਾਵੇਗੀ।

ਉੱਤਰੀ ਕੋਰੀਆ ਦੀ ਅਧਿਕਾਰਤ ਸਮਾਚਾਰ ਕਮੇਟੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਵਿਦੇਸ ਮੰਤਰਾਲਾ ਦੇ ਇੱਕ ਬੁਲਾਰੇ ਦੇ ਹਵਾਲੇ ਤੋਂ ਕਿਹਾ ਕਿ ਉੱਤਰੀ ਕੋਰੀਆ ਵਲੋਂ ਕਥਿਤ ਹਾਈਪਰਸੋਨਿਕ ਮਿਜ਼ਾਈਲਾਂ ਦਾ ਪ੍ਰੀਖਣ ਆਤਮਰੱਖਿਆ ਲਈ ਕੀਤਾ ਗਿਆ ਇੱਕ ਸਹੀ ਕਦਮ ਸੀ।

You might also like

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

ਬੁਲਾਰੇ ਨੇ ਕਿਹਾ ਕਿ ਨਵੀਆਂ ਪਾਬੰਦੀਆਂ ਅਮਰੀਕਾ ਦੇ ਦੁਸ਼ਮਨੀਪੂਰਨ ਇਰਾਦੇ ਨੂੰ ਪ੍ਰਗਟਾਉਂਦੀਆਂ ਹਨ, ਜਿਸ ਦਾ ਉਦੇਸ਼ ਉੱਤਰੀ ਕੋਰੀਆ ਨੂੰ ਅਲਗ-ਥਲਗ ਕਰਨਾ ਤੇ ਉਸ ਤੇ ਦਬਾਅ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਅਮਰੀਕਾ ਜਾਣਬੁੱਝ ਕੇ ਸਥਿਤੀ ਨੂੰ ਵਿਗਾੜ ਰਿਹਾ ਹੈ ਜਦਕਿ ਅਲਗ ਤੋਂ ਪਾਬੰਦੀਆਂ ਲਾਗੂ ਹਨ ਅਤੇ ਉਹ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਉੱਤਰੀ ਕੋਰੀਆ ਦੇ ਖ਼ਿਲਾਫ਼ ਅਜਿਹੇ ਕਦਮਾਂ ਤੋਂ ਵੀ ਸੰਤਸ਼ਟ ਨਹੀਂ ਹੈ। ਇਸ ਤੋਂ ਪਤਾ ਲਗਦਾ ਹੈ ਕਿ ਅਮਰੀਕੀ ਪ੍ਰਸ਼ਾਸਨ ਕੂਟਨੀਤਿਕ ਤੇ ਸੰਵਾਦ ਤੇ ਜ਼ੋਰ ਦੇਣ ਦਾ ਮਾਤਰ ਦਿਖਾਵਾ ਕਰ ਰਿਹਾ ਹੈ।

ਜੇਕਰ ਅਮਰੀਕਾ ਨੇ ਟਕਰਾਅ ਵਾਲਾ ਰੁਖ਼ ਜਾਰੀ ਰਖਿਆ ਤਾਂ ਉੱਤਰ ਕੋਰੀਆ ਉਸ ਖ਼ਿਲਾਫ਼ ਸਖਤ ਤੇ ਸਪੱਸ਼ਟ ਕਾਰਵਾਈ ਕਰਨ ਨੂੰ ਮਜਬੂਰ ਹੋ ਜਾਵੇਗਾ।

Previous Post

ਝਾਰਖੰਡ ਵਿੱਚ ਸਕੂਲਾਂ ਦੇ 39 ਬੱਚੇ ਅਤੇ ਤਿੰਨ ਅਧਿਆਪਕ ਨਿਕਲੇ ਕੋਰੋਨਾ ਪਾਜ਼ੇਟਿਵ

Next Post

ਪੇਡ ਨਿਊਜ਼ ’ਤੇ ਰੱਖੇਗੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਪੈਨੀ ਨਜ਼ਰ

Asli Punjabi

Asli Punjabi

Related Posts

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’
World

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

by Asli Punjabi
May 22, 2025
Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
World

Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼

by Asli Punjabi
May 22, 2025
Next Post
ਪੇਡ ਨਿਊਜ਼ ’ਤੇ ਰੱਖੇਗੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਪੈਨੀ ਨਜ਼ਰ

ਪੇਡ ਨਿਊਜ਼ ’ਤੇ ਰੱਖੇਗੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਪੈਨੀ ਨਜ਼ਰ

Recommended

ਦੁਨੀਆ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਉਸ ਤੇ ਖ਼ੁਦ ਅਮਲ ਕਰੇ ਮੋਦੀ : ਪੀ. ਚਿਦਾਂਬਰਮ

ਦੁਨੀਆ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਉਸ ਤੇ ਖ਼ੁਦ ਅਮਲ ਕਰੇ ਮੋਦੀ : ਪੀ. ਚਿਦਾਂਬਰਮ

June 14, 2021
ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ

ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ

August 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In