ਰਾਜਪੁਰਾ 19 ਜਨਵਰੀ : ਪੰਜਾਬ ਦਾ ਯੂਥ ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਰਭੈ ਸਿੰਘ ਮਿਲਟੀ ਕੰਬੋਜ਼ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਦਿਹਾਤੀ ਨੇ ਕੀਤਾ ,ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਅੱਗੇ ਕਿਹਾ ਕਿ ਸਾਡੇ ਯੂਥ ਆਗੂ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਵਲੋਂ ਕੀਤੇ ਲੋਕ ਪੱਖੀ ਵਿਕਾਸ ਕਾਰਜਾਂ ਨੂੰ ਪਹੁੰਚਾ ਰਹੇ ਹਨ ਅਤੇ ਲੋਕਾਂ ਦਾ ਮੁੜ ਤੋਂ ਕਾਂਗਰਸ ਸਰਕਾਰ ਵਿੱਚ ਪੂਰਨ ਵਿਸ਼ਵਾਸ਼ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਵਿਚ ਕਾਂਗਰਸ ਮੁੜ ਸੱਤਾ ਹਾਸਲ ਕਰ ਸਰਕਾਰ ਬਣਾਏਗੀ , ਨੌਜਵਾਨਾਂ ਵਿੱਚ ਕਾਂਗਰਸ ਪਾਰਟੀ ਲਈ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ