ਚੰਡੀਗੜ੍ਹ, 14 ਜਨਵਰੀ 2022 : ਅਕਾਲੀ ਦਲ ਨੇ ਚੋਣ ਰੈਲੀਆਂ ਅਤੇ ਕਾਰਨਰ ਮੀਟਿੰਗਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ECI ਨੂੰ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।

© 2020 Asli PunjabiDesign & Maintain byTej Info.