• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

12-14 ਸਾਲ ਦੇ ਬੱਚਿਆਂ ਦੇ ਟੀਕਾਕਰਨ ਤੇ ਹੁਣੇ ਨਹੀਂ ਹੋਇਆ ਕੋਈ ਫੈਸਲਾ : ਕੇਂਦਰੀ ਸਿਹਤ ਮੰਤਰਾਲਾ

Asli Punjabi by Asli Punjabi
January 18, 2022
in National, Top Stories
0
12-14 ਸਾਲ ਦੇ ਬੱਚਿਆਂ ਦੇ ਟੀਕਾਕਰਨ ਤੇ ਹੁਣੇ ਨਹੀਂ ਹੋਇਆ ਕੋਈ ਫੈਸਲਾ : ਕੇਂਦਰੀ ਸਿਹਤ ਮੰਤਰਾਲਾ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 18 ਜਨਵਰੀ- 12 ਤੋਂ 14 ਸਾਲ ਦੇ ਬੱਚਿਆਂ ਦੇ ਟੀਕਾਕਰਨ ਤੇ ਕੇਂਦਰੀ ਸਿਹਤ ਮੰਤਰਾਲਾ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਤੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਟੀਕਾਕਰਨ ਸੰਬੰਧੀ ਰਾਸ਼ਟਰੀ ਤਕਨੀਕੀ ਸਲਾਹਾਕਾਰ ਸਮੂਹ (ਐੱਨ. ਟੀ. ਏ. ਜੀ. ਆਈ.) ਦੇ ਕੋਵਿਡ-19 ਕਾਰਜ ਸਮੂਹ ਦੇ ਪ੍ਰਧਾਨ ਡਾਕਟਰ ਐੱਨ. ਕੇ. ਅਰੋੜਾ ਨੇ ਕਿਹਾ ਸੀ ਕਿ ਦੇਸ਼ ਵਿੱਚ ਮਾਰਚ ਵਿੱਚ 12-14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਖ਼ਿਲਾਫ਼ ਟੀਕਾਕਰਨ ਸ਼ੁਰੂ ਹੋ ਸਕਦਾ ਹੈ ਕਿਉਂਕਿ ਉਸ ਸਮੇਂ ਤਕ 15-18 ਸਾਲ ਦੀ ਆਬਾਦੀ ਦੇ ਪੂਰੀ ਤਰ੍ਹਾਂ ਟੀਕਾਕਰਨ ਹੋ ਜਾਣ ਦਾ ਅਨੁਮਾਨ ਹੈ।

ਇਸ ਦੌਰਾਨ ਅਰੋੜਾ ਨੇ ਕਿਹਾ ਸੀ ਕਿ 15-18 ਸਾਲ ਦੀ ਉਮਰ ਵਰਗ ਦਾ ਟੀਕਾਕਰਨ ਹੋ ਜਾਣ ਤੋਂ ਬਾਅਦ ਸਰਕਾਰ ਮਾਰਚ ਵਿੱਚ 12-14 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਬਾਰੇ ਨੀਤੀਗਤ ਫੈਸਲਾ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ 12-14 ਸਾਲ ਦੀ ਉਮਰ ਵਰਗ ਵਿੱਚ ਅਨੁਮਾਨਿਤ ਆਬਾਦੀ 7.5 ਕਰੋੜ ਹੈ। ਜਿਕਰਯੋਗ ਹੈ ਕਿ ਸਰਕਾਰੀ ਅੰਕੜਿਆਂ ਮੁਤਾਬਕ, ਹੁਣ ਤਕ 15-18 ਸਾਲ ਦੇ ਬੱਚਿਆਂ ਨੂੰ 3.45 ਕਰੋੜ ਤੋਂ ਜ਼ਿਆਦਾ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਦੇਸ਼ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਪਹਿਲੇ ਸਾਲ 16 ਜਨਵਰੀ ਨੂੰ ਸ਼ੁਰੂ ਹੋਈ ਸੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਕੀ ਡੇਰਾ ਸੱਚਾ ਸੌਦਾ ਨਾਲ ਜੁੜੇ ਸ਼ਰਧਾਲੂਆਂ ਦੀਆਂ ਵੋਟਾਂ ਦਾ ਲਾਹਾ ਲੈਣ ਲਈ ਬੀਜੇਪੀ ਡੇਰਾ ਮੁਖੀ ਦੇ ਕੁੜਮ ਦੇ ਸੰਪਰਕ ਵਿੱਚ ਹੈ ?

Next Post

ਤ੍ਰੈ-ਮਾਸਿਕ ਰਸਾਲੇ ‘ਰਾਵੀ’ ਦੇ ਲੋਕ-ਅਰਪਣ ਦੌਰਾਨ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਨਮਾਨ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
Next Post
ਤ੍ਰੈ-ਮਾਸਿਕ ਰਸਾਲੇ ‘ਰਾਵੀ’ ਦੇ ਲੋਕ-ਅਰਪਣ ਦੌਰਾਨ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਨਮਾਨ

ਤ੍ਰੈ-ਮਾਸਿਕ ਰਸਾਲੇ ‘ਰਾਵੀ’ ਦੇ ਲੋਕ-ਅਰਪਣ ਦੌਰਾਨ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਨਮਾਨ

Recommended

ਅੰਮ੍ਰਿਤਸਰ : ਭਾਰੀ ਬਾਰਸ਼ ਕਾਰਨ ਕਈ ਘਰਾਂ ‘ਚ ਆਈਆਂ ਤਰੇੜਾਂ

July 27, 2023
ਸੀ.ਸੀ.ਟੀ.ਐਨ.ਐਸ ਹੈਕਾਥੋਨ ਅਤੇ ਸਾਈਬਰ ਚੈਲੇਂਜ-2021 ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਪੰਜਾਬ ਪੁਲਿਸ ਦੇ ਐਸ.ਆਈ. ਦਾ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਨਾਲ ਕੀਤਾ ਜਾਵੇਗਾ ਸਨਮਾਨ

March 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In